ਸ਼ਿਮਲਾ ਮਿਰਚਾਂ ਗੁਣਕਾਰੀ ਹਰੀ ਸਬਜ਼ੀ ਹੈ ਜੋ ਸਾਡੇ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੈ। ਇਸ ‘ਚ ਵਾਇਟਾਮਿਨ-A, ਵਾਇਟਾਮਿਨ- C, ਫ਼ਾਈਬਰ ਅਤੇ ਬੀਟਾ ਕੈਰਟੀਨ ਭਰਪੂਰ ਮਾਤਰਾ ‘ਚ ਹੁੰਦੇ ਹਨ। ਸ਼ਿਮਲਾ ਮਿਰਚਾਂ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਇਨ੍ਹਾਂ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਸ਼ਿਮਲਾ ਮਿਰਚਾਂ ਨੂੰ ਖਾਣ ਨਾਲ ਮੋਟਾਪਾ ਘੱਟ ਹੁੰਦਾ ਹੈ ਅਤੇ ਕਲੈਸਟਰੋਲ ਕਾਬੂ ‘ਚ ਰਹਿੰਦਾ ਹੈ। ਸਬਜ਼ੀ, ਨੂਡਲਜ਼, ਸਲਾਦ ਅਤੇ ਬੇਕਰੀ ਉਤਪਾਦਾਂ ‘ਚ ਇਸਤੇਮਾਲ ਹੋਣ ਵਾਲੀਆਂ ਸ਼ਿਮਲਾ ਮਿਰਚਾਂ ਐਨੀਮੀਆ ਦੂਰ ਕਰਨ ਦਾ ਪ੍ਰਮੁੱਖ ਸਰੋਤ ਹਨ। ਆਓ ਜਾਣਦੇ ਹਾਂ ਲਾਭਕਾਰੀ ਸ਼ਿਮਲਾ ਮਿਰਚਾਂ ਦੇ ਫ਼ਾਇਦੇ …
ਭਾਰ ਘੱਟ ਕਰਨ: ਸ਼ਿਮਲਾ ਮਿਰਚਾਂ ਅਜਿਹੀ ਸਬਜ਼ੀ ਹੈ ਜਿਸ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਦਾ ਸੇਵਨ ਚਰਬੀ ਘਟਾਉਣ ‘ਚ ਵੀ ਮਦਦਗਾਰ ਸਾਬਿਤ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਜ਼ਹਿਰੀਲੇ ਤੱਤ ਸ਼ਰੀਰ ਤੋਂ ਬਾਹਰ ਨਿਕਲ ਜਾਂਦੇ ਹਨ।
ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ: ਬਹੁਤ ਸਾਰੇ ਲੋਕ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ। ਸ਼ਿਮਲਾ ਮਿਰਚ ਦੀ ਵਰਤੋਂ ਦੇ ਨਾਲ ਇਸ ਪਰੇਸ਼ਾਨੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਹਰੀ ਸਬਜ਼ੀ ‘ਚ ਫ਼ਾਇਬਰ ਦੀ ਭਰਪੂਰ ਮਾਤਰਾ ਹੋਣ ਕਾਰਨ ਇਹ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦੀ ਹੈ। ਇਸ ਦੇ ਸੇਵਨ ਦੇ ਨਾਲ ਪਾਚਨ ਕਿਰਿਆ ਸਹੀ ਢੰਗ ਦੇ ਨਾਲ ਕੰਮ ਕਰਦੀ ਹੈ।
