ਪ੍ਰੋਟੀਨ ਦਾ ਸਰੋਤ ਹੈ ਸੋਇਆਬੀਨ

Image Courtesy :jagbani(punjabkesar)

ਸੋਇਆਬੀਨ ਪ੍ਰੋਟੀਨ ਦਾ ਇੱਕ ਚੰਗਾ ਸਰੋਤ ਮੰਨਿਆ ਜਾਂਦਾ ਹੈ। ਸ਼ਰੀਰਕ ਤੰਦਰੁਸਤੀ ਲਈ ਇਸ ਦਾ ਸੇਵਨ ਕਰਨਾ ਬਹੁਤ ਮਹੱਤਵਪੂਰਨ ਹੈ। ਸੋਇਆਬੀਨ ‘ਚ ਜੋ ਪ੍ਰੋਟੀਨ ਪਾਇਆ ਜਾਂਦਾ ਹੈ ਉਹ ਅੰਡੇ, ਦੁੱਧ ਅਤੇ ਮਾਸ ‘ਚ ਪਾਏ ਜਾਣ ਵਾਲੇ ਪ੍ਰੋਟੀਨ ਤੋਂ ਕਿਤੇ ਜ਼ਿਆਦਾ ਹੈ। ਇਸ ਤੋਂ ਇਲਾਵਾ ਇਸ ‘ਚ ਵਾਇਟਾਮਿਨ-ਬੀ ਕੌਮਪਲੈਕਸ, ਵਾਇਟਾਮਿਨ-ਈ, ਮਿਨਰਲਜ਼ ਅਤੇ ਐਮੀਨੋ ਐਸਿਡ ਕਾਫ਼ੀ ਮਾਤਰਾ ‘ਚ ਪਾਇਆ ਜਾਂਦਾ ਹੈ। ਸੋਇਆਬੀਨ ਨਾਲ ਸ਼ਰੀਰਕ ਵਿਕਾਸ, ਚਮੜੀ ਸਬੰਧੀ ਸਮੱਸਿਆਵਾਂ੬ ਅਤੇ ਵਾਲਾਂ੬ ਦੀ ਸਮੱਸਿਆ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਆਪਣੀ ਡਾਇਟ ‘ਚ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ ਨਾਲ ਸ਼ਰੀਰ ਨੂੰ ਕਈ ਫ਼ਾਇਦੇ ਹੋ ਸਕਦੇ ਹਨ। ਦਿਲ ਦੇ ਰੋਗਾਂ ਹੋਣ ‘ਤੇ ਡਾਕਟਰਾਂ ਵਲੋਂ ਵੀ ਰੋਜ਼ਾਨਾ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਭਾਰ ਲਈ ਫ਼ਾਇਦੇਮੰਦ – ਸੋਇਆਬੀਨ ਦੀ ਵਰਤੋਂ ਭਾਰ ਘਟਾਉਣ ਅਤੇ ਵਧਾਉਣ ਦੋਹਾਂ੬ ਲਈ ਕੀਤੀ ਜਾਂਦੀ ਹੈ। ਸੋਇਆਬੀਨ ਖਾਣ ਨਾਲ ਮੋਟਾਪਾ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਕਾਫ਼ੀ ਮਾਤਰਾ ‘ਚ ਫ਼ਾਇਬਰ ਵੀ ਪਾਇਆ ਜਾਂਦਾ ਹੈ ਜੋ ਭਾਰ ਸੰਤੁਲਿਤ ਰੱਖਣ ‘ਚ ਮਦਦ ਕਰਦਾ ਹੈ।
ਦਿਲ ਦੀ ਬੀਮਾਰੀਆਂ ਨੂੰ ਕਰੇ ਦੂਰ – ਦਿਲ ਦੇ ਰੋਗ ਹੋਣ ‘ਤੇ ਡਾਕਟਰਾਂ੬ ਵਲੋਂ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ ‘ਚ ਸੋਇਆਬੀਨ ਖਾਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਨੂੰ ਦਿਲ ਸੰਬੰਧੀ ਕਿਸੇ ਵੀ ਤਰ੍ਹਾਂ੬ ਦੀ ਸਮੱਸਿਆ ਨਹੀਂ ਹੋਵੇਗੀ।
