ਬਾਰਾਮੂਲਾ ‘ਚ ਜੈਸ਼-ਏ-ਮੁਹੰਮਦ ਦਾ ਚੋਟੀ ਦਾ ਕਮਾਂਡਰ ਢੇਰ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਚ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਚੋਟੀ ਦਾ ਕਮਾਂਡਰ ਖਾਲਿਦ ਨੂੰ ਮਾਰ ਗਿਰਾਇਆ ਹੈ|