ਨਵੀਂ ਦਿੱਲੀ — ਪੈਟਰੋਲੀਅਮ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ 74 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 1.30 ਪੈਸੇ ਸਸਤਾ ਹੋਇਆ ਹੈ। ਘਟੀਆਂ ਹੋਈਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋਣਗੀਆਂ।
Latest article
ਜਲੰਧਰ ‘ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
ਜਲੰਧਰ - ਜਲੰਧਰ ਵਿਚ ਪੰਜਾਬ ਪੁਲਸ ਵੱਲੋਂ ਇਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਪ੍ਰਿੰਸ...
ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
ਚੰਡੀਗੜ੍ਹ : ਸ਼ਹਿਰ ’ਚ ਅਗਲੇ ਤਿੰਨ ਦਿਨ ਤੱਕ ਬਾਰਸ਼ ਦੀਆਂ ਗਤੀਵਿਧੀਆਂ ਵੱਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 13 ਤੋਂ 15 ਸਤੰਬਰ ਵਿਚਕਾਰ ਚੰਡੀਗੜ੍ਹ...
5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
ਨਵੀਂ ਦਿੱਲੀ - 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਅਪਰਾਧਿਕ ਮਾਮਲਿਆਂ ਵਾਲੇ ਉਮੀਦਵਾਰਾਂ ਨੂੰ ਟਿਕਟ ਦੇਣ ਦੇ ਕਾਰਨ ਦੱਸਣ ਵਿਚ ਸਿਆਸੀ ਪਾਰਟੀਆਂ ਵੱਲੋਂ...















