ਚੰਡੀਗੜ੍ਹ : ਪੰਜਾਬ ਵਿਚ ਅੱਜ ਹੋਈ ਭਰਵੀਂ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ| ਅੱਜ ਤੜਕੇ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਸ਼ੁਰੂ ਹੋਈ, ਜੋ ਕਿ ਦੁਪਹਿਰ ਤੱਕ ਜਾਰੀ ਰਹੀ|
ਇਸ ਤੋਂ ਇਲਾਵਾ ਇਸ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰਿਆਂ ਉਤੇ ਰੌਣਕ ਆ ਗਈ ਹੈ| ਇਸ ਬਾਰਿਸ਼ ਨਾਲ ਝੋਨੇ ਅਤੇ ਹੋਰ ਫਸਲਾਂ ਨੂੰ ਭਰਪੂਰ ਮਾਤਰਾ ਵਿਚ ਪਾਣੀ ਮਿਲਿਆ| ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਹੋਰ ਵੀ ਬਾਰਿਸ਼ ਹੋ ਸਕਦੀ ਹੈ| ਪੰਜਾਬ ‘ਚ ਭਰਵੀਂ ਬਾਰਿਸ਼ ਨਾਲ ਗਰਮੀ ਤੋਂ ਮਿਲੀ ਵੱਡੀ ਰਾਹਤ
ਚੰਡੀਗੜ੍ਹ : ਪੰਜਾਬ ਵਿਚ ਅੱਜ ਹੋਈ ਭਰਵੀਂ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ| ਅੱਜ ਤੜਕੇ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਸ਼ੁਰੂ ਹੋਈ, ਜੋ ਕਿ ਦੁਪਹਿਰ ਤੱਕ ਜਾਰੀ ਰਹੀ|
ਇਸ ਤੋਂ ਇਲਾਵਾ ਇਸ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰਿਆਂ ਉਤੇ ਰੌਣਕ ਆ ਗਈ ਹੈ| ਇਸ ਬਾਰਿਸ਼ ਨਾਲ ਝੋਨੇ ਅਤੇ ਹੋਰ ਫਸਲਾਂ ਨੂੰ ਭਰਪੂਰ ਮਾਤਰਾ ਵਿਚ ਪਾਣੀ ਮਿਲਿਆ| ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਹੋਰ ਵੀ ਬਾਰਿਸ਼ ਹੋ ਸਕਦੀ ਹੈ|