ਪੋਸ਼ਕ ਤੱਤਾਂ ਤੇ ਖਣਿਜਾਂ ਨਾਲ ਭਰਪੂਰ ਹੁੰਦੈ ਬਾਦਾਮਾਂ ਦਾ ਤੇਲ

ਬਾਦਾਮ ਖਾਣ ਦੇ ਸ਼ੌਕ ਹਰੇਕ ਉਮਰ ਦੇ ਲੋਕਾਂ ਨੂੰ ਹੁੰਦਾ ਹੈ। ਬਾਦਾਮਾਂ ਦੀ ਤਰ੍ਹਾਂ ਹੀ ਬਾਦਾਮਾਂ ਦਾ ਤੇਲ ਵੀ ਪੋਸ਼ਕ ਤੱਤਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਤੇਲ ਦੀ ਵਰਤੋਂ ਤੁਸੀਂ ਸਿਹਤ ਅਤੇ ਖ਼ੂਬਸੂਰਤੀ ਦੋਵਾਂ ਲਈ ਕਰ ਸਕਦੇ ਹੋ। ਇਸ ਤੇਲ ਦਾ ਇਸਤੇਮਾਲ ਤੁਸੀਂ ਖਾਣਾ ਬਣਾਉਣ ਲਈ ਵੀ ਕਰ ਸਕਦੇ ਹੋ ਅਤੇ ਚਿਹਰੇ ‘ਤੇ ਲਗਾਉਣ ਲਈ ਵੀ। ਬਾਦਾਮ ਤੇਲ ਦੀ ਨਿਯਮਿਤ ਵਰਤੋਂ ਨਾਲ ਤੁਸੀਂ ਦਿਲ ਸੰਬੰਧੀ ਹੋਣ ਵਾਲੀਆਂ ਬੀਮਾਰੀਆਂ ਤੋਂ ਬਚੇ ਰਹੋਗੇ। ਇਹ ਦਿਮਾਗ਼ੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਅਨੀਮੀਆ ਦੀ ਸ਼ਿਕਾਇਤ ਨੂੰ ਦੂਰ ਕਰਨ ਦੇ ਨਾਲ-ਨਾਲ ਇਹ ਇਮਿਊਨ ਸਿਸਟਮ ਨੂੰ ਵੀ ਬੂਸਟ ਕਰਨ ਦਾ ਕੰਮ ਕਰਦਾ ਹੈ।
ਇਮਿਊਨ ਸਿਸਟਮ: ਬਾਦਾਮਾਂ ਦੇ ਤੇਲ ਦੀ ਨਿਯਮਿਤ ਵਰਤੋਂ ਨਾਲ ਇਮਿਊਨ ਸਿਸਟਮ ਮਜ਼ਬੂਤ ਰਹਿੰਦਾ ਹੈ। ਇਮਿਊਨ ਸਿਸਟਮ ਜੇਕਰ ਸਹੀ ਹੈ ਤਾਂ ਬੀਮਾਰੀਆਂ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਦਿਮਾਗ਼ ਲਈ ਫ਼ਾਇਦੇਮੰਦ: ਬਾਦਾਮਾਂ ਦਾ ਤੇਲ ‘ਚ ਓਮੈਗਾ-6 ਫ਼ੈਟੀ ਐਸਿਡ ਹੁੰਦੇ ਹਨ, ਓਮੈਗਾ-6 ਦਿਮਾਗ਼ੀ ਸਿਹਤ ਲਈ ਇੱਕ ਜ਼ਰੂਰੀ ਤੱਤ ਹੈ। ਇਸ ਨਾਲ ਦਿਮਾਗ਼ ਨੂੰ ਚੰਗਾ ਪੋਸ਼ਣ ਮਿਲਦਾ ਹੈ।
ਹੀਮੋਗਲੋਬਿਨ ਅਤੇ ਆਇਰਨ: ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਅੱਜ ਤੋਂ ਹੀ ਬਾਦਾਮ ਦੇ ਤੇਲ ਨੂੰ ਵੱਖ-ਵੱਖ ਰੂਪਾਂ ਨਾਲ ਲੈਣਾ ਸ਼ੁਰੂ ਕਰ ਦਿਓ। ਇਸ ਨਾਲ ਭਰਪੂਰ ਮਾਤਰਾ ‘ਚ ਆਇਰਨ ਹੁੰਦਾ ਹੈ ਜੋ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਦਾ ਕੰਮ ਵੀ ਕਰਦੇ ਹਨ।
