ਨਵੀਂ ਦਿੱਲੀ : ਭਾਰਤ ਆਪਣੀ ਤਾਕਤ ਹੋਰ ਵਧਾਉਣ ਜਾ ਰਿਹਾ ਹੈ। ਇਸੇ ਸਬੰਧ ਵਿਚ ਭਾਰਤ ਨੇ ਰੂਸ ਨਾਲ ਅੱਜ 16 ਸਮਝੌਤੇ ਕੀਤੇ ਹਨ। ਭਾਰਤ ਰੂਸ ਤੋਂ 5 ਐਸ-400 ਟ੍ਰਿਮਫ ਖਰੀਦੇਗਾ, ਜਿਹਨਾਂ ਦੀ ਕੀਮਤ 33 ਹਜ਼ਾਰ ਕਰੋੜ ਰੁਪਏ ਹੈ। ਇਸ ਤੋਂ ਇਲਾਵਾ 200 ਕਾਮੋਵ ਹੈਲੀਕਾਪਟਰ ਵੀ ਰੂਸ ਭਾਰਤ ਨੂੰ ਦੇਵੇਗਾ।
Latest article
ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨਾਂ ਦੌਰਾਨ ਕਥਿਤ ਹਿੰਸਾ...
ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ ਨਹੀਂ ਹੋਣ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ (ਪੀ.ਸੀ.ਐੱਸ.) ਮੇਨਜ਼ 2026 ਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ...
ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...
ਨਵੀਂ ਦਿੱਲੀ : ਜਿੱਥੇ ਝੁੱਗੀ ਉੱਥੇ ਮਕਾਨ ਯੋਜਨਾ ਤਹਿਤ ਝੁੱਗੀ ਬਸਤੀਆਂ ਵਿਚ ਰਹਿਣ ਵਾਲੇ ਗਰੀਬਾਂ ਨੂੰ ਦਿੱਲੀ ਸਰਕਾਰ ਨੇ ਦੀਵਾਲੀ ਮੌਕੇ ਰਿਹਾਇਸ਼ ਉਪਲਬਧ ਕਰਵਾਉਣ...















