ਅੱਜ ਕਲ ਦੀ ਭੱਜ ਦੋੜ ਭਰੀ ਜ਼ਿੰਦਗੀ ‘ਚ ਹਰ 10 ਵਿੱਚੋਂ 8 ਵਿਅਕਤੀ ਕਿਸੇ ਨਾ ਕਿਸੇ ਬੀਮਾਰੀ ਦਾ ਸ਼ਿਕਾਰ ਹਨ। ਕੁਝ ਲੋਕ ਤਾਂ ਛੋਟੀਆਂ-ਛੋਟੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਜ਼ਿਆਦਾ ਦਵਾਈਆਂ ਦੀ ਵਰਤੋਂ ਕਰਨ ਨਾਲ ਲੀਵਰ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਦੀ ਬਜਾਏ ਤੁਸੀਂ ਛੋਟੀ ਤੋਂ ਲੈ ਕੇ ਵੱਡੀ ਸਮੱਸਿਆ ਨੂੰ ਕੁਝ ਘਰੇਲੂ ਤਰੀਕਿਆਂ ਨਾਲ ਦੂਰ ਕਰ ਸਕਦੇ ਹੋ। ਆਯੁਰਵੇਦਿਕ ਗੁਣਾਂ ਨਾਲ ਭਰਪੂਰ ਪਿੱਪਲ ਦੇ ਰੁੱਖ ਦੇ ਪੱਤੇ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਗੈਸ ਦੀ ਸਮੱਸਿਆ,ਕਬਜ਼, ਪੇਟ ਦਰਦ, ਸਾਹ ਲੈਣ ਦੀ ਤਕਲੀਫ਼ ਅਤੇ ਸਰਦੀ-ਜੁਕਾਮ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵੀ ਪਿੱਪਲ ਦੇ ਪੱਤਿਆਂ ਜਾਂ ਛਾਲ ਨਾਲ ਅਸਥਮਾ ਦੀ ਸਮੱਸਿਆ, ਦਿਲ ਦੇ ਰੋਗ ਅਤੇ ਡਾਇਬਿਟੀਜ਼ ਵਰਗੀਆਂ ਵੱਡੀਆਂ-ਵੱਡੀਆਂ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਸਿਹਤ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਾਲੇ ਪਿੱਪਲ ਦੇ ਫ਼ਾਇਦਿਆਂ ਬਾਰੇ…
1. ਸਾਹ ਸਬੰਧੀ ਸਮੱਸਿਆ
ਇਸ ਦੀ ਛਾਲ ਦਾ ਅੰਦਰੂਨੀ ਹਿੱਸਾ ਕੱਢ ਕੇ ਸੁੱਕਾ ਲਓ ਇਸ ਤੋਂ ਬਾਅਦ ਇਸ ਨੂੰ ਪੀਸ ਕੇ ਚੂਰਨ ਬਣਾ ਕੇ ਦੁੱਧ ‘ਚ ਉਬਾਲ ਕੇ ਪੀਓ। ਇਸ ਦੀ ਵਰਤੋਂ ਨਾਲ ਸਾਹ ਸਬੰਧੀ ਸਮੱਸਿਆ ਅਤੇ ਅਸਥਮਾ ਦੀ ਸਮੱਸਿਆ ਦੂਰ ਹੁੰਦੀ ਹੈ।
2. ਜ਼ਹਿਰ ਦਾ ਪ੍ਰਭਾਵ
ਕਿਸੇ ਵੀ ਜ਼ਹਿਰੀਲੇ ਜਾਨਵਰ ਦੇ ਕੱਟਣ ‘ਤੇ ਪਿੱਪਲ ਦੇ ਪੱਤਿਆਂ ਦਾ ਰਸ ਕੱਢ ਕੇ ਉਸ ਥਾਂ ‘ਤੇ ਲਗਾਓ। ਇਸ ਤੋਂ ਇਲਾਵਾ ਉਸ ਵਿਅਕਤੀ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਇਸ ਦਾ ਰਸ ਪੀਲਾਓ। ਇਸ ਨਾਲ ਜ਼ਹਿਰ ਦਾ ਅਸਰ ਘੱਟ ਹੋ ਜਾਵੇਗਾ।
3. ਪੇਟ ਦੀ ਸਮੱਸਿਆ
