ਪੰਜਾਬ ਦੇ ਰਾਜਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਗਵਰਨਰ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਕਾਂਗਰਸ ਪਾਰਟੀ ਦੀ ਜਿੱਤ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ| ਸ੍ਰੀ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵੀ ਵਧਾਈ ਦਿੱਤੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ|