ਭਾਰਤੀ ਰਸੋਈ ‘ਚ ਪਕਵਾਨਾਂ ਦੀ ਖ਼ੁਸ਼ਬੂ ਵਧਾਉਣ ਲਈ ਕੇਸਰ ਦੀ ਵਰਤੋਂ ਖ਼ਾਸ ਤੌਰ ‘ਤੇ ਕੀਤੀ ਜਾਂਦੀ ਹੈ। ਗੁਣਾਂ ਨਾਲ ਭਰਪੂਰ ਕੇਸਰ ਖ਼ੂਬਸੂਰਤੀ ਲਈ ਬਹੁਤ ਵਧੀਆ ਹੈ। ਕੇਸਰ ‘ਚ ਵਾਟਿਾਮਿਨ-A, ਫ਼ੋਲਿਕ ਐਸਿਡ, ਤਾਂਬਾ, ਪੋਟੈਸ਼ੀਅਮ, ਕੈਲਸ਼ੀਅਮ, ਮੈਂਗਨੀਜ਼, ਲੋਹਾਂ, ਸੇਲੇਨਿਯਮ, ਜ਼ਿੰਕ, ਮੈਗਨੀਜ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਐਲਫ਼ਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਵੀ ਪਾਏ ਜਾਂਦੇ ਹਨ। ਗੁਣਾਂ ਨਾਲ ਭਰਪੂਰ ਕੇਸਰ ਸ਼ਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ। ਦੁੱਧ ਵਿੱਚ ਕੇਸਰ ਪਾ ਕੇ ਪੀਣ ਨਾਲ ਸ਼ਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਗਰਭ ਅਵਸਥਾ ‘ਚ ਕੇਸਰ ਦਾ ਸੇਵਨ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੋ ਸਕਦਾ ਹੈ। ਖ਼ਾਸਕਰ ਕੇਸਰ ਵਾਲਾ ਦੁੱਧ ਪੀਣ ਨਾਲ ਹੋਣ ਵਾਲੇ ਬੱਚੇ ਦਾ ਰੰਗ ਗੌਰਾ ਹੁੰਦਾ ਹੈ। ਕੇਸਰ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ।
ਚੰਗੀ ਨੀਂਦ ਆਉਂਦੀ ਹੈ: ਜੇਕਰ ਤੁਸੀਂ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੇਸਰ ਵਾਲੇ ਦੁੱਧ ਦਾ ਸੇਵਨ ਜ਼ਰੂਰ ਕਰੋ। ਇਹ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। ਕੇਸਰ ‘ਚ ਮੌਜੂਦ ਕ੍ਰੋਸਿਨ ਨੀਂਦ ਨੂੰ ਵਧਾਉਣ ‘ਚ ਮਦਦ ਕਰਦਾ ਹੈ ਜਿਸ ਨਾਲ ਉਨੀਂਦਰੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਪਾਚਨ ਪ੍ਰਣਾਲੀ ‘ਚ ਸੁਧਾਰ: ਕੇਸਰ ਵਿੱਚ ਐਂਟੀਔਕਸੀਡੈਂਟਸ ਅਤੇ ਐਂਟੀ-ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਪਾਚਨ ਪ੍ਰਣਾਲੀ ਨੂੰ ਠੀਕ ਰੱਖਣ ਵਿੱਚ ਮਦਦ ਕਰਦੇ ਹਨ। ਰਾਤ ਦੇ ਸਮੇਂ ਰੋਜ਼ਾਨਾ ਕੇਸਰ ਵਾਲਾ ਦੁੱਧ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
ਸੁੰਦਰਤਾ ਵਧਾਉਣ ਵਿੱਚ ਮਦਦਗਾਰ: ਕੇਸਰ ਦੀ ਵਰਤੋਂ ਨਾ ਸਿਰਫ਼ ਚੰਗੀ ਸਿਹਤ ਲਈ ਕੀਤੀ ਜਾਂਦੀ ਹੈ ਸਗੋਂ ਇਹ ਸੁੰਦਰਤਾ ਵਧਾਉਣ ਦਾ ਵੀ ਕੰਮ ਕਰਦਾ ਹੈ। ਰੋਜ਼ਾਨਾ ਕੇਸਰ ਵਾਲਾ ਦੁੱਧ ਪੀਣ ਨਾਲ ਚਮੜੀ ‘ਚ ਨਿਖਾਰ ਆਉਣ ਦੇ ਨਾਲ-ਨਾਲ ਸ਼ਰੀਰ ਸਿਹਤਮੰਦ ਰਹਿੰਦਾ ਹੈ।
ਹੱਡੀਆਂ ਮਜ਼ਬੂਤ: ਕੇਸਰ ਵਾਲੇ ਦੁੱਧ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਇੱਕ ਗਲਾਸ ਕੇਸਰ ਵਾਲੇ ਦੁੱਧ ਦਾ ਸੇਵਨ ਕਰਦੇ ਹੋ ਤਾਂ ਇਹ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੱਡੀਆਂ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਵੀ ਘੱਟ ਕਰਦਾ ਹੈ।
ਸ਼ਰੀਰ ਨੂੰ ਊਰਜਾ: ਜੇਕਰ ਤੁਹਾਨੂੰ ਸ਼ਰੀਰ ਵਿੱਚ ਕਮਜ਼ੋਰੀ ਅਤੇ ਸੁਸਤ ਮਹਿਸੂਸ ਹੋ ਰਹੀ ਹੈ ਤਾਂ ਇਸ ਹਾਲਤ ਵਿੱਚ ਕੇਸਰ ਵਾਲੇ ਦੁੱਧ ਦਾ ਸੇਵਨ ਕਰੋ। ਇਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਇਸ ‘ਚ ਮੌਜੂਦ ਤੱਤ ਸ਼ਰੀਰ ਨੂੰ ਊਰਜਾ ਪ੍ਰਦਾਨ ਕਰਨ ‘ਚ ਮਦਦ ਕਰਦੇ ਹਨ ਜਿਸ ਨਾਲ ਕਮਜ਼ੋਰੀ ਅਤੇ ਸੁਸਤ ਦੂਰ ਹੁੰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com










