ਬਾਦਾਮ ਖਾਣ ਨਾਲ ਹੁੰਦੀ ਹੈ ਯਾਦਦਾਸ਼ਤ ਤੇਜ਼, ਇੰਝ ਕਰੋ ਵਰਤੋਂ

ਬਦਾਮ ਸਿਹਤ ਦਾ ਪੌਸ਼ਟਿਕ ਆਹਾਰ ਹੁੰਦੇ ਹਨ ਜਿਨ੍ਹਾਂ ਨੂੰ ਖਾਣਾ ਲਾਭਦਾਇਕ ਮੰਨਿਆ ਜਾਂਦਾ ਹੈ। ਰੋਜ਼ ਸਵੇਰੇ ਦੋ ਬਦਾਮ ਖਾਣ ਨਾਲ ਦਿਮਾਗ਼ ਤਰੋਤਾਜ਼ਾ ਰਹਿੰਦਾ ਹੈ। ਯਾਦਦਾਸ਼ਤ ਕਮਜ਼ੋਰ ਹੋਣ ‘ਤੇ ਬਦਾਮ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਸੁੱਕੇ ਬਦਾਮ ਨਾਲੋਂ ਰਾਤ ਦੇ ਸਮੇਂ ਭਿਓਂ ਕੇ ਰੱਖੇ ਹੋਏ ਬਦਾਮਾਂ ਨੂੰ ਸਵੇਰੇ ਉੱਠ ਕੇ ਖਾਣ ਨਾਲ ਸ਼ਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਜਿਨ੍ਹਾਂ ਨਾਲ ਸਿਹਤ ‘ਤੇ ਕਾਫ਼ੀ ਪ੍ਰਭਾਵ ਪੈਂਦਾ ਹੈ। ਭਿੱਜੇ ਹੋਏ ਬਦਾਮ ‘ਚ ਓਮੈਗਾ 3 ਫ਼ੈਟੀ ਐਸਿਡ, ਐਂਟੀ-ਔਕਸੀਡੈਂਟਸ, ਫ਼ਾਈਬਰ, ਕੈਲਸ਼ੀਅਮ, ਫ਼ਾਸਫ਼ੋਰਸ, ਵਾਇਟਾਮਿਨ-E ਅਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ ਜੋ ਸ਼ਰੀਰ ਨੂੰ ਤੰਦੁਰੁਸਤ ਰੱਖਣ ‘ਚ ਮਦਦ ਕਰਦੇ ਹਨ। ਡਾਕਟਰ ਵਲੋਂ ਹਮੇਸ਼ਾ ਖ਼ੁਰਾਕ ‘ਚ ਬਦਾਮ ਸ਼ਾਮਿਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਸਿਹਤਮੰਦ ਦਿਲ: ਸ਼ਰੀਰ ਦਾ ਸਭ ਤੋਂ ਨਾਜ਼ੁਕ ਹਿੱਸਾ ਦਿਲ ਹੁੰਦਾ ਹੈ। ਜੇਕਰ ਤੁਸੀਂ ਦਿਲ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਆਪਣੀ ਖ਼ੁਰਾਕ ‘ਚ ਭਿੱਜੇ ਹੋਏ ਬਾਦਾਮ ਜ਼ਰੂਰ ਸ਼ਾਮਲ ਕਰੋ। ਬਦਾਮ ਭਿਓਂ ਕੇ ਖਾਣ ਨਾਲ ਦਿਲ ਨਾਲ ਜੁੜੀਆਂ ਪਰੇਸ਼ਾਨੀਆਂ ਠੀਕ ਹੋ ਜਾਂਦੀਆਂ ਹਨ।
