ਭਾਰ ਘਟਾਉਣੈ ਤਾਂ ਖਾਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਅਜੌਕੇ ਸਮੇਂ ‘ਚ ਲੋਕ ਸਭ ਤੋਂ ਜ਼ਿਆਦਾ ਆਪਣੇ ਭਾਰ ਕਾਰਨ ਪਰੇਸ਼ਾਨ ਹਨ ਜੋ ਘੱਟ ਹੋਣ ਦੀ ਥਾਂ ਵਧਦਾ ਹੀ ਜਾ ਰਿਹਾ ਹੈ। ਗ਼ਲਤ ਖਾਣ ਪੀਣ ਅਤੇ ਕਸਰਤ ਨਾ ਕਰਨ ਦੇ ਕਾਰਨ ਦਿਨ ਪ੍ਰਤੀ ਦਿਨ ਭਾਰ ਵੱਧਜਾ ਹੀ ਰਹਿੰਦਾ ਹੈ ਜੋ ਹੁਣ ਬਹੁਤ ਸਾਰੇ ਲੋਕਾਂ ਲਈ ਇੱਕ ਸਮੱਸਿਆ ਬਣ ਗਿਆ ਹੈ। ਹਾਲਾਂਕਿ ਲੋਕ ਭਾਰ ਘਟਾਉਣ ਜਾਂ ਇਸ ‘ਤੇ ਕਾਬੂ ਪਾਉਣ ਲਈ ਬਹੁਤ ਸਾਰੇ ਤਰੀਕੇ ਅਪਣਾ ਰਹੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ। ਕਸਰਤ ਭਾਰ ਘਟਾਉਣ ਦਾ ਸਭ ਤੋਂ ਵਧੀਆ ਸਾਧਨ ਹੈ। ਅਜਿਹੇ ‘ਚ ਅਸੀਂ ਤੁਹਾਨੂੰ ਕੁਝ ਸੌਖੇ ਸੁਝਾਅ ਦੱਸਾਂਗੇ ਜੋ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਤੁਹਾਡੀ ਸਹਾਇਤਾ ਕਰਨਗੇ।
ਭਾਰ ਵਧਣ ਦੇ ਮੁੱਖ ਕਾਰਨ
ਕੰਮ ਦੇ ਚੱਕਰ ‘ਚ ਤੁਸੀਂ ਸਵੇਰੇ ਬ੍ਰੇੱਕਫ਼ੈਸਟ ਕਰਨਾ ਭੁੱਲ ਜਾਂਦੇ ਹੋ ਜਿਸ ਨਾਲ ਢਿੱਡ ‘ਚ ਫ਼ੈਟੀ ਐਸਿਡ ਰਿਲੀਜ਼ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਨਾਲ ਚਰਬੀ ਵਧਣੀ ਸ਼ੁਰੂ ਹੋ ਜਾਂਦੀ ਹੈ।
ਮੋਟੇ ਹੋਣ ਕਾਰਨ ਲੋਕ ਡਾਈਟ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਅਜਿਹਾ ਕਰਨਾ ਗ਼ਲਤ ਹੈ। ਖ਼ਾਲੀ ਢਿੱਡ ਰਹਿਣ ਨਾਲ ਤੁਹਾਡਾ ਮੋਟੈਬਲਿਜ਼ਮ ਖ਼ਰਾਬ ਹੋਣ ਲੱਗਦਾ ਹੈ ਜਿਸ ਨਾਲ ਭਾਰ ਵੱਧਣਾ ਸ਼ੁਰੂ ਹੋ ਜਾਂਦਾ ਹੈ।
ਰੋਜ਼ਾਨਾ ਭੋਜਨ ਨਾ ਕਰਨ ਨਾਲ ਭਾਰ ਵਧਦਾ ਹੈ। ਆਪਣੀ ਜੀਵਨ ਸ਼ੈਲੀ ਵੱਲ ਧਿਆਨ ਨਾ ਦੇਣ ਅਤੇ ਸਮੇਂ ਸਿਰ ਸਹੀ ਖਾਣਾ ਨਾ ਖਾਣ ਕਾਰਨ ਵੀ ਭਾਰ ਵੱਧ ਜਾਂਦਾ ਹੈ।
