ਪ੍ਰਿਯੰਕਾ ਗਾਂਧੀ ਵੀ ਕਰਨਗੇ ਯੂ.ਪੀ ‘ਚ ਚੋਣ ਪ੍ਰਚਾਰ

ਨਵੀਂ ਦਿੱਲੀ  : ਕਾਂਗਰਸ ਪਾਰਟੀ ਨੇ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ| ਇਸ ਸੂਚੀ ਵਿਚ ਪ੍ਰਿਯੰਕਾ ਗਾਂਧੀ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਮ ਵੀ ਸ਼ਾਮਿਲ ਹਨ|