ਪਟਨਾ : ਬਿਹਾਰ ਦੇ ਜਿਲ੍ਹਾ ਨਾਲੰਦਾ ਵਿਚ ਇਕ ਪਿਕਅੱਪ ਵੈਨ ਪਲਟ ਜਾਣ ਕਾਰਨ ਉਸ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿਚ 15 ਹੋਰ ਲੋਕ ਜ਼ਖਮੀ ਹੋ ਗਏ ਹਨ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|