ਪੰਜਾਬ ਦੇ ਰਾਜਪਾਲ ਵੱਲੋਂ ਰਵਿੰਦਰ ਗੋਸਾਈ ਦੇ ਪਰਿਵਾਰ ਨਾਲ ਦੁੱਖ ਸਾਂਝਾ

ਲੁਧਿਆਣਾ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਬੀਤੇ ਦਿਨੀਂ ਲੁਧਿਆਣਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਆਰ.ਐਸ.ਐਸ ਆਗੂ ਰਵਿੰਦਰ ਗੋਸਾਈ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ| ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ|