ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਤੇ ਉਨ੍ਹਾਂ ਦੀ ਪਤਨੀ ਨੇ ਪਰਿਕਰਮਾ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ।