ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ. ਹੱਥ ਲੱਗੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਬਰਾਮਦ

Image Courtesy :jagbani(punjabkesari)

ਫਿਰੋਜ਼ਪੁਰ : ਫਿਰੋਜ਼ਪੁਰ ਸੈਕਟਰ ‘ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਬਾਰਡਰ ‘ਤੇ ਕਰੀਬ 13 ਕਿਲੋ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੀਬ 65 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਡੀ.ਆਈ.ਜੀ. ਕਮ ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ਬੀ.ਐੱਸ.ਐੱਫ ਦੀ 116 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ‘ਤੇ ਚਾਰ ਕੰਟੇਨਰ ਫੜ੍ਹੇ ਹਨ, ਜਿਨ੍ਹਾਂ ‘ਚੋਂ ਕਰੀਬ 13 ਕਿਲੋ ਹੈਰੋਇਨ ਹੈ। ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਸਰਹੱਦ ‘ਚ ਭੇਜੀ ਗਈ ਸੀ ਅਤੇ ਬੀ.ਐੱਸ.ਐੱਫ
News Credit :jagbani(punjabkesari)