ਬਾਦਾਮ ਖਾਣ ਦੇ ਲਾਭ

ਬਾਦਾਮ ਖਾਣਾ ਤਾਂ ਹਰ ਕਿਸੇ ਨੂੰ ਪਸੰਦ ਹੁੰਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਇਨ੍ਹਾਂ ਦੀ ਵਰਤੋਂ ਤੁਹਾਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੀ ਹੈ। ਮਿਨਰਲਜ਼, ਵਾਇਟਾਮਿਨਜ਼ ਅਤੇ ਫ਼ਾਈਬਰ ਨਾਲ ਭਰਪੂਰ 4-5 ਬਾਦਾਮ ਖਾਣ ਨਾਲ ਬਲੱਡ ਪ੍ਰੈਸ਼ਰ, ਭਾਰ ਵਧਣਾ, ਬਲੱਡ ਸ਼ੂਗਰ ਅਤੇ ਦਿਲ ਦੇ ਰੋਗਾਂ ਦਾ ਖ਼ਤਰਾ ਘੱਟ ਜਾਂਦਾ ਹੈ। ਤੁਸੀਂ ਚਾਹੋ ਤਾਂ ਬਾਦਾਮਾਂ ਨੂੰ ਦੁੱਧ ‘ਚ ਘੋਟ ਕੇ, ਪਾਣੀ ‘ਚ ਭਿਓਂ ਕੇ ਜਾਂ ਫ਼ਿਰ ਭੁੰਨ ਕੇ ਵੀ ਖਾ ਸਕਦੇ ਹੋ। ਇਸ ਨੂੰ ਖਾਣ ਨਾਲ ਦਿਮਾਗ਼ ਤੇਜ਼, ਡਾਇਬਿਟੀਜ਼ ਕੰਟਰੋਲ ‘ਚ ਰਹਿੰਦੀ ਹੈ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਆਓ ਜਾਣਦੇ ਹਾਂ ਰੋਜ਼ਾਨਾ ਬਾਦਾਮ ਖਾਣ ਨਾਲ ਤੁਹਾਨੂੰ ਹੋਰ ਕੀ-ਕੀ ਫ਼ਾਇਦੇ ਹੋ ਸਕਦੇ ਹਨ।
ਬਲੱਡ ਪ੍ਰੈਸ਼ਰ ਕੰਟਰੋਲ – ਵਸਾ, ਪ੍ਰੋਟੀਨ, ਫ਼ਾਈਬਰ ਅਤੇ ਮਿਨਰਲਜ਼ ਨਾਲ ਭਰਪੂਰ ਹੋਣ ਕਾਰਨ ਇਹ ਡਾਇਬਿਟੀਜ਼ ਮਰੀਜ਼ਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਰੋਜ਼ਾਨਾ ਬਾਦਾਮਾਂ ਦੀ ਵਰਤੋਂ ਸ਼ਰੀਰ ‘ਚ ਇਨਸੁਲਿਨ ਦੀ ਮਾਤਰਾ ਨੂੰ ਕੰਟਰੋਲ ਕਰ ਕੇ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਦੀ ਹੈ।
ਦਿਲ ਦੇ ਰੋਗ – ਬਾਦਾਮ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ‘ਚ ਐਲਫ਼ਾ-1 ਲੈਵਲ ਵਧਦਾ ਹੈ ਜਿਸ ਨਾਲ ਕੋਲੈਸਟਰੋਲ ਕੰਟਰੋਲ ਕਰ ਕੇ ਦਿਲ ਦੇ ਰੋਗਾਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਇਸ ਲਈ ਰੋਜ਼ਾਨਾ ਘੱਟ ਤੋਂ ਘੱਟ ਮੁੱਠੀ ਇੱਕ ਬਾਦਾਮਾਂ ਦੀ ਵਰਤੋਂ ਕਰੋ।
ਮਜ਼ਬੂਤ ਹੱਡੀਆਂ – ਕੱਚੇ ਬਾਦਾਮ ‘ਚ ਫ਼ਾਸਫ਼ੋਰਸ, ਮੈਗਨੀਜ਼ੀਅਮ ਅਤੇ ਕੈਲਸ਼ੀਅਮ ਵਰਗੇ ਤੱਤ ਮੌਜੂਦ ਹੁੰਦੇ ਹਨ ਜੋ ਕਿ ਹੱਡੀਆਂ ਅਤੇ ਦੰਦਾਂ ਲਈ ਫ਼ਾਇਦੇਮੰਦ ਹੁੰਦੇ ਹਨ। ਬਾਦਾਮ, ਦਹੀਂ ਅਤੇ ਓਟਮੀਲ ਨੂੰ ਬਲੈਂਡ ਕਰ ਕੇ ਰੋਜ਼ਾਨਾ ਇਸ ਦੀ ਵਰਤੋਂ ਕਰੋ।
ਭਾਰ ਘੱਟ ਕਰਨਾ – ਸਨੈਕਸ ਦੇ ਮੁਕਾਬਲੇ ਬਾਦਾਮ ਦੀ ਵਰਤੋਂ ਕਾਫ਼ੀ ਹੱਦ ਤਕ ਭੁੱਖ ਨੂੰ ਕੰਟਰੋਲ ਕਰਦੀ ਹੈ ਜਿਸ ਨਾਲ ਤੁਸੀਂ ਓਵਰਈਟਿੰਗ ਨਹੀਂ ਕਰਦੇ। ਇਸ ਲਈ ਭਾਰ ਕੰਟਰੋਲ ਕਰਨ ਲਈ ਫ਼ਾਈਬਰ, ਪ੍ਰੋਟੀਨਜ਼ ਅਤੇ ਵਸਾ ਨਾਲ ਭਰਪੂਰ ਬਾਦਾਮ ਨੂੰ ਆਪਣੀ ਡਾਇਟ ‘ਚ ਸ਼ਾਮਿਲ ਕਰੋ।
ਕਬਜ਼ – ਬਾਦਾਮਾਂ ‘ਚ ਜ਼ਿਆਦਾ ਮਾਤਰਾ ‘ਚ ਫ਼ਾਈਬਰ ਮੌਜੂਦ ਹੁੰਦਾ ਹੈ ਜੋ ਕਿ ਭੋਜਨ ਪਚਾਉਣ ‘ਚ ਮਦਦ ਕਰਦਾ ਹੈ। 4-5 ਬਾਦਾਮ ਖਾਣ ਤੋਂ ਬਾਅਦ ਇੱਕ ਗਲਾਸ ਪਾਣੀ ਪੀਓ। ਇਸ ਨਾਲ ਤੁਹਾਡੀ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ। ਇਸ ਤੋਂ ਇਲਾਵਾ ਇਸ ਦੀ ਵਰਤੋਂ ਨਾਲ ਪੇਟ ਦੇ ਕੈਂਸਰ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।