ਬਹੁਤ ਲਾਹੇਵੰਦ ਹੈ ਗੋਭੀ

ਗੋਭੀ ਸ਼ਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਸ਼ਰੀਰ ਕਈ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਗੋਭੀ ਹਰ ਮੌਸਮ ‘ਚ ਆਸਾਨੀ ਨਾਲ ਮਿਲ ਜਾਂਦੀ ਹੈ। ਇਸ ਦੀ ਸਬਜ਼ੀ ਖਾਣ ‘ਚ ਜਿਨ੍ਹੀ ਸੁਆਦ ਹੁੰਦੀ ਹੈ, ਉਸ ਤੋਂ ਕਿਤੇ ਵੱਧ ਲੋਕ ਇਸ ਦੇ ਪਰੌਂਠੇ ਖਾਣੇ ਵੀ ਪਸੰਦ ਕਰਦੇ ਹਨ। ਗੋਭੀ ‘ਚ ਵਾਇਟਾਮਿਨ-C,K, ਫ਼ਾਈਬਰ ਅਤੇ ਵਾਇਟਾਮਿਨ-C ਭਰਪੂਰ ਮਾਤਰਾ ‘ਚ ਪਾਈ ਜਾਂਦੀ ਹੈ। ਇੰਨਾ ਹੀ ਨਹੀਂ ਇਸ ‘ਚ ਪੋਟਾਸ਼ੀਅਮ, ਪ੍ਰੋਟੀਨ, ਫ਼ਾਸਫ਼ੋਰਸ, ਮੈਗਨੀਜ ਵਰਗੇ ਤੱਤ ਵੀ ਮੌਜੂਦ ਹੁੰਦੇ ਹਨ, ਜੋ ਸ਼ਰੀਰ ਨੂੰ ਮਜ਼ਬੂਤ ਬਣਾ ਕੇ ਰੱਖਦੇ ਹਨ।
ਭਾਰ ਘੱਟ ਕਰੇ: ਇਸ ‘ਚ ਕੈਲੋਰੀਜ਼ ਬਹੁਤ ਹੀ ਘੱਟ ਮਾਤਰਾ ‘ਚ ਹੁੰਦੀਆਂ ਹਨ। ਇਸ ਲਈ ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਗੋਭੀ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡਾ ਭਾਰ ਆਸਾਨੀ ਨਾਲ ਘੱਟ ਹੋ ਜਾਵੇਗਾ।
ਦਿਲ ਦੇ ਰੋਗੀ ਲਈ ਫ਼ਾਇਦੇਮੰਦ: ਗੋਭੀ ‘ਚ ਪੋਟੈਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਧਮਨੀਆਂ ‘ਚ ਖ਼ੂਨ ਨੂੰ ਬਲੌਕ ਹੋਣ ਤੋਂ ਰੋਕਦਾ ਹੈ ਅਤੇ ਬੈਡ ਕੋਲੈਸਟਰੋਲ ਘੱਟ ਕਰਦਾ ਹੈ। ਇਸ ਦੀ ਵਰਤੋਂ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ।
ਕੈਂਸਰ ਤੋਂ ਬਚਾਏ: ਗੋਭੀ ‘ਚ ਫ਼ਾਈਬਰ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਹ ਬ੍ਰੈੱਸਟ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕਰਦੀ ਹੈ।