ਸ਼ੂਗਰ ਨੂੰ ਕਰਨ ਕਾਬੂ: ਅੱਜ ਕੱਲ ਦੀ ਖਾਣ-ਪੀਣ ਦੀਆਂ ਆਦਤਾਂ ਕਰਕੇ ਬਹੁਤ ਸਾਰੇ ਲੋਕ ਸ਼ੂਗਰ ਤੋਂ ਪੀੜਤ ਹੋ ਜਾਂਦੇ ਨੇ। ਸ਼ੂਗਰ ਦੇ ਮਰੀਜ਼ਾਂ ਲਈ ਸ਼ਿਮਲਾ ਮਿਰਚਾਂ ਬਹੁਤ ਹੀ ਗੁਣਕਾਰੀ ਹਨ। ਇਨ੍ਹਾਂ ਦੇ ਸੇਵਨ ਦੇ ਨਾਲ ਬਲੱਡ ਸ਼ੂਗਰ ਘੱਟ ਹੁੰਦੀ ਹੈ।
ਕੋਲੈਸਟਰੋਲ ਨੂੰ ਕੰਟਰੋਲ: ਸ਼ਿਮਲਾ ਮਿਰਚਾਂ ‘ਚ ਭਰਪੂਰ ਮਾਤਰਾ ‘ਚ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਬੈਡ ਕੋਲੈਸਟਰੋਲ ਨੂੰ ਖ਼ਤਮ ਕਰਦੇ ਹਨ ਅਤੇ ਸ਼ਰੀਰ ‘ਚ ਕੋਲੈਸਟਰੋਲ ਦੀ ਮਾਤਰਾ ਨੂੰ ਕੰਟਰੋਲ ‘ਚ ਰੱਖਦੇ ਹਨ।
ਦਿਲ ਦੀਆਂ ਬੀਮਾਰੀਆਂ: ਮਿਸ਼ਲਾ ਮਿਰਚਾਂ ਦੇ ਸੇਵਨ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਅ ਹੁੰਦਾ ਹੈ। ਇਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਅਨੀਮੀਆ ਦੂਰ: ਸ਼ਰੀਰ ‘ਚ ਆਇਰਨ ਜਜ਼ਬ ਕਰਨ ਲਈ ਵਾਇਟਾਮਿਨ-C ਦੀ ਜ਼ਰੂਰਤ ਹੁੰਦੀ ਹੈ। ਸ਼ਿਮਲਾ ਮਿਰਚਾਂ ‘ਚ ਆਇਰਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਅਜਿਹੀ ਸਥਿਤੀ ‘ਚ ਸ਼ਰੀਰ ਆਇਰਨ ਦੀ ਚੰਗੀ ਤਰ੍ਹਾਂ ਵਰਤੋਂ ਕਰਨ ਦੇ ਯੋਗ ਹੁੰਦਾ ਹੈ, ਅਤੇ ਤੁਹਾਨੂੰ ਅਨੀਮੀਆ ਵੀ ਨਹੀਂ ਹੁੰਦਾ।
ਪੋਸ਼ਟਿਕ ਤੱਤਾਂ ਨਾਲ ਭਰਪੂਰ: ਸ਼ਿਮਲਾ ਮਿਰਚਾਂ ‘ਚ ਕਈ ਅਜਿਹੇ ਪੋਸ਼ਟਿਕ ਤੱਤ ਹੁੰਦੇ ਹਨ ਜੋ ਸ਼ਰੀਰ ਲਈ ਬੇਹਦ ਜ਼ਰੂਰੀ ਹੁੰਦੇ ਹਨ। ਇਨ੍ਹਾਂ ‘ਚ ਵਿਟਾਮਿਨ A, ਵਿਟਾਮਿਨ C, ਫ਼ਲੇਵਾਨੌਇਡਜ਼, ਐਲਕਾਕਾਇਡਜ਼, ਟੈਨਿਨ ਭਰਪੂਰ ਮਾਤਰਾ ‘ਚ ਹੁੰਦੇ ਹਨ। ਜੋ ਐਂਟੀ-ਇਨਫ਼ਲੇਮੇਟਰੀ, ਐਨਲਜੈਸਟਿਕ ਅਤੇ ਐਂਟੀਔਕਸਾਈਡ ਦੇ ਤੌਰ ‘ਤੇ ਕੰਮ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










