ਬੱਚਿਆਂ ਨੂੰ ਸਟ੍ਰਾਬਰੀ ਦੇ ਸਵਾਦ ਵਾਲੇ ਪਕਵਾਨ ਬਹੁਤ ਪਸੰਦ ਹਨ। ਭਾਵੇਂ ਇਹ ਪਕਵਾਨ ਇੰਨੇ ਸਿਹਤਮੰਦ ਨਾ ਹੋਣ ਪਰ ਤਾਜ਼ੀਆਂ ਲਾਲ-ਲਾਲ ਸਟ੍ਰਾਬਰੀ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਕਾਰਗਰ ਸਾਬਿਤ ਹੋ ਸਕਦੀਆਂ ਹਨ। ਇਸ ਦਾ ਸੁਆਦ ਖੱਟਾ-ਮਿੱਠਾ ਹੁੰਦਾ ਹੈ। ਨਾਲ ਹੀ, ਇਸ ਦੀ ਖੁਸ਼ਬੂ ਹੋਰ ਫ਼ਲਾਂ ਨਾਲੋਂ ਬਿਲਕੁਲ ਵੱਖਰੀ ਹੈ। ਇਸ ਫ਼ਲ ਨੂੰ ਖਾ ਨਾਲ ਤੁਸੀਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਇਸ ਆਰਟੀਕਲ ‘ਚ ਅਸੀਂ ਸਟ੍ਰਾਬਰੀ ਖਾਣ ਦੇ ਸਿਹਤ ਸਬੰਧੀ ਫ਼ਾਇਦਿਆਂ ਬਾਰੇ ਦੱਸਾਂਗੇ।
ਸਟ੍ਰਾਬਰੀ ਖਾਣ ਦੇ ਨਾਲ ਸਿਹਤ ਨੂੰ ਹੋਣ ਵਾਲੇ ਲਾਭ
ਸਟ੍ਰਾਬਰੀ ਐਂਟੀਔਕਸੀਡੈਂਟਸ ਅਤੇ ਪਾਲੀਫ਼ੇਨੌਲਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ ਜੋ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ‘ਚ ਪ੍ਰਭਾਵਸ਼ਾਲੀ ਹੋ ਸਕਦੀ ਹੈ। ਇਸ ‘ਚ ਮੌਜੂਦ ਵਿਟਾਮਿਨ ਸੀ ਭਾਰ ਘਟਾਉਣ ਅਤੇ ਕੈਂਸਰ ਨੂੰ ਰੋਕਣ ‘ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ …
ਭਾਰ ਕਰੇ ਘੱਟ: ਸਟ੍ਰਾਬਰੀ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਜੋ ਤੁਹਾਡੇ ਵਧਦੇ ਭਾਰ ਨੂੰ ਘੱਟ ਕਰ ਸਕਦੀ ਹੈ। ਇਸ ਦੇ ਨਾਲ ਹੀ ਇਹ ਫ਼ਾਈਬਰ ਦਾ ਬਹੁਤ ਵਧੀਆ ਸਰੋਤ ਹੈ ਜੋ ਤੁਹਾਡੇ ਢਿੱਡ ਨੂੰ ਲੰਬੇ ਸਮੇਂ ਤਕ ਭਰਿਆ ਰੱਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਆਪਣੇ ਵਧਦੇ ਭਾਰ ਨੂੰ ਘੱਟ ਕਰ ਸਕਦੇ ਹੋ।
ਦਿਲ ਨੂੰ ਰੱਖੋ ਸਿਹਤਮੰਦ: ਸਟ੍ਰਾਬਰੀ ਐਂਟੀਔਕਸੀਡੈਂਟਸ ਅਤੇ ਪਾਲੀਫ਼ੇਨੌਲ ਮਿਸ਼ਰਣਾਂ ਨਾਲ ਭਰਪੂਰ ਹੁੰਦੇ ਹਨ ਜੋ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ ‘ਚ ਪ੍ਰਭਾਵਸ਼ਾਲੀ ਹੋ ਸਕਦੇ ਹਨ। ਜੇਕਰ ਤੁਸੀਂ ਦਿਲ ਦੀਆਂ ਸਮੱਸਿਆਵਾਂ ਨੂੰ ਦੂਰ ਰੱਖਣਾ ਚਾਹੁੰਦੇ ਹੋ ਤਾਂ ਸਟ੍ਰਾਬਰੀ ਖਾਓ। ਇਸ ਨਾਲ ਤੁਸੀਂ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਹਾਰਟ ਅਟੈਕ ਦੇ ਖਤਰੇ ਨੂੰ ਵੀ ਘੱਟ ਕਰ ਸਕਦੇ ਹੋ।
ਦੰਦਾਂ ਨੂੰ ਸਿਹਤਮੰਦ ਰੱਖੋ: ਦੰਦਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਸਟ੍ਰਾਬਰੀ ਦਾ ਸੇਵਨ ਕਰੋ। ਇਸ ਨਾਲ ਦੰਦਾਂ ਅਤੇ ਮਸੂੜਿਆਂ ਦੀ ਮਜ਼ਬੂਤੀ ਨੂੰ ਵਧਾਇਆ ਜਾ ਸਕਦਾ ਹੈ। ਇਸ ‘ਚ ਮੌਜੂਦ ਵਾਇਟਾਮਿਨ ਸੀ ਦੰਦਾਂ ਦੇ ਪੀਲੇਪਨ ਨੂੰ ਦੂਰ ਕਰਦਾ ਹੈ।
ਹੱਡੀਆਂ ਦੀ ਵਧਾਏ ਤਾਕਤ: ਸਟ੍ਰਾਬਰੀ ਦਾ ਸੇਵਨ ਕਰਨ ਨਾਲ ਹੱਡੀਆਂ ਦੀ ਮਜ਼ਬੂਤੀ ਵਧ ਸਕਦੀ ਹੈ। ਇਸ ‘ਚ ਮੌਜੂਦ ਗੁਣ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ। ਖ਼ਾਸ ਤੌਰ ‘ਤੇ ਇਸ ‘ਚ ਮੌਜੂਦ ਮੈਗਨੀਜ਼ੀਅਮ ਹੱਡੀਆਂ ਦੀ ਘਣਤਾ ਵਧਾ ਕੇ ਇਨ੍ਹਾਂ ਨੂੰ ਮਜ਼ਬੂਤ ਬਣਾਉਂਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ‘ਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










