
ਜਿਮੀਕੰਦ ਇੱਕ ਸਬਜ਼ੀ ਨਹੀਂ ਸਗੋਂ ਇੱਕ ਬਹੁਮੁਲੀ ਜੜ੍ਹੀ-ਬੂਟੀ ਮੰਨੀ ਗਈ ਹੈ। ਜਿਮੀਕੰਦ ‘ਚ ਫ਼ਾਈਬਰ, ਵਾਇਟਾਮਿਨ C, B-12, B-1 ਤੋਂ ਇਲਾਵਾ ਪੋਟੈਸ਼ੀਅਮ, ਆਈਰਨ, ਕੈਲਸ਼ੀਅਮ, ਮੈਗਨੀਜ਼ੀਅਮ ਅਤੇ ਫ਼ਾਸਫ਼ੋਰਸ ਮਿਲਦਾ ਹੈ।
ਧਰਤੀ ਦੇ ਅੰਦਰ ਉਗਣ ਕਰ ਕੇ ਜਿਮੀਕੰਦ ਦੀਆਂ ਜੜਾਂ ਦੀ ਵਰਤੋਂ ਦਵਾਈ ਦੇ ਰੂਪ ‘ਚ ਕੀਤੀ ਜਾਂਦੀ ਹੈ। ਜਿਮੀਕੰਦ ਦੀ ਵਰਤੋਂ ਪੇਟ ਸਬੰਧੀ ਬੀਮਾਰੀਆਂ ਹੋਣ ‘ਤੇ ਕਰਨੀ ਕਾਫ਼ੀ ਫ਼ਾਇੰਦੇਮੰਦ ਹੁੰਦੀ ਹੈ।
ਸ਼ੂਗਰ ਦੀ ਸਮੱਸਿਆ ਤੋਂ ਰਾਹਤ: ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜਿਮੀਕੰਦ ਦੀ ਵਰਤੋਂਕਰਨੀ ਚਾਹੀਦੀ ਹੈ। ਇਸ ਬੀਮਾਰੀ ਨਾਲ ਲੜ ਰਹੇ ਰੋਗੀਆਂ ਲਈ ਜਿਮੀਕੰਦ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖ਼ੂਨ ‘ਚ ਸ਼ੂਗਰ ਦਾ ਲੈਵਲ ਘੱਟਦਾ ਹੈ।
ਐਜ਼ਮਾ ਦੇ ਰੋਗੀਆਂ ਲਈ ਲਾਹੇਵੰਦ: ਐਜ਼ਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਲਾਭਕਾਰੀ ਹੁੰਦਾ ਹੈ। ਇਸ ‘ਚ ਭਰਪੂਰ ਮਾਤਰਾ ‘ਚ ਕੁੱਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਐਜ਼ਮਾ ਦੇ ਨਾਲ-ਨਾਲ ਗਠੀਆ ਦੀ ਬੀਮਾਰੀ ਤੋਂ ਵੀ ਛੁਟਕਾਰਾ ਦਿਵਾਉਣ ‘ਚ ਮਦਦ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਲਿਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਬੀਮਾਰੀ ਨਾਲ ਲੜ ਰਹੇ ਲੋਕਾਂ ਲਈ ਜਿਮੀਕੰਦ ਇੱਕ ਵਰਦਾਨ ਹੈ ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ। ਜਿਮੀਕੰਦ ‘ਚ ਪੋਟੈਸ਼ੀਅਮ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