ਪੇਟ ‘ਚ ਗੈਸ, ਐਸੀਡਿਟੀ, ਕਬਜ਼, ਪੇਟ ਦਰਦ, ਅਲਸਰ ਅਤੇ ਇਨਫ਼ੈਕਸ਼ਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਇਸ ਦੇ ਤਾਜ਼ੇ ਪੱਤਿਆਂ ਦਾ ਰਸ ਰੋਜ਼ਾਨਾ ਪੀਓ। ਸਵੇਰੇ-ਸ਼ਾਮ ਇਸ ਦੀ ਵਰਤੋਂ ਕਰਨ ਨਾਲ ਇਹ ਤੁਹਾਡੀ ਪੇਟ ਦੀ ਹਰ ਸਮੱਸਿਆ ਦੂਰ ਕਰ ਦੇਵੇਗਾ।
4. ਚਮੜੀ ਰੋਗ
ਚਮੜੀ ਨੂੰ ਹੋਣ ਵਾਲੀਆਂ ਸਮੱਸਿਆਵਾਂ ਜਿਵੇਂ ਦਾਦ-ਖਾਜ, ਖੁਜ਼ਲੀ, ਰੈਸ਼ੇਜ਼ ਅਤੇ ਇਨਫ਼ੈਕਸ਼ਨ ਨੂੰ ਦੂਰ ਕਰਨ ਲਈ ਪਿੱਪਲ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪੀਓ। ਇਸ ਤੋਂ ਇਲਾਵਾ ਫ਼ੋੜੇ-ਫ਼ਿੰਸੀਆਂ ਹੋਣ ‘ਤੇ ਇਸ ਦੀ ਛਾਲ ਨੂੰ ਪੀਸ ਕੇ ਜਖਮ ਵਾਲੀ ਥਾਂ ‘ਤੇ ਲਗਾਉਣ ਨਾਲ ਠੀਕ ਹੋ ਜਾਂਦਾ ਹੈ।
5. ਡਾਇਬਿਟੀਜ਼
ਰੋਜ਼ਾਨਾ ਪਿੱਪਲ ਦੀ ਛਾਲ ਦਾ ਚੂਰਣ ਬਣਾ ਕੇ ਦੁੱਧ ਦੇ ਨਾਲ ਪੀਣ ਨਾਲ ਡਾਇਬਿਟੀਜ਼ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦੇ ਪੱਤਿਆਂ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼ ਨੂੰ ਖਤਮ ਕੀਤਾ ਜਾ ਸਕਦਾ ਹੈ।
6. ਦਿਲ ਦੇ ਰੋਗ
ਪਿੱਪਲ ਦੇ ਪੱਤਿਆਂ ਜਾਂ ਇਸ ਦੀ ਛਾਲ ਦਾ ਚੂਰਨ ਬਣਾ ਕੇ ਰੋਜ਼ਾਨਾ ਖਾਣ ਨਾਲ ਇਹ ਸਰੀਰ ਨੂੰ ਦਿਲ ਦੇ ਰੋਗਾਂ ਤੋਂ ਵੀ ਦੂਰ ਰੱਖਦਾ ਹੈ। ਇਸ ਦੀਆਂ ਔਸ਼ਧੀ ਨਾਲ ਭਰਪੂਰ ਗੁਣ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।
7. ਸਰਦੀ-ਜੁਕਾਮ
ਐਂਟੀਆਕਸੀਡੈਂਟ ਦੇ ਗੁਣਾਂ ਨਾਲ ਭਰਪੂਰ ਪਿੱਪਲ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਉਸ ‘ਚ ਮਿਸ਼ਰੀ ਮਿਲਾ ਲਓ। ਇਸ ਤੋਂ ਬਾਅਦ ਇਸ ਦੀ ਵਰਤੋਂ ਨਾਲ ਸਰਦੀ-ਜੁਕਾਮ, ਖਾਂਸੀ ਅਤੇ ਕਫ਼ ਦੀ ਸਮੱਸਿਆ ਦੂਰ ਹੋ ਜਾਵੇਗੀ। ਇਸ ਤੋਂ ਇਲਾਵਾ ਇਸ ਦੀ ਵਰਤੋਂ ਨਾਲ ਵਾਈਰਲ ਇਨਫ਼ੈਕਸ਼ਨ ਨੂੰ ਵੀ ਖਤਮ ਕੀਤਾ ਜਾ ਸਕਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










