ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵੱਲੋਂ ਇਕ ਦੂਜੇ ਮੁਲਕ ਦੀਆਂ ਜੇਲ੍ਹਾਂ ਵਿਚ ਬੰਦ ਆਪਣੇ ਨਾਗਰਿਕਾਂ ਦੀਆਂ ਸੂਚੀਆਂ ਨੂੰ ਸਾਂਝਾ ਕੀਤਾ ਗਿਆ ਹੈ| ਇਸ ਸੂਚੀ ਦੇ ਸਾਂਝਾ ਹੋਣ ਨਾਲ ਉਨ੍ਹਾਂ ਨਾਗਰਿਕਾਂ ਦੇ ਪਰਿਵਾਰਾਂ ਵਿਚ ਕੁਝ ਆਸ ਬੱਝੀ ਹੈ, ਜੋ ਦੋਨਾਂ ਦੇਸ਼ਾਂ ਦੀਆਂ ਜੇਲ੍ਹਾਂ ਵਿਚ ਬੰਦ ਹਨ|