ਬਾਰਾਮੁਲਾ-ਹੰਦਵਾੜਾ ਮੁਕਾਬਲੇ ‘ਚ 5 ਅੱਤਵਾਦੀ ਢੇਰ

ਸ਼੍ਰੀਨਗਰ — ਜੰਮੂ-ਕਸ਼ਮੀਰ ‘ਚ ਭਾਰਤੀ ਫੌਜ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਬਾਰਾਮੁਲਾ ਅਤੇ ਹੰਦਵਾੜਾ ‘ਚ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਇਕ ਨੂੰ ਜ਼ਿੰਦਾ ਫੜਿਆ ਹੈ। ਫੌਜ ਅਤੇ ਪੁਲਸ ਵਲੋਂ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ। ਸੁਰੱਖਿਆ ਫੋਰਸ ਨੂੰ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