ਮਜ਼ਬੂਤ ਹਾਜ਼ਮਾ: ਫ਼ਾਈਬਰ ਨਾਲ ਭਰਪੂਰ ਬਦਾਮ ਖਾਣ ਨਾਲ ਪਾਚਨ ਸ਼ਕਤੀ ਵਧਦੀ ਹੈ। ਇਸ ਨਾਲ ਖਾਧਾ-ਪੀਤਾ ਨਾ ਹਜ਼ਮ ਹੋਣਾ ਅਤੇ ਭੁੱਖ ਨਾ ਲੱਗਣ ਵਰਗੀਆਂ ਪਰੇਸ਼ਾਨੀਆਂ ਕੁੱਝ ਦਿਨਾਂ ‘ਚ ਦੂਰ ਹੋ ਜਾਂਦੀਆਂ ਹਨ। ਫ਼ਾਈਬਰ ਦੀ ਮਾਤਰਾ ਹੋਣ ਕਾਰਨ ਬਦਾਮ ਖਾਣ ਨਾਲ ਤੁਹਾਡਾ ਪਾਚਨ ਠੀਕ ਰਹਿੰਦਾ ਹੈ।
ਕੈਂਸਰ ਦੇ ਮਰੀਜ਼ਾ ਲਈ ਫ਼ਾਇਦੇਮੰਦ: ਭਿੱਜੇ ਬਦਾਮਾਂ ‘ਚ ਭਰਪੂਰ ਮਾਤਰਾ ‘ਚ ਵਾਇਟਾਮਿਨ-B 17 ਮੌਜੂਦ ਹੁੰਦਾ ਹੈ, ਜੋ ਸਰੀਰ ਨੂੰ ਕੈਂਸਰ ਤੋਂ ਬਚਾ ਕੇ ਰੱਖਦਾ ਹੈ। ਇਸ ਲਈ ਕੈਂਸਰ ਦੇ ਮਰੀਜਾਂ ਨੂੰ ਭਿੱਜੇ ਹੋਏ ਬਦਾਮਾਂ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਬਲੱਡ ਪ੍ਰੈਸ਼ਰ ਕੰਟਰੋਲ
ਰਿਸਰਚ ਅਨੁਸਾਰ, ਖੋਜਕਾਰਾਂ ਨੇ ਦੱਸਿਆਂ ਕਿ ਬਦਾਮ ਖਾਣ ਨਾਲ ਖ਼ੂਨ ‘ਚ ਅਲਫ਼ਾ ਟੋਕੋਫ਼ੇਰਾਲ ਦੀ ਮਾਤਰਾ ਵੱਧ ਜਾਂਦੀ ਹੈ। ਇਸ ਨਾਲ ਬੀ.ਪੀ.ਨੂੰ ਕੰਟਰੋਲ ‘ਚ ਕੀਤਾ ਜਾ ਸਕਦਾ ਹੈ। ਇਹ 30 ਤੋਂ 70 ਸਾਲ ਦੀ ਉਮਰ ਦੇ ਲੋਕਾਂ ‘ਤੇ ਖ਼ਾਸ ਕਰ ਕੇ ਪ੍ਰਭਾਵ ਪਾਉਂਦੀ ਹੈ।
ਸ਼ੂਗਰ: ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਬੀਮਾਰੀ ਹੁੰਦੀ ਹੈ, ਉਨ੍ਹਾਂ ਨੂੰ ਭਿੱਜੇ ਹੋਏ ਬਦਾਮ ਖਾਣੇ ਚਾਹੀਦੇ ਹਨ। ਜੇਕਰ ਉਹ ਰਾਤ ਨੂੰ ਬਦਾਮ ਭਿਓਂ ਕੇ ਸਵੇਰੇ ਖਾ ਲਏ ਜਾਣ ਤਾਂ ਕਮਜ਼ੋਰੀ ਦੂਰ ਹੁੰਦੀ ਹੈ। ਖਾਣਾ ਖਾਣ ਮਗਰੋਂ ਬਦਾਮ ਖਾਣ ਨਾਲ ਸ਼ੂਗਰ ਅਤੇ ਇਨਸੁਲਿਨ ਦਾ ਲੈਵਲ ਘੱਟ ਜਾਂਦਾ ਹੈ।
ਮੋਟਾਪਾ ਦੂਰ: ਭਿੱਜੇ ਹੋਏ ਬਦਾਮ ਐਂਟੀ-ਔਕਸੀਡੈਂਟ ਦਾ ਸਰੋਤ ਹੁੰਦੇ ਹਨ। ਇਸ ‘ਚ ਮੌਜੂਦ ਮੋਨੋਅਨਸੈਚੁਰੇਟਿਡ ਫ਼ੈਟ ਭੁੱਖ ਨੂੰ ਰੋਕਣ ‘ਚ ਮਦਦ ਕਰਦੇ ਹਨ। ਇਸ ਨਾਲ ਭਾਰ ਵੀ ਘੱਟਦਾ ਹੈ।
