
ਸਰਦੀਆਂ ‘ਚ ਬੀਮਾਰੀਆਂ ਤੋਂ ਬਚਣ ਲਈ ਲੋਕ ਦੁੱਧ ਤੁਲਸੀ ਜਾਂ ਇਲਾਇਚੀ ਮਿਲਾ ਕੇ ਪੀਂਦੇ ਹਨ। ਦੁੱਧ ‘ਚ ਮੌਜੂਦ ਕੈਲਸ਼ੀਅਮ ਤੇ ਜ਼ਰੂਰ ਪੋਸ਼ਕ ਤੱਤਾਂ ਕਾਰਨ ਇਸ ਨੂੰ ਕੰਪਲੀਟ ਫ਼ੂਡ ਕਿਹਾ ਜਾਂਦਾ ਹੈ। ਉੱਥੇ ਹੀ ਬਾਦਾਮ ਦਿਮਾਗ਼ ਤੇਜ਼ ਕਰਨ ਦੇ ਨਾਲ ਸਿਹਤ ਨੂੰ ਦਰੁਸਤ ਰੱਖਦਾ ਹੈ। ਅਜਿਹੇ ‘ਚ ਜੇਕਰ ਇਨ੍ਹਾਂ ਦੋਹਾਂ ਨੂੰ ਮਿਲਾ ਦਿੱਤਾ ਜਾਵੇ ਤਾਂ ਇਸ ਨਾਲ ਦੋ ਗੁਣਾਂ ਵਧ ਫ਼ਾਇਦੇ ਹੋਣਗੇ। ਸਰਦੀਆਂ ‘ਚ ਬਾਦਾਮਾਂ ਵਾਲਾ ਦੁੱਧ ਪੀਣਾ ਬਹੁਤ ਜ਼ਰੂਰੀ ਹੈ। ਇੱਕ ਕੱਪ ਬਾਦਾਮ ਵਾਲੇ ਦੁੱਧ ‘ਚ 1.5 ਗ੍ਰਾਮ ਪ੍ਰੋਟੀਨ, 516 ਮਿਲੀਗ੍ਰਾਮ ਕੈਲਸ਼ੀਅਮ, 39 ਕੈਲੋਰੀਜ਼, 5 ਗ੍ਰਾਮ ਫ਼ਾਈਬਰ, 3 ਗ੍ਰਾਮ ਫ਼ੈਟ, 1.5 ਕਾਰਬੋਹਾਈਡ੍ਰੇਟਸ, 0 ਗਰਾਮ ਸ਼ੂਗਰ ਅਤੇ 50 ਫ਼ੀਸਦੀ ਵਾਇਟਾਮਿਨ-E ਹੁੰਦਾ ਹੈ। ਇਹੀ ਨਹੀਂ, ਬਾਦਾਮਾਂ ਦੇ ਦੁੱਧ ‘ਚ ਵਾਇਟਾਮਿਨ- D, B ਅਤੇ E ਕਾਫ਼ੀ ਮਾਤਰਾ ‘ਚ ਮੌਜੂਦ ਹੁੰਦੇ ਹਨ।
ਸਰਦੀਆਂ ‘ਚ ਕਿਉਂ ਪੀਣਾ ਚਾਹੀਦਾ ਬਾਦਾਮ ਵਾਲਾ ਦੁੱਧ? ਬਾਦਾਮ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਸਰਦੀਆਂ ‘ਚ ਬਾਦਾਮ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਇਸ ਤੋਂ ਇਲਾਵਾ ਇਹ ਸਰਦੀਆਂ ‘ਚ ਹੋਣ ਵਾਲੀ ਸਰਦੀ-ਖ਼ਾਂਸੀ, ਜ਼ੁਕਾਮ, ਇਨਫ਼ੈਕਸ਼ਨ ਅਤੇ ਹੋਰ ਬੀਮਾਰੀਆਂ ਤੋਂ ਵੀ ਸ਼ਰੀਰ ਨੂੰ ਬਚਾ ਕੇ ਰੱਖਦਾ ਹੈ।
ਦਿਲ ਲਈ ਫ਼ਾਇਦੇਮੰਦ: ਬਾਦਾਮ ਵਾਲੇ ਦੁੱਧ ‘ਚ ਕੋਲੈਸਟੋਰਲ ਨਹੀਂ ਹੁੰਦਾ। ਨਾਲ ਹੀ ਇਸ ‘ਚ ਕਈ ਪ੍ਰਕਾਰ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਮਜ਼ਬੂਤ ਹੱਡੀਆਂ: ਕੈਲਸ਼ੀਅਮ ਅਤੇ ਵਾਇਟਾਮਿਨ-D ਨਾਲ ਭਰਪੂਰ ਹੋਣ ਕਾਰਨ ਬਾਦਾਮਾਂ ਵਾਲਾ ਦੁੱਧ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਬਾਦਾਮ ਵਾਲਾ ਦੁੱਧ ਪੀਣ ਨਾਲ ਅਰਥਰਾਈਟਸ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਅੱਖਾਂ ਨੂੰ ਰੱਖੇ ਸੁਰੱਖਿਅਤ: ਇਸ ‘ਚ ਵਾਇਟਾਮਿਨ A ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਅੱਖਾਂ ਲਈ ਫ਼ਾਇਦੇਮੰਦ ਹੈ। ਇਸ ਨਾਲ ਨਾ ਸਿਰਫ਼ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਸਗੋਂ ਇਹ ਦੁੱਧ ਅੱਖਾਂ ਸਬੰਧੀ ਸਮੱਸਿਆਵਾਂ ਤੋਂ ਵੀ ਬਚਾਅ ਕਰਦਾ ਹੈ।
