ਪੀਓ ਬਾਦਾਮਾਂ ਵਾਲਾ ਦੁੱਧ

ਸਰਦੀਆਂ ‘ਚ ਬੀਮਾਰੀਆਂ ਤੋਂ ਬਚਣ ਲਈ ਲੋਕ ਦੁੱਧ ਤੁਲਸੀ ਜਾਂ ਇਲਾਇਚੀ ਮਿਲਾ ਕੇ ਪੀਂਦੇ ਹਨ। ਦੁੱਧ ‘ਚ ਮੌਜੂਦ ਕੈਲਸ਼ੀਅਮ ਤੇ ਜ਼ਰੂਰ ਪੋਸ਼ਕ ਤੱਤਾਂ ਕਾਰਨ ਇਸ ਨੂੰ ਇੱਕ ਕੰਪਲੀਟ ਫ਼ੂਡ ਕਿਹਾ ਜਾਂਦਾ ਹੈ। ਉੱਥੇ ਹੀ ਬਾਦਾਮ ਦਿਮਾਗ ਤੇਜ਼ ਕਰਨ ਦੇ ਨਾਲ ਸਿਹਤ ਨੂੰ ਦਰੁਸਤ ਰੱਖਦੇ ਹਨ। ਅਜਿਹੇ ‘ਚ ਜੇਕਰ ਇਨ੍ਹਾਂ ਦੋਹਾਂ ਨੂੰ ਮਿਲਾ ਦਿੱਤਾ ਜਾਵੇ ਤਾਂ ਇਸ ਨਾਲ ਦੋਗੁਣਾ ਫ਼ਾਇਦੇ ਹੋਣਗੇ। ਸਰਦੀਆਂ ‘ਚ ਬਾਦਾਮਾਂ ਵਾਲਾ ਦੁੱਧ ਪੀਣਾ ਬਹੁਤ ਜ਼ਰੂਰੀ ਹੈ। ਇੱਕ ਕੱਪ ਬਾਦਾਮ ਵਾਲੇ ਦੁੱਧ ‘ਚ 1.5 ਗ੍ਰਾਮ ਪ੍ਰੋਟੀਨ, 516 ਮਿਲੀਗ੍ਰਾਮ ਕੈਲਸ਼ੀਅਮ, 39 ਕੈਲੋਰੀਜ਼, 5 ਗਰਾਮ ਫ਼ਾਈਬਰ, 3 ਗਰਾਮ ਫ਼ੈਟ, 1.5 ਕਾਰਬੋਹਾਈਡ੍ਰੇਟ, 0 ਗ੍ਰਾਮਅ ਸ਼ੂਗਰ ਤੇ 50 ਫ਼ੀਸਦੀ ਵਾਇਟਾਮਿਨ-E ਹੁੰਦੇ ਹਨ। ਇਹੀ ਨਹੀਂ ਬਾਦਾਮ ਦੇ ਦੁੱਧ ‘ਚ ਵਿਟਾਮਿਨ-D,B ਤੇ C ਕਾਫ਼ੀ ਮਾਤਰਾ ‘ਚ ਮੌਜੂਦ ਹੁੰਦੇ ਹਨ।
ਸਰਦੀਆਂ ‘ਚ ਕਿਉਂ ਪੀਣਾ ਚਾਹੀਦਾ ਬਾਦਾਮ ਵਾਲਾ ਦੁੱਧ?
