ਨਾਰੀਅਲ ਸਿਹਤ ਲਈ ਲਾਹੇਵੰਦ

ਨਾਰੀਅਲ ਸਿਹਤ ਲਈ ਬਹੁਤ ਹੀ ਲਾਹੇਵੰਦ ਹੁੰਦਾ ਹੈ। ਲੋਕ ਇਸ ਦੀ ਵੱਖ-ਵੱਖ ਤਰੀਕਿਆਂ ਨਾਲ ਵਰਤੋਂ ਕਰਦੇ ਹਨ। ਨਾਰੀਅਲ ਦੇ ਤੇਲ ਦੀ ਵਰਤੋਂ ਪੂਜਾ ਤੋਂ ਲੈ ਕੇ ਨਾਰੀਅਲ ਪਾਊਡਰ ਤਕ … ਅਸੀਂ ਕੱਚਾ ਜਾਂ ਸੁੱਕਾ ਨਾਰੀਅਲ ਵੀ ਖਾਂਦੇ ਹਾਂ ਅਤੇ ਨਾਰੀਅਲ ਪਾਣੀ ਵੀ ਪੀਂਦੇ ਹਾਂ।
ਦਰਅਸਲ ਇਸ ਦੇ ਸਿਹਤ ਨਾਲ ਜੁੜੇ ਆਪਣੇ ਹੀ ਫ਼ਾਇਦੇ ਹਨ ਕਿਉਂਕਿ ਨਾਰੀਅਲ ‘ਚ ਪ੍ਰੋਟੀਨ ਅਤੇ ਵਾਇਟਾਮਿਨ-C ਤੋਂ ਇਲਾਵਾ ਹਰ ਤਰ੍ਹਾਂ ਦੇ ਖਣਿਜ ਪਾਏ ਜਾਂਦੇ ਹਨ ਜੋ ਸਾਡੀ ਸਿਹਤ ਲਈ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਸਾਬਿਤ ਹੁੰਦੇ ਹਨ। ਇਸ ਦੇ ਨਾਲ ਹੀ ਨਾਰੀਅਲ ‘ਚ ਐਂਟੀ-ਬੈਕਟੀਰੀਅਲ ਅਤੇ ਐਂਟੀਫ਼ੰਗਲ ਗੁਣ ਵੀ ਪਾਏ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਸੌਣ ਤੋਂ ਪਹਿਲਾਂ ਕੱਚਾ ਨਾਰੀਅਲ ਖਾਣ ਨਾਲ ਵੀ ਸਿਹਤ ਲਈ ਖ਼ਾਸ ਫ਼ਾਇਦੇ ਹੋ ਸਕਦੇ ਹਨ?
ਦਰਅਸਲ ਰਾਤ ਨੂੰ ਸੌਣ ਤੋਂ ਪਹਿਲਾਂ ਕੱਚਾ ਨਾਰੀਅਲ ਖਾਣ ਨਾਲ ਚੰਗੀ ਨੀਂਦ ਆਉਣ ਤੋਂ ਇਲਾਵਾ ਹੋਰ ਵੀ ਕਈ ਸਿਹਤ ਲਾਭ ਹੁੰਦੇ ਹਨ। ਆਓ ਜਾਣਦੇ ਹਾਂ ਕਿ ਸੌਣ ਤੋਂ ਪਹਿਲਾਂ ਨਾਰੀਅਲ ਖਾਣ ਨਾਲ ਸਿਹਤ ਲਈ ਹੋਰ ਕਿਹੜੇ-ਕਿਹੜੇ ਫ਼ਾਇਦੇ ਹੋ ਸਕਦੇ ਹਨ।
ਕਬਜ਼ ਤੋਂ ਰਾਹਤ: ਫ਼ਾਈਬਰ ਨਾਲ ਭਰਪੂਰ ਕੱਚਾ ਨਾਰੀਅਲ ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਖਾ ਲਿਆ ਜਾਵੇ ਤਾਂ ਕਬਜ਼ ਦੀ ਸਮੱਸਿਆ ਨਹੀਂ ਹੁੰਦੀ। ਇਸ ਨਾਲ ਢਿੱਡ ਦੀਆਂ ਹੋਰ ਸਾਰੀਆਂ ਸਮੱਸਿਆਵਾਂ ਵੀ ਖ਼ਤਮ ਹੋ ਜਾਂਦੀਆਂ ਹਨ। ਇਸ ਲਈ ਜੇਕਰ ਤੁਹਾਨੂੰ ਕਬਜ਼ ਜਾਂ ਇਸ ਨਾਲ ਸੰਬੰਧਤ ਢਿੱਡ ਦੀ ਕੋਈ ਹੋਰ ਸਮੱਸਿਆ ਹੈ ਤਾਂ ਰਾਤ ਨੂੰ ਸੌਣ ਤੋਂ ਥੋੜ੍ਹਾ ਪਹਿਲਾਂ ਕੱਚੇ ਨਾਰੀਅਲ ਦਾ ਸੇਵਨ ਕਰਨਾ ਬਹੁਤ ਅਸਰਦਾਰ ਹੋਵੇਗਾ।
