
ਜੋ ਲੋਕ ਭੋਜਨ ‘ਚ ਚਾਵਲ ਖਾਣਾ ਪਸੰਦ ਕਰਦੇ ਹਨ, ਪਰ ਭਾਰ ਵਧਣ ਦੇ ਡਰ ਤੋਂ ਖਾ ਨਹੀਂ ਪਾਉਂਦੇ, ਉਨ੍ਹਾਂ ਲਈ ਬਰਾਊਨ ਰਾਈਸ ਬਹੁਤ ਹੀ ਫ਼ਾਇਦੇਮੰਦ ਹਨ। ਸਫ਼ੈਦ ਚਾਵਲਾਂ ਦੀ ਤੁਲਨਾ ‘ਚ ਬਰਾਊਨ ਚਾਵਲਾਂ ‘ਚ ਪੋਸ਼ਟਿਕ ਤੱਤ ਜ਼ਿਆਦਾ ਹੁੰਦੇ ਹਨ। ਇਸ ‘ਚ ਭਰਪੂਰ ਮਾਤਰਾ ‘ਚ ਮੈਂਗਨੀਜ਼, ਫ਼ਾਸਫ਼ੋਰਸ, ਸਿਲੇਨਿਅਮ ਅਤੇ ਤਾਂਬਾ ਪਾਇਆ ਜਾਂਦਾ ਹੈ। ਇਹ ਕੋਲੈਸਟਰੋਲ ਨੂੰ ਘੱਟ ਕਰਦੇ ਹਨ ਅਤੇ ਵਾਧੂ ਫ਼ੈਟ ਨੂੰ ਸ਼ਰੀਰ ‘ਚ ਜੰਮਣ ਤੋਂ ਰੋਕਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਦੇ ਫ਼ਾਇਦਿਆਂ ਬਾਰੇ।
ਭਾਰ ਘੱਟ ਕਰਨ: ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਆਪਣੀ ਖ਼ੁਰਾਕ ‘ਚ ਬਰਾਊਨ ਰਾਈਸ ਨੂੰ ਸ਼ਾਮਿਲ ਕਰੋ ਕਿਉਂਕਿ ਇਨ੍ਹਾਂ ‘ਚ ਕੈਲੋਰੀਜ਼ ਘੱਟ ਹੁੰਦੀਆਂ ਹਨ। ਇਨ੍ਹਾਂ ‘ਚ ਫ਼ਾਈਬਰ ਦੀ ਕਾਫ਼ੀ ਮਾਤਰਾ ਪਾਈ ਜਾਂਦੀ ਹੈ ਅਤੇ ਥੋੜ੍ਹਾ ਜਿਹਾ ਖਾਣ ‘ਤੇ ਤੁਹਾਡਾ ਪੇਟ ਭਰ ਜਾਂਦਾ ਹੈ।
ਕੋਲੈਸਟਰੋਲ ਘਟਾਉਣ: ਕੌਲੈਸਟਰੋਲ ਦੀ ਮਾਤਰਾ ਵੱਧ ਜਾਣ ‘ਤੇ ਦਿਲ ਦੀ ਬੀਮਾਰੀ ਹੋਣ ਦਾ ਖ਼ਤਰਾ ਰਹਿੰਦਾ ਹੈ, ਪਰ ਬਰਾਊਨ ਚਾਵਲ ਖਾਣ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਹ ਕੋਲੈਸਟਰੋਲ ਨੂੰ ਘੱਟ ਕਰਦੇ ਹਨ ਅਤੇ ਅਣਚਾਹੀ ਫ਼ੈਟ ਨੂੰ ਸ਼ਰੀਰ ‘ਚ ਜਮ੍ਹਾ ਨਹੀਂ ਹੋਣ ਦਿੰਦੇ।
ਹੱਡੀਆਂ ਨੂੰ ਮਜ਼ਬੂਤ ਰੱਖਣ: ਮੈਗਨੀਜ਼ੀਅਮ ਅਤੇ ਕੈਲਸ਼ੀਅਮ ਨਾਲ ਭਰਪੂਰ ਹੋਣ ਦੇ ਕਾਰਨ ਬਰਾਊਨ ਚਾਵਲ ਹੱਡੀਆਂ ਨੂੰ ਮਜ਼ਬੂਤ ਕਰਦੇ ਹਨ।
ਸ਼ੂਗਰ ਤੋਂ ਬਚਾਅ: ਚਾਵਲਾਂ ‘ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਸ਼ੂਗਰ ਦੇ ਰੋਗੀਆਂ ਨੂੰ ਇਨ੍ਹਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਕਿਹਾ ਜਾਂਦਾ ਹੈ, ਪਰ ਬਰਾਊਨ ਰਾਈਸ ਖਾਣ ਨਾਲ ਖ਼ੂਨ ‘ਚ ਸ਼ੂਗਰ ਦਾ ਪੱਧਰ ਨਹੀਂ ਵਧਦਾ ਅਤੇ ਸ਼ੂਗਰ ਦੇ ਰੋਗੀ ਵੀ ਖਾ ਸਕਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










