ਗ਼ਰੀਬਾਂ ਦਾ ਬਦਾਮ ਕਹੀ ਜਾਣ ਵਾਲੀ ਮੂੰਗਫ਼ਲੀ ਖਾਣ ਦਾ ਅਲੱਗ ਹੀ ਸਵਾਦ ਹੈ। ਇਸ ਅੰਦਰ ਉਹ ਸਾਰੇ ਤੱਤ ਹੁੰਦੇ ਹਨ ਜੋ ਬਦਾਮ ਅਤੇ ਅੰਡਿਆਂ ‘ਚ ਹੁੰਦੇ ਹਨ। ਸਿਹਤਮੰਦ ਰਹਿਣ ਲਈ ‘ਚ ਬਦਾਮਾਂ ਨੂੰ ਸ਼ਾਮਿਲ ਕਰਨਾ ਵਧੀਆ ਮੰਨਿਆ ਜਾਂਦਾ ਹੈ। ਇਸ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ-ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਬਦਾਮ ਵਾਂਗ ਮੂੰਗਫ਼ਲੀ ਵੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਵੀ ਬਦਾਮ ਦੀ ਤਰ੍ਹਾਂ ਰਾਤ ਨੂੰ ਭਿਓ ਕੇ ਰੱਖ ਦਿਓ ਅਤੇ ਸਵੇਰੇ ਇਸਦਾ ਸੇਵਨ ਕਰਨ ਨਾਲ ਸ਼ਰੀਰ ਨੂੰ ਸਾਰੇ ਤੱਤ ਸਹੀ ਮਾਤਰਾ ‘ਚ ਮਿਲਦੇ ਹਨ। ਖ਼ੂਨ ਦੀ ਕਮੀ ਪੂਰੀ ਹੋਣ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ
ਮੂੰਗਫ਼ਲੀ ‘ਚ ਪਾਏ ਜਾਣ ਵਾਲੇ ਤੱਤ: ਮੂੰਗਫ਼ਲੀ ‘ਚ ਵਾਇਟਾਮਿਨ, ਕੈਲਸ਼ੀਅਮ, ਪੋਟੈਸ਼ੀਅਮ, ਮੈਗਨੀਜ਼, ਕੌਪਰ, ਆਇਰਨ ਅਤੇ ਸੈਲੇਨੀਅਮ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸ਼ਰੀਰ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਅਜਿਹੇ ‘ਚ ਸਿਹਤ ਬਰਕਰਾਰ ਰਹਿੰਦੀ ਹੈ।
ਮੂੰਗਫ਼ਲੀ ਖਾਣ ਦੇ ਫ਼ਾਇਦੇ
ਜੋੜਾਂ ਦੇ ਦਰਦ ਤੋਂ ਰਾਹਤ: ਮੂੰਗਫ਼ਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੋਣ ਕਰ ਕੇ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਹ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾ ਕੇ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੀ ਹੈ।
ਕਮਰ ਦਰਦ ਕਰੇ ਦੂਰ: ਜਿਹੜੇ ਲੋਕਾਂ ਨੂੰ ਕਮਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਆਪਣੀ ਖ਼ੁਰਾਕ ‘ਚ ਭਿੱਜੀ ਹੋਈ ਮੂੰਗਫ਼ਲੀ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਤੁਸੀਂ ਜਲਦੀ ਹੀ ਕਮਰ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
ਦਿਮਾਗ਼ ਦੀ ਸ਼ਕਤੀ ਤੇਜ਼ ਹੁੰਦੀ ਹੈ: ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫ਼ਲੀ ਦਾ ਸੇਵਨ ਦਿਮਾਗ਼ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ। ਅਜਿਹੀ ‘ਚ ਦਿਮਾਗ ਦੀ ਸ਼ਕਤੀ ਤੇਜ਼ ਹੁੰਦੀ ਹੈ।
ਅੱਖਾਂ ਦੀ ਰੋਸ਼ਨੀ ਵੱਧਦੀ ਹੈ: ਜੇਕਰ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਘੱਟ ਹੈ ਤਾਂ ਤੁਹਾਨੂੰ ਭਿੱਜੀ ਹੋਈ ਮੂੰਗਫ਼ਲੀ ਖਾਣੀ ਚਾਹੀਦੀ ਹੈ। ਇਸ ਨੂੰ ਰੋਜ਼ਾਨਾ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
ਦਿਲ ਲਈ ਫ਼ਾਇਦੇਮੰਦ: ਜੇਕਰ ਤੁਹਾਨੂੰ ਦਿਲ ਦੀ ਬੀਮਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਨੂੰ ਭਿੱਜੀ ਹੋਈ ਮੂੰਗਫ਼ਲੀ ਖਾਣੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਲੋਕਾਂ ਦੀ ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ।
ਚਿਹਰੇ ਨੂੰ ਕਰੇ ਤੰਦਰੁਸਤ: ਪੌਸ਼ਟਿਕ ਤੱਤਾਂ ਨਾਲ ਭਰਪੂਰ ਭਿੱਜੀ ਹੋਈ ਮੂੰਗਫ਼ਲੀ ਦਾ ਸੇਵਨ ਕਰਨ ਨਾਲ ਚਿਹਰਾ ਤੰਦਰੁਸਤ ਰਹਿੰਦਾ ਹੈ। ਅਜਿਹੇ ‘ਚ ਮੂੰਗਫ਼ਲੀ ਟੇਸਟੀ ਹੋਣ ਦੇ ਨਾਲ ਇਹ ਸਾਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਤੋਂ ਬਚਾਉਣ ਲਈ ਤਾਕਤ ਦਿੰਦੀ ਹੈ।
ਢਿੱਡ ਦਰਦ ਅਤੇ ਐਸਿਡਿਟੀ ਛੁਟਕਾਰਾ: ਚਿਕਿਤਸਕ ਗੁਣਾਂ ਨਾਲ ਭਰਪੂਰ ਮੂੰਗਫ਼ਲੀ ਨੂੰ ਹਰ ਰੋਜ਼ ਸਵੇਰੇ ਖਾਣ ਨਾਲ ਸਿਹਤ ਸਿਹਤਮੰਦ ਰਹਿੰਦੀ ਹੈ। ਅਜਿਹੇ ‘ਚ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਢਿੱਡ ਦਰਦ, ਐਸਿਡਿਟੀ ਆਦਿ ਤੋਂ ਛੁਟਕਾਰਾ ਮਿਲਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