ਭਾਰ ਘੱਟ ਕਰੇ: ਬਾਦਾਮਾਂ ਵਾਲੇ ਦੁੱਧ ‘ਚ ਕੈਲੋਰੀਜ਼ ਬਹੁਤ ਘੱਟ ਹੁੰਦੀਆਂ ਹਨ। ਇੱਕ ਕੱਪ ਬਾਦਾਮ ਦੁੱਧ ‘ਚ 30 ਕੈਲੋਰੀਜ਼ ਹੁੰਦੀਆਂ ਹਨ ਜਦਕਿ ਫ਼ੁੱਲ ਫ਼ੈਟ ਮਿਲਕ ‘ਚ 146 ਕੈਲੋਰੀਜ਼ ਹੁੰਦੀਆਂ ਹਨ। ਅਜਿਹੇ ‘ਚ ਬਾਦਾਮ ਵਾਲਾ ਦੁੱਧ ਭਾਰ ਨੂੰ ਜ਼ਿਆਦਾ ਤੇਜ਼ੀ ਨਾਲ ਘੱਟ ਕਰਦਾ ਹੈ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਨਾਲ ਸ਼ਰੀਰ ਨੂੰ ਐਨਰਜੀ ਵੀ ਮਿਲਦੀ ਹੈ।
ਮਜ਼ਬੂਤ ਇਮਿਊਨ ਸਿਸਟਮ: ਇਹ ਦੁੱਧ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਜਿਸ ਨਾਲ ਤੁਸੀਂ ਸਰਦੀਆਂ ‘ਚ ਹੋਣ ਵਾਲੀ ਸਰਦੀ, ਖ਼ਾਂਸੀ, ਬੁਖ਼ਾਰ ਵਰਗੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।
ਬੱਚਿਆਂ ਲਈ ਫ਼ਾਇਦੇਮੰਦ: ਬੱਚਿਆਂ ਲਈ ਬਾਦਾਮਾਂ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਨਾਲ ਦਿਮਾਗ਼ ਤੇਜ਼ ਹੁੰਦਾ ਹੈ ਅਤੇ ਸ਼ਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਬਾਦਾਮ ਵਾਲਾ ਦੁੱਧ ਪੀਣ ਨਾਲ ਸਰਦੀ-ਜ਼ੁਕਾਮ ਤੋਂ ਵੀ ਬਚਾਅ ਰਹਿੰਦਾ ਹੈ।
ਬਲੱਡ ਸ਼ੂਗਰ ਨੂੰ ਕਰੇ ਕੰਟਰੋਲ: ਇਹ ਗਾਂ ਦੇ ਦੁੱਧ ਦੇ ਮੁਕਾਬਲੇ ਬਲੱਡ ਸ਼ੂਗਰ ਲੈਵਲ ਨੂੰ ਤੇਜ਼ੀ ਨਾਲ ਨਹੀਂ ਵਧਾਉਂਦਾ। ਨਾਲ ਹੀ ਇਹ ਲੋਅ ਗਲਾਈਸੈਮਿਕ ਇੰਡੈਕਸ ਦੇ ਨਾਲ ਆਉਂਦਾ ਹੈ। ਇਸ ਲਈ ਇਹ ਸ਼ਰੀਰ ‘ਚ ਫ਼ੈਟ ਦੇ ਰੂਪ ‘ਚ ਸਟੋਰ ਨਹੀਂ ਹੋ ਪਾਉਂਦਾ ਜਿਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
ਪਾਚਨ ਤੰਤਰ ਨੂੰ ਮਜ਼ਬੂਤ ਬਣਾਏ: ਫ਼ਾਈਬਰ ਨਾਲ ਭਰਪੂਰ ਹੋਣ ਕਾਰਨ ਇਸ ਦਾ ਸੇਵਨ ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈ ਜਿਸ ਨਾਲ ਤੁਸੀਂ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚੇ ਰਹਿੰਦੇ ਹੋ।
ਤਨਾਅ ਅਤੇ ਡਿਪ੍ਰੈਸ਼ਨ ਤੋਂ ਛੁਟਕਾਰਾ: ਡਿਪ੍ਰੈਸ਼ਨ ਨਾਲ ਦਿਮਾਗ਼ ਅਤੇ ਦਿਲ ‘ਤੇ ਸਿੱਧਾ ਅਤੇ ਖ਼ਤਰਨਾਕ ਅਸਰ ਪੈਂਦਾ ਹੈ। ਜੇਕਰ ਤੁਹਾਨੂੰ ਕਿਸੇ ਗੱਲ ਦੀ ਕੋਈ ਪਰੇਸ਼ਾਨੀ ਹੈ ਤਾਂ ਹਲਕਾ ਗਰਮ ਬਾਦਾਮਾਂ ਵਾਲਾ ਦੁੱਧ ਪੀਓ। ਇਸ ਨਾਲ ਤੁਹਾਡਾ ਤਨਾਅ ਵੀ ਦੂਰ ਭੱਜ ਜਾਵੇਗਾ ਅਤੇ ਤੁਸੀਂ ਡਿਪ੍ਰੈਸ਼ਨ ਤੋਂ ਬਚ ਜਾਵੋਗੇ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










