ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ 8 ਨਵੰਬਰ ਨੂੰ ਕੀਤੇ ਗਏ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਟੈਕਸਾਂ ਦੀ ਵਸੂਲੀ ਵਿਚ ਵਾਧਾ ਹੋਇਆ ਹੈ| ਉਨ੍ਹਾਂ ਇਹ ਗੱਲ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਖੀ| ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਵਿਚ ਵੈਟ ਵਸੂਲੀ ਵਿਚ ਵਾਧਾ ਦਰਜ ਕੀਤਾ ਗਿਆ ਹੈ|
Latest article
5 ਸੂਬਿਆਂ ਦੇ Assembly Election Results 2026: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ ਵੋਟਾਂ...
ਨੈਸ਼ਨਲ ਡੈਸਕ : ਪੰਜ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ...
ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ ਵੱਡਾ ਐਲਾਨ
ਜੈਤੋ - ਭਾਰਤੀ ਕਿਸਾਨ ਏਕਤਾ (ਬੀਕੇਈ) ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਸਿਰਸਾ ਨੇ ਐਤਵਾਰ ਨੂੰ ਜਾਰੀ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ...
ਰਾਘਵ ਚੱਢਾ ਸਮੇਤ 4 ਸੰਸਦ ਮੈਂਬਰ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਹੁਣ 5 ਮਈ 2026 ਨੂੰ...