ਦਿਲ ਲਈ ਫ਼ਾਇਦੇਮੰਦ: ਸੌਣ ਤੋਂ ਪਹਿਲਾਂ ਕੱਚਾ ਨਾਰੀਅਲ ਖਾਣਾ ਦਿਲ ਦੀ ਸਿਹਤ ਲਈ ਵੀ ਚੰਗਾ ਹੁੰਦਾ ਹੈ। ਇਸ ‘ਚ ਮੌਜੂਦ ਚਰਬੀ ਸ਼ਰੀਰ ‘ਚ ਚੰਗੇ ਕੋਲੇਸਟਰੋਲ ਦੇ ਪੱਧਰ ਨੂੰ ਸੁਧਾਰ ਸਕਦੀ ਹੈ। ਇਸ ਤਰ੍ਹਾਂ ਨਾਰੀਅਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦੇ ਖ਼ਤਰੇ ਨੂੰ ਘੱਟ ਕਰ ਸਕਦਾ ਹੈ।
ਭਾਰ ਕਰੇ ਕੰਟਰੋਲ: ਅੱਜ ਕੱਲ੍ਹ ਹਰ ਦੂਜਾ ਆਦਮੀ ਭਾਰ ਵਧਣ ਦੀ ਸਮੱਸਿਆ ਤੋਂ ਪਰੇਸ਼ਾਨ ਹੈ। ਸ਼ਰੀਰ ਦੀ ਵਾਧੂ ਚਰਬੀ ਨੂੰ ਘੱਟ ਕਰਨਾ ਇੱਕ ਵੱਡੀ ਸਮੱਸਿਆ ਬਣ ਗਈ ਹੈ, ਪਰ ਇਸ ‘ਚ ਨਾਰੀਅਲ ਬਹੁਤ ਕਾਰਗਰ ਸਾਬਿਤ ਹੋ ਸਕਦਾ ਹੈ। ਸੌਣ ਤੋਂ ਪਹਿਲਾਂ ਨਾਰੀਅਲ ਖਾਣ ਨਾਲ ਇਸ ‘ਚ ਮੌਜੂਦ ਫ਼ਾਈਬਰ ਨਾ ਸਿਰਫ਼ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਰੱਖ ਕੇ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ ਸਗੋਂ ਇਹ ਤੁਹਾਡੇ ਸ਼ਰੀਰ ਦੀ ਵਾਧੂ ਚਰਬੀ ਨੂੰ ਘਟਾਉਣ ‘ਚ ਵੀ ਮਦਦਗਾਰ ਹੈ। ਇਸ ਤੋਂ ਇਲਾਵਾ ਕੱਚਾ ਨਾਰੀਅਲ ਖਾਣ ਨਾਲ ਸਾਡੇ ਸ਼ਰੀਰ ਦਾ ਮਟੈਬਲਿਜ਼ਮ ਵੀ ਠੀਕ ਰਹਿੰਦਾ ਹੈ।
ਚਮੜੀ ਲਈ ਲਾਭਕਾਰੀ: ਚਮੜੀ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਜਿਵੇਂ ਕਿ ਮੁਹ.ਾਂਸੇ ਜਾਂ ਦਾਗ-ਧੱਬੇ ਨੂੰ ਦੂਰ ਕਰਨ ਲਈ ਨਾਰੀਅਲ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰਾਤ ਨੂੰ ਸੌਣ ਤੋਂ ਅੱਧਾ ਘੰਟਾ ਪਹਿਲਾਂ ਕੱਚੇ ਨਾਰੀਅਲ ਦਾ ਸੇਵਨ ਕਰਨ ਨਾਲ ਚਮੜੀ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਨੀਂਦ ਦੀ ਘਾਟ: ਅੱਜ ਦੇ ਰੁਝੇਵਿਆਂ ਭਰੇ ਯੁੱਗ ‘ਚ ਨੀਂਦ ਨਾ ਆਉਣ ਦੀ ਸਮੱਸਿਆ ਆਮ ਹੋ ਗਈ ਹੈ। ਜੇਕਰ ਤੁਸੀਂ ਵੀ ਅਜਿਹੀ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਸੌਣ ਤੋਂ ਅੱਧਾ ਘੰਟਾ ਪਹਿਲਾਂ ਕੱਚਾ ਨਾਰੀਅਲ ਖਾਓ। ਇਸ ਨਾਲ ਤੁਹਾਡੀ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਤੁਹਾਨੂੰ ਚੰਗੀ ਨੀਂਦ ਆਉਣ ਲੱਗ ਜਾਵੇਗੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।