ਬਾਦਾਮਾਂ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀਆਂ ‘ਚ ਬਾਦਾਮਾਂ ਵਾਲਾ ਦੁੱਧ ਪੀਣ ਨਾਲ ਸ਼ਰੀਰ ਨੂੰ ਤਾਕਤ ਮਿਲਦੀ ਹੈ। ਇਸ ਤੋਂ ਇਲਾਵਾ ਇਹ ਸਰਦੀਆਂ ‘ਚ ਹੋਣ ਵਾਲੀ ਸਰਦੀ-ਖਾਂਸੀ, ਜ਼ੁਕਾਮ, ਇਨਫ਼ੈਕਸ਼ਨ ਅਤੇ ਹੋਰ ਬੀਮਾਰੀਆਂ ਤੋਂ ਵੀ ਸ਼ਰੀਰ ਨੂੰ ਬਚਾ ਕੇ ਰੱਖਦਾ ਹੈ।
ਬਾਦਾਮਾਂ ਵਾਲਾ ਦੁੱਧ ਪੀਣ ਦੇ ਫ਼ਾਇਦੇ
ਦਿਲ ਲਈ ਫ਼ਾਇਦੇਮੰਦ: ਬਾਦਾਮ ਵਾਲੇ ਦੁੱਧ ‘ਚ ਕੋਲੈਸਟੋਰਲ ਨਹੀਂ ਹੁੰਦਾ। ਨਾਲ ਹੀ ਇਸ ‘ਚ ਕਈ ਪ੍ਰਕਾਰ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਨ੍ਹਾਂ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਮਜ਼ਬੂਤ ਹੱਡੀਆਂ: ਕੈਲਸ਼ੀਅਮ ਅਤੇ ਵਾਇਟਾਮਿਨ-D ਨਾਲ ਭਰਪੂਰ ਹੋਣ ਕਾਰਨ ਬਾਦਾਮ ਵਾਲਾ ਦੁੱਧ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਬਾਦਾਮ ਵਾਲਾ ਦੁੱਧ ਪੀਣ ਨਾਲ ਅਰਥਰਾਈਟਸ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
ਅੱਖਾਂ ਨੂੰ ਰੱਖੇ ਸੁਰੱਖਿਅਤ: ਇਸ ‘ਚ ਵਾਇਟਾਮਿਨ A ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ,ਜੋ ਅੱਖਾਂ ਲਈ ਫ਼ਾਇਦੇਮੰਦ ਹੈ। ਇਸ ਨਾਲ ਨਾ ਸਿਰਫ਼ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਸਗੋਂ ਇਹ ਦੁੱਧ ਅੱਖਾਂ ਸਬੰਧੀ ਸਮੱਸਿਆਵਾਂ ਤੋਂ ਵੀ ਬਚਾਅ ਕਰਦਾ ਹੈ।
ਭਾਰ ਘੱਟ ਕਰੇ: ਬਾਦਾਮ ਵਾਲੇ ਦੁੱਧ ‘ਚ ਕੈਲੋਰੀਜ਼ ਬਹੁਤ ਘੱਟ ਹੁੰਦੀਆਂ ਹਨ। ਇੱਕ ਕੱਪ ਬਾਦਾਮਾਂ ਦੇ ਦੁੱਧ ‘ਚ 30 ਕੈਲੋਰੀਜ਼ ਹੁੰਦੀਆਂ ਹਨ ਜਦਕਿ ਫ਼ੁੱਲ ਫ਼ੈਟ ਮਿਲਕ ‘ਚ 146 ਕੈਲੋਰੀਜ਼ ਹੁੰਦੀਆਂ ਹਨ ਅਜਿਹੇ ‘ਚ ਬਾਦਾਮ ਵਾਲਾ ਦੁੱਧ ਭਾਰ ਨੂੰ ਜ਼ਿਆਦਾ ਤੇਜ਼ੀ ਨਾਲ ਘੱਟ ਕਰਦਾ ਹੈ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਨਾਲ ਸਰੀਰ ਨੂੰ ਐਨਰਜੀ ਵੀ ਮਿਲਦੀ ਹੈ।
ਮਜ਼ਬੂਤ ਇਮਿਊਨ ਸਿਸਟਮ: ਇਹ ਦੁੱਧ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਜਿਸ ਨਾਲ ਤੁਸੀਂ ਸਰਦੀਆਂ ‘ਚ ਹੋਣ ਵਾਲੀ ਸਰਦੀ, ਖਾਂਸੀ, ਬੁਖਾਰ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।
ਬੱਚਿਆਂ ਲਈ ਫ਼ਾਇਦੇਮੰਦ: ਬੱਚਿਆਂ ਲਈ ਬਾਦਾਮਾਂ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਸਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਬਾਦਾਮਾਂ ਵਾਲਾ ਦੁੱਧ ਪੀਣ ਨਾਲ ਸਰਦੀ-ਜ਼ੁਕਾਮ ਤੋਂ ਵੀ ਬਚਾਅ ਰਹਿੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com