ਬੁਢਾਪੇ ਤੋਂ੬ ਬਚਾਵੇ – ਸੋਇਆਬੀਨ ਖਾਣ ਨਾਲ ਚਮੜੀ ‘ਤੇ ਪਏ ਧੱਬੇ, ਝੁਰੜੀਆ੬ ਅਤੇ ਫ਼ਾਈਨ ਲਾਈਨਜ਼ ਘੱਟ ਹੋਣ ਲੱਗਦੀਆਂ ਹਨ। ਇਸ ‘ਚ ਪਾਏ ਜਾਣ ਵਾਲੇ ਫ਼ੀਟੋਐਸਟਰੋਜਨ ਨਾਲ ਸ਼ਰੀਰ ‘ਚ ਆਸਟਰੋਜਨ ਬਣਨ ਲੱਗਦਾ ਹੈ ਜਿਸ ਨਾਲ ਝੁਰੜੀਆ੬ ਅਤੇ ਫ਼ਾਈਨ ਲਾਈਨਜ਼ ਘੱਟ ਹੋ ਜਾਂਦੀਆਂ੬ ਹਨ।
ਕੈਂ੬ਸਰ – ਸੋਇਆਬੀਨ ‘ਚ ਪਾਏ ਜਾਣ ਵਾਲੇ ਐਂ੬ਟੀ-ਔਕਸੀਡੈ੬ਟਸ ਕੈ੬ਂਸਰ ਦੀ ਰੋਕਥਾਮ ‘ਚ ਮਦਦਗਾਰ ਸਿੱਧ ਹੁੰਦੇ ਹਨ। ਇਹ ਸ਼ਰੀਰ ‘ਚ ਕੈ੬ਂਸਰ ਪੈਦਾ ਕਰਨ ਵਾਲੀਆ੬ ਕੋਸ਼ਿਕਾਵਾ੬ ਨੂੰ ਪੈਦਾ ਹੋਣ ਤੋਂ ਰੋਕਦਾ ਹੈ। ਸੋਇਆਬੀਨ ‘ਚ ਮੌਜੂਦ ਫ਼ਾਇਬਰ ਕੰਟੈ੬ਟ ਕੋਲੋਨ ਕੈਂਸਰ ਦੇ ਖਤਰੇ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
ਮਜ਼ਬੂਤ ਨਹੁੰ – ਕੁਝ ਦਿਨਾਂ੬ ਲਈ ਆਪਣੇ ਭੋਜਨ ‘ਚ ਸੋਇਆਬੀਨ ਨੂੰ ਸ਼ਾਮਿਲ ਕਰੋ। ਤੁਸੀਂ ਮਹਿਸੂਸ ਕਰੋਗੇ ਕਿ ਟੁੱਟੇ ਹੋਏ ਨਹੁੰ ਫ਼ਿਰ ਤੋਂ ਠੀਕ ਹੋਣ ਲੱਗ ਪਏ ਹਨ। ਇਸ ਨੂੰ ਖਾਣ ਨਾਲ ਜਿੱਥੇ ਤੁਹਾਡੀ ਨਹੁੰ ਮਜ਼ਬੂਤ ਹੁੰਦੇ ਹਨ ਉੱਥੇ ਹੀ ਇਨ੍ਹਾਂ੬ ‘ਚ ਚਮਕ ਵੀ ਆਊਂਦੀ ਹੈ।
ਨਮੀ – ਛਿਲਕੇ ਸਮੇਤ ਸੋਇਆਬੀਨ ਖਾਣ ਨਾਲ ਖ਼ੁਸ਼ਕ ਚਮੜੀ ਨੂੰ ਨਮੀ ਮਿਲਦੀ ਹੈ। ਨਾਲ ਹੀ ਚਮੜੀ ਤੋਂ ਵਧੇਰੇ ਤੇਲ ਵੀ ਸਾਫ਼ ਹੋ ਜਾਂਦਾ ਹੈ। ਇਹੀ ਨਹੀਂ ਸੋਇਆਬੀਨ ਹਰ ਤਰ੍ਹਾਂ੬ ਦੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਲਿਵਰ ਦੇ ਮਰੀਜ਼ਾ ਲਈ ਫ਼ਾਇਦੇਮੰਦ – ਲਿਵਰ ਦੇ ਮਰੀਜ਼ ਨੂੰ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਵੀ ਇਸ ਦੀ ਰੋਜ਼ਾਨਾ ਵਰਤੋਂ ਨਾਲ ਤੁਸੀਂ ਇਸ ਸਮੱਸਿਆ ਤੋਂ ਬਚੇ ਰਹੋਗੇ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।