ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਮੰਤਰੀ ਮੰਡਲ ਦਾ ਡਰੱਗਜ਼ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦਿਤੇ ਜਾਣ ਦਾ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਸਰਕਾਰ ਡਰੱਗਜ਼ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੀ ਸਿਫਾਰਿਸ਼ ਕਰੇਗੀ। ਇਸ ਸਿਫਾਰਿਸ਼ ਨੂੰ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ।















