ਪਠਾਨਕੋਟ ਏਅਰਬੇਸ ‘ਤੇ ਫਿਰ ਹਾਈ ਅਲਰਟ, ਵਧਾਈ ਗਈ ਸੁਰੱਖਿਆ

ਪਠਾਨਕੋਟ : ਪਠਾਨਕੋਟ ਏਅਰਬੇਸ ਇਕ ਵਾਰ ਫਿਰ ਸੁਰਖੀਆਂ ‘ਚ ਆ ਗਿਆ ਹੈ। ਏਅਰਬੇਸ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੈਲੀਕਾਪਟਰਾਂ ਰਾਹੀਂ ਚਾਰੇ ਪਾਸੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਪਾਸੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।