ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਦਿੱਤਾ ਅਸਤੀਫਾ

ਕਾਠਮਾਂਡੂ : ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਸ਼ੇਰ ਬਹਾਦੁਰ ਦੇਊਬਾ ਹੁਣ ਨੇਪਾਲ ਦੇ ਪ੍ਰਧਾਨ ਮੰਤਰੀ ਬਣਨਗੇ|