ਦਿਸਪੁਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪਾਰਟੀ ਨੂੰ ਮਣੀਪੁਰ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਹੁਮਤ ਮਿਲਣ ਦਾ ਪੂਰਾ ਭਰੋਸਾ ਹੈ| ਉਨ੍ਹਾਂ ਨੇ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮਣੀਪੁਰ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ|
Latest article
ਗੈਰ-ਕਾਨੂੰਨੀ ਉਸਾਰੀਆਂ ‘ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼
ਨਵੀਂ ਦਿੱਲੀ - ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਇਕ ਇਮਾਰਤ ਦੇ ਢਹਿਣ ਦੀ ਘਟਨਾ 'ਚ 7 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ...
ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
ਜਲੰਧਰ - ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਈ. ਡੀ. ਨੇ ਮੋਹਾਲੀ 'ਚ ਸੀ. ਐੱਲ. ਯੂ (ਚੇਂਜ ਆਫ਼ ਲੈਂਡ ਯੂਜ਼) ਦੀ ਮਨਜ਼ੂਰੀਆਂ...
ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ...
ਨਵੀਂ ਦਿੱਲੀ - ਉੱਤਰ ਪ੍ਰਦੇਸ਼ ’ਚ ਸੱਪ ਦੇ ਡੰਗਣ ਕਾਰਨ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੀਆਂ ਸੂਬਾਈ ਸਰਕਾਰਾਂ...















