ਪੰਜਾਬੀ ਹੋ ਰਹੇ ਨਿਪੁੰਸਕ?

thudi-sahat-300x150-1-300x150ਨਵੀਂ ਦਿੱਲੀ: ਦੁਨੀਆ ਵਿੱਚ ਬਹਾਦਰੀ ਦੇ ਤੌਰ ‘ਤੇ ਜਾਣੀ ਜਾਂਦੀ ਪੰਜਾਬੀ ਕੌਮ ਖ਼ਤਰੇ ਵਿੱਚ ਹੈ। ਨਸ਼ਿਆਂ ਤੇ ਮੁੰਡੇ ਦੀ ਚਾਅ ਨੇ ਪੰਜਾਬੀਆਂ ਨੂੰ ਨਿਪੁੰਸਕ ਬਣਾ ਦਿੱਤਾ ਹੈ। ਪੰਜਾਬੀ ਪੁੱਤਰ ਪ੍ਰਾਪਤੀ ਦੇ ਮੋਹ ਲਈ ਔਰਤਾਂ ਦੀ ਸਿਹਤ ਦਾ ਨੁਕਸਾਨ ਕਰ ਰਹੇ ਹਨ। ਮੁੰਡਾ ਲੈਣ ਦੇ ਚਾਅ ਲਈ ਔਰਤਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮਨਸ਼ੇ ਤਹਿਤ ਔਰਤਾਂ ਨੂੰ ਸਭ ਤੋਂ ਵੱਧ ਟੈਸਟੋਸੀਟਰੋਣ ਨਾਮ ਦੀ ਦਵਾਈ ਦਿੱਤੀ ਜਾ ਰਹੀ ਹੈ ਜਿਸ ਨਾਲ ਪੰਜਾਬੀਆਂ ਦੇ ਬੱਚੇ ਕੁੱਖੋਂ ਵਿਕ੍ਰਤ (ਕੁਝ ਕੇਸਾਂ ਵਿੱਚ ਹਿਜੜੇ) ਜੰਮਣੇ ਸ਼ੁਰੂ ਹੋ ਗਏ ਹਨ। ਜੇਕਰ ਇਹ ਪੁੱਤਰ ਦੀ ਚਾਅ ‘ਤੇ ਰੋਕ ਨਾ ਲੱਗੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਹਿਜੜੇ ਹੀ ਜੰਮਣਗੇ। ਇਹ ਤੱਥ ਮਸ਼ਹੂਰ ਸਿਹਤ ਮਾਹਿਰ ਡਾ. ਹਰਸ਼ਿੰਦਰ ਸਿੰਘ ਨੇ ਉਜਾਗਰ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਪੰਜਾਬੀਆਂ ਦੀ ਮਿਆਦੀ ਤਾਰੀਖ਼ ਆ ਗਈ ਹੈ। ਦੁਨੀਆ ਦੀ ਦੂਜੀਆਂ ਖ਼ਤਮ ਹੋਣ ਵਾਲੀਆਂ ਕੌਮਾਂ ਦੀ ਤਰ੍ਹਾਂ ਪੰਜਾਬੀ ਕੌਮ ਵੀ ਖ਼ਤਰੇ ਵਿੱਚ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਨੂੰ ਇਸ ਖ਼ਤਰੇ ਦੀ ਵਜ੍ਹਾ ਦੱਸਿਆ ਹੈ। ਪੰਜਾਬੀਆਂ ਦਾ ਸਪਰਮ ਕਾਉਂਟ 60 ਮਿਲੀਅਨ ਤੋਂ ਘੱਟ ਕੇ ਸਿਰਫ਼ 15 ਮਿਲੀਅਨ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਦੇ ਤੌਰ ‘ਤੇ ਜਾਣੇ ਜਾਂਦੇ ਪੰਜਾਬੀ ਹੁਣ ਨਿਪੁੰਸਕ ਗਿਣੇ ਜਾ ਰਹੇ ਹਨ। ਪੰਜਾਬ ਵਿੱਚ ਪਿੰਡ-ਪਿੰਡ ਇਨਫ਼ਰਟਿਲੀਟੀ ਸੈਂਟਰ ਖੁੱਲ੍ਹ ਚੁੱਕੇ ਹਨ। ਇੰਨਾਂ ਅੱਗੇ ਉਨ੍ਹਾਂ ਨੌਜਵਾਨਾਂ ਦੀਆਂ ਲਾਈਨਾਂ ਲੱਗੀਆਂ ਹਨ ਜਿਹੜੇ ਬੱਚੇ ਜੰਮਣ ਯੋਗ ਨਹੀਂ ਰਹੇ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬੀ ਕੌਮ ਦੇ ਜੀਨਜ਼ ਕਮਜ਼ੋਰ ਹੋ ਰਹੇ ਹਨ। ਆਸਟ੍ਰੇਲੀਆ ਦੇ ਐਬਓਰਿਜਨਲਜ਼, ਨਿਊ ਜ਼ੀਲੈਂਡ ਦੇ ਮੌਰੀ ਮੁਕੰਮਲ ਤੌਰ ‘ਤੇ ਖ਼ਤਮ ਹੋ ਰਹੇ ਹਨ ਉਸੇ ਤਰ੍ਹਾਂ ਪੰਜਾਬੀਆਂ ਦਾ ਜੀਨ ਵੀ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ 70 ਫ਼ੀਸਦੀ ਤੋਂ ਵੱਧ ਲੜਕੇ ਅਤੇ 32 ਫ਼ੀਸਦੀ ਲੜਕੀਆਂ ਨਸ਼ਿਆਂ ਦੀ ਮਾਰ ਹੇਠ ਹਨ।ਜੇਕਰ ਤੁਸੀਂ ਉਪਰੋਕਤ ਜਾਂ ਕਿਸੇ ਹੋਰ ਬੀਮਾਰੀ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਗਈ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਐਲਰਜੀ, ਐਜ਼ਮਾ, ਪ੍ਰੀ ਮੈਚਿਓਰ ਈਜੈਕੁਲੇਸ਼ਨ ਭਾਵ ਸ਼ੀਘਰ ਪਤਨ, ਕਣਕ ਤੋਂ ਐਲਰਜੀ, ਥਾਇਰੌਇਡ, ਬਲੱਡ ਪ੍ਰੈਸ਼ਰ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਸਿਰਫ਼ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਕੀਤਾ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ ਸਾਡੀ 150 ਡੌਲਰ ਦੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ੇ ਨਾਲ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀਅ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਇਸ਼ਤਿਹਾਰ ਦੇਖੋ।