ਬੇਹੱਦ ਲਾਭਕਾਰੀ ਹਨ ਅਖਰੋਟ


Image Courtesy :jagbani(punjabkesari)

ਅਖਰੋਟ ‘ਚ ਵਾਇਟਾਮਿਨ, ਕੈਲਸ਼ੀਅਮ, ਐਂਟੀ-ਔਕਸੀਡੈਂਟ, ਐਂਟੀ ਵਾਇਰਲ ਗੁਣ ਹੁੰਦੇ ਹਨ। ਦਿਖਣ ‘ਚ ਦਿਮਾਗ਼ ਦੀ ਸ਼ਕਲ ਵਰਗੇ ਅਖਰੋਟ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਦਿਲ ਅਤੇ ਦਿਮਾਗ਼ ਲਈ ਬਹੁਤ ਫ਼ਾਇਦੇਮੰਦ ਹਨ। ਰੋਜ਼ਾਨਾ ਇਨ੍ਹਾਂ ਦੀ ਵਰਤੋਂ ਕਰਨ ਨਾਲ ਸ਼ਰੀਰ ਨੂੰ ਸਾਰੇ ਉਚਿਤ ਤੱਤ ਮਿਲਣ ਤੋਂ ਇਲਾਵਾ ਬੀਮਾਰੀਆਂ ਨਾਲ ਲੜਣ ਦੀ ਸ਼ਕਤੀ ਮਿਲਦੀ ਹੈ। ਕੈਲੋਸਟਰੋਲ ਲੈਵਲ ਘੱਟ ਹੋ ਕੇ ਦਿਲ ਸਿਹਤਮੰਦ ਰਹਿਣ ‘ਚ ਮਦਦ ਮਿਲਦੀ ਹੈ। ਤਾਂ ਚੱਲੋ ਜਾਣਦੇ ਹਾਂ ਇਸ ਤੋਂ ਮਿਲਣ ਵਾਲੇ ਹੋਰ ਗੁਣਾਂ ਬਾਰੇ …
ਦਿਲ ਲਈ ਫ਼ਾਇਦੇਮੰਦ: ਇਸ ਦੀ ਵਰਤੋਂ ਨਾਲ ਕੈਲੋਸਟਰੋਲ ਘੱਟ ਹੁੰਦਾ ਹੈ। ਅਜਿਹੇ ‘ਚ ਬਲੱਡ ਪ੍ਰੈੱਸ਼ਰ ਕੰਟਰੋਲ ਕਰ ਕੇ ਦਿਲ ਨੂੰ ਸਹੀ ਤਰੀਕੇ ਨਾਲ ਖ਼ੂਨ ਪਹੁੰਚਾਉਂਦਾ ਹੈ, ਅਤੇ ਦਿਲ ਸਿਹਤਮੰਦ ਹੋ ਕੇ ਹਾਰਟ ਅਟੈਕ ਆਉਣ ਜਾਂ ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
ਸ਼ੂਗਰ ਨੂੰ ਰੱਖੇ ਕੰਟਰੋਲ ‘ਚ: ਜੋ ਲੋਕ ਸ਼ੂਗਰ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਰਾਤ ਭਰ ਭਿਓਂ ਕੇ ਰੱਖੇ ਅਖਰੋਟ ਸਵੇਰੇ ਖ਼ਾਲੀ ਪੇਟ ਖਾਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦਾ ਸ਼ੂਗਰ ਲੈਵਲ ਕੰਟਰੋਲ ‘ਚ ਰਹਿਣ ਦੇ ਨਾਲ ਦਿਨ ਭਰ ਸ਼ਰੀਰ ‘ਚ ਐਨਰਜੀ ਬਰਕਰਾਰ ਰਹੇਗੀ।
ਭਾਰ ਹੋਵੇਗਾ ਘੱਟ: ਹਮੇਸ਼ਾ ਲੋਕਾਂ ਦਾ ਮੰਨਣਾ ਹੁੰਦਾ ਹੈ ਕਿ ਅਖਰੋਟ ਦੀ ਵਰਤੋਂ ਕਰਨ ਨਾਲ ਭਾਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਇਸ ਨੂੰ ਸਹੀ ਮਾਤਰਾ ‘ਚ ਖਾਣ ਨਾਲ ਇਹ ਸ਼ਰੀਰ ਨੂੰ ਭਾਰ ਕੰਟਰੋਲ ਰੱਖਣ ‘ਚ ਮਦਦ ਕਰਦਾ ਹੈ।
ਮਜ਼ਬੂਤ ਮਾਸਪੇਸ਼ੀਆਂ ਅਤੇ ਹੱਡੀਆਂ: ਨਿਯਮਿਤ ਰੂਪ ਨਾਲ ਅਖਰੋਟ ਦੀ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ। ਨਾਲ ਹੀ ਸ਼ਰੀਰ ਦਾ ਬਿਹਤਰ ਵਿਕਾਸ ਹੋਣ ‘ਚ ਮਦਦ ਮਿਲਦੀ ਹੈ।
ਅਖਰੋਟ, ਲਸਣ, ਕਾਲੀ ਮਿਰਚ ਨੂੰ ਪੀਸ ਕੇ ਉਸ ‘ਚ ਨਿੰਬੂ ਦਾ ਰਸ, ਨਮਕ ਅਤੇ ਜੈਤੂਨ ਦਾ ਤੇਲ ਮਿਲਾਓ। ਫ਼ਿਰ ਇਸ ਦੀ ਵਰਤੋਂ ਕਰੋ। -ਰਾਤ ਭਰ ਭਿਓ ਕੇ ਰੱਖੇ ਅਖਰੋਟ ਸਵੇਰੇ ਖ਼ਾਲੀ ਪੇਟ ਖਾਓ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।