ਬੀਮਾਰੀਆਂ ਤੋਂ ਬਚਣ ਲਈ ਖਾਓ ਛੁਹਾਰੇ

ਸੁੱਕੇ ਫ਼ਲਾਂ ਦੇ ਫ਼ਾਇਦਿਆਂ ਬਾਰੇ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ। ਇਨ੍ਹਾਂ ‘ਚੋਂ ਇੱਕ ਫ਼ਲ ਹੈ ਛੁਹਾਰਾ। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ ‘ਚ ਆਇਰਨ, ਕੈਲਸ਼ੀਅਮ, ਪੋਟੈਸ਼ੀਅਮ, ਮੈਗਨੀਜ਼ੀਅਮ, ਫ਼ਾਸਫ਼ੋਰਸ, ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਸਵੇਰ-ਸ਼ਾਮ ਤਿੰਨ ਛੁਹਾਰੇ ਖਾਣ ਮਗਰੋਂ ਗਰਮ ਪਾਣੀ ਪੀਣ ਨਾਲ ਕਬਜ਼ ਦੂਰ ਹੁੰਦੀ ਹੈ। ਇੱਥੇ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ …
ਭੁੱਖ ਵਧਾਉਣ: ਭੁੱਖ ਵਧਾਉਣ ਲਈ ਛੁਹਾਰਿਆਂ ਦਾ ਗੁੱਦਾ ਕੱਢ ਕੇ ਉਸ ਨੂੰ ਦੁੱਧ ‘ਚ ਪਾ ਕੇ ਉਬਾਲ ਲਓ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਡਾ ਕਰ ਕੇ ਘੋਲ ਕੇ ਪੀ ਲਓ।
ਹੱਡੀਆਂ ਮਜ਼ਬੂਤ ਕਰਨ: ਹੱਡੀਆਂ ਨੂੰ ਮਜ਼ਬੂਤ ਕਰਨ ਦੇ ਲਈ ਛੁਹਾਰੇ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ ‘ਚ ਛੁਹਾਰੇ ਉਬਾਲ ਕੇ ਖਾਣੇ ਚਾਹੀਦੇ ਹਨ।
ਨਵੇਂ ਸੈੱਲਾਂ ਦਾ ਨਿਰਮਾਣ: ਛੁਹਾਰਿਆਂ ‘ਚ ਭਰਪੂਰ ਮਾਤਰਾ ‘ਚ ਵਾਇਟਾਮਿਨ-A ਹੁੰਦਾ ਹੈ ਜੋ ਸ਼ਰੀਰ ‘ਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ ‘ਚ ਮਦਦ ਕਰਦਾ ਹੈ।
ਪਾਚਨ ਤੰਤਰ ਠੀਕ: ਛੁਹਾਰਿਆਂ ‘ਚ ਡਾਇਟਰੀ ਫ਼ਾਈਬਰ ਹੁੰਦਾ ਹੈ ਜੋ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ।
ਡਾਇਰੀਆ ਤੋਂ ਬਚਾਅ: ਛੁਹਾਰੇ ਵਾਲੇ ਦੁੱਧ ‘ਚ ਪੋਟੇਸ਼ੀਅਮ ਹੁੰਦਾ ਹੈ ਜੋ ਢਿੱਡ ਦਰਦ ਅਤੇ ਡਾਇਰੀਆ ਜਿਹੀ ਸਮੱਸਿਆ ਤੋਂ ਬਚਾ ਕੇ ਰੱਖਦਾ ਹੈ।
ਆਵਾਜ਼ ਕਰੇ ਸਾਫ਼: ਜੇਕਰ ਤੁਹਾਡੀ ਆਵਾਜ ‘ਚ ਭਾਰੀਪਨ ਹੈ ਅਤੇ ਆਵਾਜ ਸਾਫ਼ ਨਹੀਂ ਨਿਕਲਦੀ ਤਾਂ ਤੁਹਾਨੂੰ ਦੁੱਧ ਵਿੱਚ ਉਬਾਲ ਕੇ ਛੁਹਾਰਾ ਖਾਣਾ ਚਾਹੀਦਾ ਹੈ। ਧਿਆਨ ਰੱਖੋ ਕਿ ਦੁੱਧ ਪੀਣ ਤੋਂ ਬਾਅਦ ਪਾਣੀ ਨਾ ਪੀਓ, ਇਸ ਨਾਲ ਆਵਾਜ ਸਾਫ਼ ਹੋ ਜਾਵੇਗੀ।
ਲਕਵੇ ਲਈ ਫ਼ਾਇਦੇਮੰਦ: ਲਕਵੇ ਦੇ ਰੋਗੀਆਂ ਲਈ ਛੁਹਾਰੇ ਬਹੁਤ ਫ਼ਾਇਦੇਮੰਦ ਹੁੰਦੇ ਹਨ। ਰੋਜ਼ਾਨਾ ਦੁੱਧ ‘ਚ ਉਬਾਲ ਕੇ ਸਵੇਰੇ ਸ਼ਾਮ ਉਨ੍ਹਾਂ ਦਾ ਸੇਵਨ ਕਰਨ ਨਾਲ ਫ਼ਾਇਦਾ ਹੁੰਦਾ ਹੈ।
ਕਮਜ਼ੋਰ ਸ਼ਰੀਰ ਲਈ ਫ਼ਾਇਦੇਮੰਦ: ਜੇਕਰ ਤੁਸੀਂ ਬਹੁਤ ਜਅਿਾਦਾ ਦੁਬਲੇ, ਪਤਲੇ ਹੋ ਅਤੇ ਤੁਹਾਡਾ ਸ਼ਰੀਰ ਕਮਜ਼ੋਰ ਹੈ ਤਾਂ ਤੁਸੀਂ ਰੋਜਾਨਾ ਦੁੱਧ ‘ਚ ਛੁਹਾਰੇ ਉਬਾਲ ਕੇ ਪੀਓ। ਇਸ ਨਾਲ ਸਾਰੀ ਕਮਜ਼ੋਰੀ ਦੂਰ ਹੋ ਜਾਵੇਗੀ।
ਕਬਜ਼ ਦੀ ਸਮੱਸਿਆ: ਛੁਹਾਰਿਆਂ ਦਾ ਇਸਤੇਮਾਲ ਕਬਜ਼ ਦੀ ਬੀਮਾਰੀ ਨੂੰ ਦੂਰ ਕਰਨ ਲਈ ਵੀ ਕੀਤਾ ਜਾਂਦਾ ਹੈ। ਸਵੇਰੇ ਸ਼ਾਮ 2 ਛੁਹਾਰੇ ਚਬਾ ਕੇ ਖਾਓ ਅਤੇ ਫ਼ਿਰ ਕੋਸਾ ਪਾਣੀ ਪੀ ਲਓ। ਇਸ ਨਾਲ ਫ਼ਾਇਦਾ ਹੋਵੇਗਾ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ ਭੳੰ (ਆਯੁਰਵੈਦ ਆਚਾਰੀਆ) ਵੈਦ ਖੰਭ ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com