ਪਠਾਨਕੋਟ : ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਮੰਗਲਵਾਰ ਦੀ ਸਵੇਰ ਨੂੰ ਬਮਿਆਲ ਸੈਕਟਰ ‘ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਜਦੋਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਲਾਕੇ ‘ਚ ਹਲਚਲ ਦੇਖੀ ਤਾਂ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਪਾਕਿਸਤਾਨੀ ਘੁਸਪੈਠੀਆ ਢੇਰ ਹੋ ਗਿਆ।
Latest article
ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ...
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਕਿਹਾ ਹੈ ਕਿ 2 ਤੋਂ ਵੱਧ ਬੱਚੇ ਹੋਣ 'ਤੇ ਚੋਣ ਲੜਨ ਤੋਂ ਰੋਕਣ ਵਾਲੇ ਕਾਨੂੰਨ ਹੁਣ ਪ੍ਰਾਸੰਗਿਕ ਨਹੀਂ...
ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਦੇ ਸ਼ਿਵਾਲਾ ਇਲਾਕੇ ਦੇ ਨੇੜੇ ਦੇਰ ਰਾਤ ਬਾਈਕ 'ਤੇ ਆਏ 3 ਬਦਮਾਸ਼ਾਂ ਨੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੁੱਟ-ਖੋਹ ਦੀ...
ਜਬਰ-ਜ਼ਿਨਾਹ ਮਗਰੋਂ ਬੰਦੇ ਨੇ ਕੁੜੀ ਨਾਲ ਕਰਵਾਇਆ ਵਿਆਹ ! ਅਦਾਲਤ ਨੇ ਸੁਣਾ’ਤੀ 10 ਸਾਲ...
ਲਾਤੂਰ ਮਹਾਰਾਸ਼ਟਰ ਦੀ ਲਾਤੂਰ ਜ਼ਿਲ੍ਹਾ ਅਦਾਲਤ ਨੇ 35 ਸਾਲਾ ਇਕ ਵਿਅਕਤੀ ਨੂੰ ਨਾਬਾਲਗ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ 10 ਸਾਲ ਦੀ ਸਖ਼ਤ...















