ਸ੍ਰੀਨਗਰ : ਪਾਕਿਸਤਾਨ ਵੱਲੋਂ ਜੰਗਬੰਦੀ ਦਾ ਉਲੰਘਣ ਵਾਰ-ਵਾਰ ਕੀਤਾ ਜਾ ਰਿਹਾ ਹੈ| ਅੱਜ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਅਰਨੀਆ ਵਿਚ ਗੋਲੀਬਾਰੀ ਕੀਤੀ| ਇਸ ਜੰਗਬੰਦੀ ਦੇ ਉਲੰਘਣ ਦਾ ਭਾਰਤੀ ਜਵਾਨਾਂ ਨੇ ਮੂੰਹ ਤੋੜ ਜਵਾਬ ਦਿੱਤਾ|