ਚੰਡੀਗੜ/ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਅੱਜ ਆਈ.ਜੀ ਪਰਮਰਾਜ ਉਮਰਾਨੰਗਲ ਨੂੰ 12 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।
ਇਸ ਤੋਂ ਪਹਿਲਾਂ ਉਹਨਾਂ ਦਾ 4 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਉਹਨਾਂ ਦੇ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿਤਾ ਗਿਆ।