ਝੁਰੜੀਆਂ ਤੋਂ ਛੁਟਕਾਰਾ: ਹਰ ਰੋਜ਼ ਭਿੱਜੇ ਹੋਏ ਬਦਾਮ ਖਾਣ ਨਾਲ ਕਮਜ਼ੋਰੀ ਅਤੇ ਝੁਰੜੀਆਂ ਦੀ ਪਰੇਸ਼ਾਨੀ ਦੂਰ ਹੁੰਦੀ ਹੈ। ਇਸ ‘ਚ ਵਾਇਟਾਮਿਨ ਦੀ ਬਹੁਤ ਮਾਤਰਾ ਹੁੰਦੀ ਹੈ ਜਿਸ ਨਾਲ ਇਹ ਸਾਨੂੰ ਜਲਦੀ ਬੁੱਢਾ ਨਹੀਂ ਹੋਣ ਦਿੰਦਾ।
ਤੇਜ਼ ਦਿਮਾਗ਼: ਹਰ ਰੋਜ਼ 5-7 ਬਦਾਮ ਬੱਚਿਆਂ ਨੂੰ ਜ਼ਰੂਰ ਦੇਣੇ ਚਾਹੀਦੇ ਹਨ ਕਿਉਂਕਿ ਇਸ ਨਾਲ ਉਨ੍ਹਾਂ ਦਾ ਦਿਮਾਗ਼ ਤੇਜ਼ ਹੁੰਦਾ ਹੈ।
ਪ੍ਰੈਗਨੈਂਸੀ ‘ਚ ਫ਼ਾਇਦੇਮੰਦ: ਪ੍ਰੈਗਨੈਂਸੀ ਦੌਰਾਨ ਭਿੱਜੇ ਹੋਏ ਬਦਾਮਾਂ ਦੀ ਵਰਤੋਂ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ। ਭਿੱਜੇ ਹੋਏ ਬਦਾਮ ਵਿੱਚ ਫ਼ੋਲਿਕ ਐਸਿਡ ਦੀ ਮਾਤਰਾ ਕੱਚੇ ਬਦਾਮ ਨਾਲੋਂ ਜ਼ਿਆਦਾ ਹੁੰਦੀ ਹੈ। ਗਰਭਵਤੀ ਔਰਤਾਂ ਲਈ ਇਸ ਦੀ ਵਰਤੋਂ ਨਿਊਰਲ ਟਿਊਬ ਵਿੱਚ ਹੋਣ ਵਾਲੇ ਡਿਫ਼ੈਕਟਸ ਨਾਲ ਮਾਂ ਦੇ ਸ਼ਰੀਰ ਨੂੰ ਬਚਾ ਕੇ ਰੱਖਦਾ ਹੈ।
ਬਲੱਡ ਸਰਕੂਲੇਸ਼ਨ: ਪੋਟੈਸ਼ੀਅਮ ਯੁਕਤ ਭਿੱਜੇ ਹੋਏ ਬਦਾਮ ਰੋਜ਼ਾਨਾ ਖਾਣ ਨਾਲ ਸ਼ਰੀਰ ਵਿੱਚ ਬਲੱਡ ਸਹੀ ਤਰੀਕੇ ਨਾਲ ਸਰਕੂਲੇਟ ਹੁੰਦਾ ਹੈ। ਬਲੱਡ ਸਰਕੂਲੇਸ਼ਨ ਦਾ ਸਹੀ ਤਰੀਕੇ ਨਾਲ ਕੰਮ ਕਰਨਾ ਸ਼ਰੀਰ ਦੇ ਸਾਰੇ ਹਿੱਸਿਆਂ ਵਿੱਚ ਔਕਸੀਜਨ ਠੀਕ ਤਰ੍ਹਾਂ ਪਹੁੰਚਦੀ ਹੈ। ਆਯੁਰਵੈਦ ਮੁਤਾਬਿਕ, ਰੋਜ਼ਾਨਾ ਸਵੇਰੇ 5 ਬਦਾਮ ਭਿਓਂ ਕੇ ਖਾਣ ਨਾਲ ਯਾਦ ਸ਼ਕਤੀ ਮਜ਼ਬੂਤ ਹੁੰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com