ਕੋਲੈਸਟਰੋਲ ਨੂੰ ਕਰੇ ਕਾਬੂ: ਬਾਦਾਮਾਂ ਦੇ ਤੇਲ ਦੀ ਵਰਤੋਂ ਨਾਲ ਕੋਲੈਸਟਰੋਲ ਸੰਤੁਲਿਤ ਰਹਿੰਦਾ ਹੈ। ਬਾਦਾਮ ਦੀ ਨਿਯਮਿਤ ਵਰਤੋਂ ਨਾਲ ਦਿਲ ਸੰਬੰਧੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਕੈਲਸ਼ੀਅਮ ਅਤੇ ਮੈਗਨੀਜ਼ੀਅਮ: ਬਾਦਾਮਾਂ ਦਾ ਤੇਲ ਵਾਇਟਾਮਿਨ-ਈ, ਵਾਇਟਾਮਿਨ-ਡੀ ਅਤੇ ਪੋਟੈਸ਼ੀਅਮ ਦਾ ਖ਼ਜ਼ਾਨਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਜ਼ੀਅਮ ਸ਼ਰੀਰ ਦੀਆਂ ਕਈ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।
ਗਰਭ ਅਵਸਥਾ ‘ਚ ਫ਼ਾਇਦੇਮੰਦ: ਗਰਭ ਅਵਸਥਾ ‘ਚ ਬਾਦਾਮਾਂ ਦੇ ਤੇਲ ਦੀ ਵਰਤੋਂ ਕਰਨਾ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਗਰਭ ਅਵਸਥਾ ‘ਚ ਬਾਦਾਮ ਤੇਲ ਦੀ ਵਰਤੋਂ ਨਾਲ ਡਲਿਵਰੀ ਦੇ ਨਾਰਮਲ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ‘ਚ ਮੌਜੂਦ ਫ਼ੌਲਿਕ ਐਸਿਡ, ਆਇਰਨ, ਕੈਲਸ਼ੀਅਮ ਅਤੇ ਹੋਰ ਪੋਸ਼ਕ ਤੱਤ ਮਾਂ ਅਤੇ ਬੱਚੇ ਦੋਹਾਂ ਨੂੰ ਫ਼ਾਇਦਾ ਪਹੁੰਚਾਉਂਦੇ ਹਨ।
ਥਕਾਵਟ ਜਾਂ ਕਮਜ਼ੋਰੀ ਨੂੰ ਕਰੇ ਦੂਰ ਜੇਕਰ ਸ਼ਰੀਰ ‘ਚ ਥਕਾਵਟ ਜਾਂ ਕਮਜ਼ੋਰੀ ਮਹਿਸੂਸ ਹੋ ਰਹੀ ਹੋਵੇ ਤਾਂ ਤੁਸੀਂ ਦੁੱਧ ‘ਚ ਇੱਕ ਚੱਮਚ ਬਾਦਾਮ ਦਾ ਤੇਲ ਪਾ ਕੇ ਪੀਓ। ਇਸ ਨਾਲ ਤੁਰੰਤ ਹੀ ਆਰਾਮ ਮਿਲ ਜਾਵੇਗਾ।
ਵਾਲਾਂ ਦੀ ਸਮੱਸਿਆਂ: ਹਲਕੇ ਵਾਲਾਂ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ ਜਾਂ ਫ਼ਿਰ ਵਾਲ ਤੇਜ਼ੀ ਨਾਲ ਝੱੜ ਰਹੇ ਹਨ ਤਾਂ ਤੁਸੀਂ ਬਾਦਾਮ ਦੇ ਤੇਲ ਦੀ ਮਾਲਿਸ਼ ਕਰ ਸਕਦੇ ਹੋ। ਇਸ ਨਾਲ ਬਹੁਤ ਆਰਾਮ ਮਿਲੇਗਾ।
ਅੱਖਾਂ ਦੀ ਰੋਸ਼ਨੀ: ਜਿਸ ਦੀ ਅੱਖਾਂ ਦੀ ਰੌਸ਼ਨੀ ਘੱਟ ਹੁੰਦੀ ਹੈ ਉਸ ਨੂੰ ਇਸ ਨੂੰ ਇਸ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਰੋਜ਼ ਥੌੜ੍ਹਾ ਬਾਦਾਮ ਤੇਲ ਪੀਣਾ ਚਾਹੀਦਾ ਹੈ।
ਨਾੜੀ ਸਿਸਟਮ ਨੂੰ ਕਰੇ ਮਜ਼ਬੂਤ: ਬਾਦਾਮ ਤੇਲ ਪੀਣ ਨਾਲ ਯਾਦ ਸ਼ਕਤੀ ਵਧੀਆ ਹੁੰਦੀ ਹੈ। ਇਹ ਨਾੜੀ ਸਿਸਟਮ ਨੂੰ ਵੀ ਮਜ਼ਬੂਤ ਬਣਾਉਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਨੋਟ: ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com