ਡਾਕਟਰ ਧਰਮਵੀਰ ਗਾਂਧੀ ਸੋਮਵਾਰ ਨੂੰ ਦਿੱਲੀ ਵਿਖੇ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਪਟਿਆਲਾ ਤੋਂ ਕਾਂਗਰਸ ਦਾ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰ ਵਜੋਂ ਕਾਂਗਰਸ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੂੰ ਹਰਾਇਆ ਸੀ। ਹੁਣ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹਨ।
Latest article
12ਵੀਂ ਦੇ ਨਤੀਜਿਆਂ ‘ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ, ਤਿੰਨਾਂ ਦੇ...
ਮੋਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ...
ਸੋਨੀਆ ਗਾਂਧੀ ਦੀ ਸਿਹਤ ਖ਼ਰਾਬ, ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਇਲਾਜ
ਨਵੀਂ ਦਿੱਲੀ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਖ਼ਰਾਬ ਹੋ ਜਾਣ ਕਾਰਨ ਬੁੱਧਵਾਰ ਸਵੇਰੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ...
ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਚਾਈਨਾ ਮੇਡ ਡਰੋਨ ਬਰਾਮਦ
ਫਿਰੋਜ਼ਪੁਰ : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਬੀ. ਐੱਸ. ਐੱਫ. ਨੇ ਇਕ ਚਾਈਨਾ ਮੇਡ ਡਰੋਨ ਬਰਾਮਦ ਕੀਤਾ ਹੈ, ਜਿਸ ਸਬੰਧੀ ਬੀ. ਐੱਸ. ਐੱਫ. ਅਧਿਕਾਰੀਆਂ ਵੱਲੋਂ...















