ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਮੁੜ ਹੋਣਗੀਆਂ ਚੋਣਾਂ, ਚੋਣ ਕਮਿਸ਼ਨ ਨੇ ਕੀਤਾ ਐਲਾਨ

ਚੰਡੀਗੜ੍ਹ : ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਚੋਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਸੰਗਠਨਾਤਮਕ ਪੱਧਰ ‘ਤੇ ਇੱਕ ਵੱਡਾ ਫੈਸਲਾ ਲੈਂਦਿਆਂ ਬਿਹਾਰ ਸਰਕਾਰ ਵਿੱਚ ਮੰਤਰੀ ਨਿਤਿਨ ਨਬੀਨ ਨੂੰ ਪਾਰਟੀ ਦਾ ਕੌਮੀ ਕਾਰਜਕਾਰੀ ਪ੍ਰਧਾਨ (National Working President) ਨਿਯੁਕਤ ਕੀਤਾ ਹੈ। ਇਹ ਨਿਯੁਕਤੀ 14 ਦਸੰਬਰ 2025 ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
ਪਾਰਟੀ ਦੀ ਲੀਡਰਸ਼ਿਪ ਨੇ ਨਿਤਿਨ ਨਬੀਨ ਨੂੰ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ, ਜ਼ਮੀਨੀ ਪਕੜ ਅਤੇ ਪ੍ਰਸ਼ਾਸਨਿਕ ਸਮਰੱਥਾ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ਨੂੰ ਬਿਹਾਰ ਦੇ ਨਾਲ-ਨਾਲ ਕੌਮੀ ਰਾਜਨੀਤੀ ਵਿੱਚ ਭਾਜਪਾ ਦੀ ਰਣਨੀਤਕ ਮਜ਼ਬੂਤੀ ਦੇ ਤੌਰ ‘ਤੇ ਵੇਖਿਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਰਸਮੀ ਸੰਗਠਨਾਤਮਕ ਆਦੇਸ਼ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਦੁਆਰਾ ਜਾਰੀ ਕੀਤਾ ਗਿਆ ਹੈ। ਆਦੇਸ਼ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਨਿਤਿਨ ਨਬੀਨ ਦੀ ਨਿਯੁਕਤੀ ਭਾਜਪਾ ਦੇ ਸੰਸਦੀ ਬੋਰਡ ਵੱਲੋਂ ਕੀਤੀ ਗਈ ਹੈ। ਵਰਤਮਾਨ ਵਿੱਚ ਬਿਹਾਰ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾ ਰਹੇ ਨਿਤਿਨ ਨਬੀਨ ਹੁਣ ਕੌਮੀ ਪੱਧਰ ‘ਤੇ ਸੰਗਠਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੰਭਾਲਣਗੇ।
ਕਮਿਸ਼ਨ ਵੱਲੋਂ ਹੇਠ ਲਿਖੀਆਂ ਥਾਵਾਂ ‘ਤੇ ਦੁਬਾਰਾ ਚੋਣਾਂ ਕਰਵਾਉਣ ਦਾ ਹੁਕਮ ਦਿੱਤੇ ਗਏ ਹਨ।
1. ਬਲਾਕ ਸੰਮਤੀ ਅਟਾਰੀ, ਜ਼ੋਨ ਨੰ. 08 (ਖਾਸਾ) (ਬੂਥ ਨੰ. 52,53,54,55) ਅਤੇ ਜ਼ੋਨ ਨੰ. 17 (ਵਰਪਾਲ ਕਲਾਂ) (ਬੂਥ ਨੰ. 90,91,93,94,95)-ਜ਼ਿਲ੍ਹਾ ਅੰਮ੍ਰਿਤਸਰ।
2. ਬਲਾਕ ਸੰਮਤੀ ਚੰਨਣਵਾਲ (ਜ਼ੋਨ ਨੰ. 04), ਪਿੰਡ ਰਾਏਸਰ ਪਟਿਆਲਾ (ਬੂਥ ਨੰ. 20)- ਜ਼ਿਲ੍ਹਾ ਬਰਨਾਲਾ।
3. ਬਲਾਕ ਕੋਟ ਭਾਈ, ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਬਬਾਨੀਆ (ਬੂਥ ਨੰ. 63 ਅਤੇ 64) ਅਤੇ ਪਿੰਡ ਮਧੀਰ (ਬੂਥ ਨੰ. 21 ਅਤੇ 22)
4. ਪਿੰਡ ਚੰਨ੍ਹੀਆਂ (ਪੋਲਿੰਗ ਸਟੇਸ਼ਨ 124)- ਜ਼ਿਲ੍ਹਾ ਗੁਰਦਾਸਪੁਰ
5. ਪੋਲਿੰਗ ਬੂਥ 72, ਪੰਚਾਇਤ ਸੰਮਤੀ ਭੋਗਪੁਰ (ਜ਼ੋਨ ਚੀਨ. 4) – ਜ਼ਿਲ੍ਹਾ ਜਲੰਧਰ
ਦੁਬਾਰਾ ਚੋਣਾਂ 16.12.2025 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ 17.12.2025 ਨੂੰ ਆਮ ਗਿਣਤੀ ਦੇ ਨਾਲ ਹੀ ਕੀਤੀ ਜਾਵੇਗੀ।