ਭਾਰਤ-ਪਾਕਿ ਸਰਹੱਦ ‘ਤੇ ਚਾਰ ਪੈਕੇਟ ਹੈਰੋਇਨ ਬਰਾਮਦ

ਨਵੀਂ ਦਿੱਲੀ : ਬੀ.ਐਸ.ਐਫ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਤੋਂ ਚਾਰ ਪੈਕੇਟ ਹੈਰੋਇਨ ਬਰਾਮਦ ਕੀਤੀ| ਇਹ ਹੈਰੋਇਨ ਪਾਕਿਸਤਾਨ ਤੋਂ ਆਈ ਸੀ, ਜਿਸ ਨੂੰ ਭਾਰਤੀ ਫੌਜ ਦੇ ਜਵਾਨਾਂ ਹਿਰਾਸਤ ਵਿਚ ਲੈ ਲਿਆ ਹੈ| ਇਸ ਤੋਂ ਇਲਾਵਾ ਇਕ ਸਿਮ ਵੀ ਬਰਾਮਦ ਕੀਤਾ ਗਿਆ ਹੈ|