ਦੇਹਰਾਦੂਨ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਹਰਿਦੁਆਰ ਵਿਖੇ ਪਤੰਜਲੀ ਰਿਸਰਚ ਇੰਸਟੀਚਿਊਟ ਦਾ ਉਦਾਘਟਨ ਕੀਤਾ| ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਇਕ ਅਜਿਹਾ ਵਿਗਿਆਨ ਹੈ ਜੋ ਤਨ ਮਨ ਨੂੰ ਸਿਹਤਮੰਦ ਕਰਦਾ ਹੈ| ਉਨ੍ਹਾਂ ਕਿਹਾ ਕਿ ਯੋਗ ਗੁਰੂ ਬਾਬਾ ਰਾਮਦੇਵ ਦੇ ਅੰਦੋਲਨ ਸਦਕਾ ਯੋਗ ਦੁਨੀਆ ਭਰ ਵਿਚ ਪਹੁੰਚ ਗਿਆ ਹੈ|
ਇਸ ਦੌਰਾਨ ਬਾਬਾ ਰਾਮਦੇਵ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰ ਰਿਸ਼ੀ ਸਨਮਾਨ ਦਿੱਤਾ|