ਗਰਭ ਅਵਸਥਾ ‘ਚ ਫ਼ਾਇਦੇਮੰਦ: ਗੋਭੀ ‘ਚ ਮੌਜੂਦ ਫ਼ੋਲੇਟ ਕੋਸ਼ੀਕਾਵਾਂ ਨੂੰ ਵਧਣ ‘ਚ ਮਦਦ ਕਰਦਾ ਹੈ। ਗੋਭੀ ਗਰਭ ‘ਚ ਪਲ ਰਹੇ ਬੱਚੇ ਦੇ ਵਿਕਾਸ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਵਾਇਟਾਮਿਨ B ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਗਰਭਵਤੀ ਮਹਿਲਾਵਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।
ਹੱਡੀਆਂ ਨੂੰ ਮਜ਼ਬੂਤ ਕਰੇ: ਇਸ ‘ਚ ਵਾਇਟਾਮਿਨ K ਅਤੇ C ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਰੱਖਦੇ ਹਨ। ਗੋਭੀ ਦੀ ਨਿਯਮਿਤ ਰੂਪ ‘ਚ ਵਰਤੋਂ ਕਰਨ ਨਾਲ ਹੱਡੀਆਂ ਕਮਜ਼ੋਰ ਨਹੀਂ ਹੁੰਦੀਆਂ।
ਪਾਚਨ ਪ੍ਰਕਿਰਿਆ ਲਈ ਫ਼ਾਇਦੇਮੰਦ: ਗੋਭੀ ‘ਚ ਫ਼ਾਈਬਰ ਚੰਗੀ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰੱਖਦਾ ਹੈ। ਇਸ ‘ਚ ਮੌਜੂਦ ਗਲੂਕੋਰਾਫ਼ਿਨ ਪੇਟ ਅਤੇ ਅੰਤੜੀਆਂ ਦੀ ਰੱਖਿਆ ਕਰਦਾ ਹੈ।
ਯਾਦਦਾਸ਼ਤ ਤੇਜ਼ ਕਰੇ: ਗੋਭੀ ‘ਚ ਵਾਇਟਾਮਿਨ ਕੇ ਮੌਜੂਦ ਹੋਣ ਕਾਰਨ ਇਹ ਯਾਦਦਾਸ਼ਤ ਤੇਜ਼ ਕਰਨ ‘ਚ ਮਦਦ ਕਰਦੀ ਹੈ। ਬੱਚਿਆਂ ਦੇ ਦਿਮਾਗ਼ੀ ਵਿਕਾਸ ਲਈ ਇਸ ਦੀ ਵਰਤੋਂ ਜ਼ਰੂਰ ਕਰਵਾਓ।
ਸ਼ਰੀਰ ‘ਤੇ ਮੌਜੂਦ ਤਿਲਾਂ ਨੂੰ ਕਰੇ ਸਾਫ਼: ਫੁੱਲਗੋਭੀ ਨਾ ਸਿਰਫ਼ ਖਾਣ ‘ਚ ਸਗੋਂ ਤਿਲਾਂ ਨੂੰ ਸਾਫ਼ ਕਰਨ ‘ਚ ਵੀ ਕਾਰਗਾਰ ਹੁੰਦੀ ਹੈ। ਘਰ ‘ਚ ਇਸ ਦਾ ਰਸ ਤਿਆਰ ਕਰ ਕੇ ਇਸ ਨੂੰ ਰੋਜ਼ ਤਿਲ ਵਾਲੀ ਜਗ੍ਹਾ ‘ਤੇ ਲਗਾਓ। ਕੁਝ ਦਿਨਾਂ ‘ਚ ਪੁਰਾਣੀ ਚਮੜੀ ਹੌਲੀ-ਹੌਲੀ ਸਾਫ਼ ਹੋਣ ਲੱਗੇਗੀ ਅਤੇ ਤਿਲ ਗ਼ਾਇਬ ਹੋ ਜਾਣਗੇ।
ਸ਼ੂਗਰ ਲਈ ਅਸਰਦਾਰ: ਫੁੱਲਗੋਭੀ ਖਾਣਾ ਸ਼ੂਗਰ ਦੇ ਰੋਗੀਆਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਘੱਟ ਕਾਰਬੋਹਾਈਡਰੇਟਸ ਅਤੇ ਘੱਟ ਗਲਾਈਸੈਮਿਕ ਇੰਡੈਕਸ ਪਾਇਆ ਜਾਂਦਾ ਹੈ।
ਪੀਲੀਏ ‘ਚ ਲਾਭਦਾਇਕ: ਪੀਲੀਆ ਲਈ ਵੀ ਗੋਭੀ ਦਾ ਰਸ ਬਹੁਤ ਹੀ ਲਾਭਦਾਇਕ ਹੈ। ਗਾਜਰ ਅਤੇ ਗੋਭੀ ਦਾ ਰਸ ਮਿਲਾ ਕੇ ਪੀਣ ਨਾਲ ਪੀਲੀਆ ਠੀਕ ਹੁੰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।