ਤੇਜ਼ ਦਿਮਾਗ਼ ਅਤੇ ਯਾਦਦਾਸ਼ਤ ਨੂੰ ਵਧਾਉਣ ਦੇ ਨਾਲ-ਨਾਲ ਅਖਰੋਟ ਸਿਹਤ ਨੂੰ ਕਈ ਫ਼ਾਇਦੇ ਦਿੰਦੇ ਹਨ। ਰੋਜ਼ਾਨਾ ਇਨ੍ਹਾਂ ਦਾ ਸੇਵਨ ਕਰਨ ਨਾਲ ਤੁਸੀਂ ਬ੍ਰੈੱਸਟ ਕੈਂਸਰ, ਪ੍ਰੌਸਟੇਟ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹੋਗੇ। ਅਖਰੋਟ ‘ਚ ਪ੍ਰੋਟੀਨ, ਕੈਲਸ਼ੀਅਮ, ਓਮੈਗਾ-3 ਫ਼ੈਟੀ ਐਸਿਡ, ਮੈਗਨੀਜ਼ੀਅਮ, ਆਇਰਨ, ਫ਼ਾਸਫ਼ੋਰਸ, ਕੌਪਰ ਸੈਲੇਨੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਪੌਸ਼ਟਿਕ ਤੱਤ ਸਿਹਤ ਨੂੰ ਕਈ ਬੀਮਾਰੀਆਂ ਤੋਂ ਬਚਾਉਾਂਦੇ ਹਨ। ਇਸ ਹਫ਼ਤੇ ਅਸੀਂ ਤੁਹਾਨੂੰ ਅਖਰੋਟ ਖਾਣ ਦੇ ਫ਼ਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
ਕੈਂਸਰਾਂ ਦਾ ਖ਼ਤਰਾ ਘੱਟ – ਸੋਧ ਮੁਤਾਬਿਕ, ਰੋਜ਼ਾਨਾ ਚਾਰ ਅਖਰੋਟ ਖਾਣ ਨਾਲ ਬ੍ਰੈੱਸਟ ਕੈਂਸਰ ਦਾ ਖ਼ਤਰਾ ਕਾਫ਼ੀ ਘੱਟ ਹੁੰਦਾ ਹੈ। ਦਰਅਸਲ ਇਸ ‘ਚ ਮੌਜੂਦ ਪੌਸ਼ਟਿਕ ਤੱਤ ਅਤੇ ਓਮੈਗਾ-3 ਫ਼ੈਟੀ ਐਸਿਡ ਸ਼ਰੀਰ ‘ਚ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦੇ ਹਨ ਜਿਸ ਨਾਲ ਤੁਸੀਂ ਕਈ ਤਰ੍ਹਾਂ ਦੇ ਕੈਂਸਰਾਂ ਦੇ ਖ਼ਤਰੇ ਤੋਂ ਬਚੇ ਰਹਿੰਦੇ ਹੋ।
ਦਿਮਾਗ਼ ਲਈ ਫ਼ਾਇਦੇਮੰਦ – ਅਖਰੋਟ ਨੂੰ ਬਰੇਨ ਫ਼ੂਡ ਵੀ ਕਿਹਾ ਜਾਂਦਾ ਹੈ। ਇਸ ‘ਚ ਕਈ ਤਰ੍ਹਾਂ ਦੇ ਯੌਗਿਕ ਗੁਣ ਹੁੰਦੇ ਹਨ ਜੋ ਬੁਢਾਪੇ ‘ਚ ਦਿਮਾਗ਼ ਨਾਲ ਸਬੰਧਤ ਕਈ ਬੀਮਾਰੀਆਂ ਤੋਂ ਬਚਾਉਾਂਦੇ ਹਨ।
ਦਿਲ ਦੇ ਰੋਗਾਂ ਤੋਂ ਕਰੇ ਬਚਾਅ – ਅਖਰੋਟ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਉਾਂਦੇ ਹਨ। ਇਸ ਤੋਂ ਇਲਾਵਾ ਅਖਰੋਟ ਖਾਣ ਨਾਲ ਮੋਟਾਪਾ ਘੱਟ ਹੋਣ ਦੇ ਨਾਲ-ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਤਨਾਅ ਤੋਂ ਦੇਵੇ ਰਾਹਤ – ਅੱਜਕਲ੍ਹ ਭੱਜਦੌੜ ਭਰੀ ਜ਼ਿੰਦਗੀ ‘ਚ ਲੋਕ ਤਨਾਅ ਦਾ ਸ਼ਿਕਾਰ ਹੋ ਰਹੇ ਹਨ। ਰੋਜ਼ਾਨਾ ਅਖਰੋਟ ਖਾਣ ਨਾਲ ਤਨਾਅ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਦਿਨਭਰ ਕੰਮ ਕਰਨ ਲਈ ਊਰਜਾ ਵੀ ਮਿਲਦੀ ਹੈ।
ਪਾਚਨ ਕਿਰਿਆ ਕਰੇ ਮਜ਼ਬੂਤ – ਰੋਜ਼ਾਨਾ ਚਾਰ ਅਖਰੋਟ ਖਾਣ ਨਾਲ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ। ਇਸ ਦੇ ਨਾਲ ਕਬਜ਼, ਐਸੀਡਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ।
ਭਾਰ ਘੱਟ ਕਰਨ ‘ਚ ਸਹਾਇਕ – ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਅਖਰੋਟ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਭੁੱਖ ਕੰਟਰੋਲ ‘ਚ ਰਹਿੰਦੀ ਹੈ ਅਤੇ ਮਟੈਬਲਿਜ਼ਮ ਵੀ ਬੂਸਟ ਹੁੰਦਾ ਹੈ ਜਿਸ ਨਾਲ ਭਾਰ ਘਟਾਉਣ ‘ਚ ਮਦਦ ਮਿਲਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਈਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