ਖਾਣੇ ਲਈ ਸਹੀ ਪਲੇਟ ਦੀ ਕਰੋ ਵਰਤੋਂ – ਵੱਡੀ ਪਲੇਟ ਵਿੱਚ ਖਾਣਾ ਫ਼ੈਲ ਜਾਂਦਾ ਹੈ ਜਿਸ ਨਾਲ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਘੱਟ ਖਾ ਰਹੇ ਹੋ। ਛੋਟੀ ਪਲੇਟ ਵਿੱਚ ਖਾਣਾ ਖਾਣ ਨਾਲ ਤੁਹਾਨੂੰ ਪਤਾ ਲੱਗਦਾ ਹੈ ਕਿ ਤੁਸੀਂ ਕੀ ਖਾ ਰਹੇ ਹੋ ਅਤੇ ਤੁਹਾਨੂੰ ਕਿੰਨਾ ਖਾਣਾ ਚਾਹੀਦਾ ਹੈ। ਇਹ ਭਾਰ ਘਟਾਉਣ ਦੇ ਉਪਚਾਰਾਂ ‘ਚੋਂ ਇੱਕ ਹੈ।
ਪ੍ਰੋਟੀਨ ਅਤੇ ਫ਼ਾਈਬਰ ਨਾਲ ਭਰਪੂਰ ਡਾਇਟ ਕਰੇ ਭਾਰ ਨੂੰ ਕਾਬੂ – ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ ਵਿੱਚ ਪ੍ਰੋਟੀਨ ਅਤੇ ਫ਼ਾਈਬਰ ਨਾਲ ਭਰਪੂਰ ਚੀਜਾਂ ਸ਼ਾਮਿਲ ਕਰੋ। ਇਨ੍ਹਾਂ ਦੋਨਾਂ ਚੀਜ਼ਾਂ ਨੂੰ ਹਜ਼ਮ ਹੋਣ ‘ਚ ਬਹੁਤ ਸਮਾਂ ਲੱਗਦਾ ਹੈ ਜਿਸ ਨਾਲ ਤੁਹਾਡਾ ਢਿੱਡ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਓਵਰ ਈਟਿੰਗ ਤੋਂ ਬਚਦੇ ਹੋ। ਪ੍ਰੋਟੀਨ ਲਈ ਡਾਇਟ ਵਿੱਚ ਚਿਕਨ, ਅੰਡੇ, ਫ਼ਲ, ਦਾਲ, ਵਸਾਯੁਕਤ ਮੱਛੀ, ਬਾਦਾਮ ਅਤੇ ਓਟਸ ਸ਼ਾਮਿਲ ਕਰੋ। ਫ਼ਾਈਬਰ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਤਾਜ਼ੇ ਮੌਸਮੀ ਫ਼ਲ, ਨੱਟਸ ਅਤੇ ਬੀਜਾਂ ਦਾ ਸੇਵਨ ਕਰੋ।
ਲੂਣ ਦਾ ਇਸਤੇਮਾਲ ਘੱਟ ਕਰੋ – ਸ਼ਾਮ ਨੂੰ ਲੂਣ ਦਾ ਸੇਵਨ ਘੱਟ ਤੋਂ ਘੱਟ ਕਰੋ। ਦਰਅਸਲ ਸ਼ਾਮ ਤੋਂ ਬਾਅਦ ਲੂਣ ਦਾ ਜ਼ਿਆਦਾ ਸੇਵਨ ਕਰਨ ਨਾਲ ਵਾਟਰ ਰੀਟੈਨਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ ਜਿਸ ਨਾਲ ਭਾਰ ਘੱਟ ਹੋਣ ਦੀ ਥਾਂ ਵੱਧਦਾ ਹੈ। ਮਾਹਿਰਾਂ ਅਨੁਸਾਰ ਰਾਤ ਨੂੰ ਬਹੁਤ ਜ਼ਿਆਦਾ ਲੂਣ ਖਾਣ ਨਾਲ ਪਾਚਨ ਤੰਤਰ ਖ਼ਰਾਬ ਹੁੰਦਾ ਹੈ ਜੋ ਸਿੱਧਾ ਭਾਰ ‘ਤੇ ਅਸਰ ਪਾਉਂਦਾ ਹੈ।
ਭਾਰ ਘਟਾਉਣ ਲਈ ਹੌਲੀ-ਹੌਲੀ ਖਾਓ ਖਾਣਾ – ਇੱਕ ਵਾਰ ਵਿੱਚ ਪੂਰਾ ਖਾਣ ਦੀ ਥਾਂ ਦਿਨ ਵਿੱਚ 6-7 ਵਾਰ ਖਾਓ। ਬਹੁਤ ਜ਼ਿਆਦਾ ਖਾਣ ਨਾਲ ਪਾਚਣ ਕਿਰਿਆ ਹੌਲੀ ਹੋ ਜਾਂਦੀ ਹੈ ਜਿਸ ਨਾਲ ਭਾਰ ਵਧਦਾ ਹੈ। ਅਜਿਹੇ ‘ਚ ਇਹ ਵਧੀਆ ਹੋਵੇਗਾ ਕਿ ਜੇ ਤੁਸੀਂ ਤਿੰਨ ਵੱਡੇ ਭੋਜਨ ਖਾਣ ਦੀ ਥਾਂ ਦਿਨ ਵਿੱਚ ਛੋਟੇ-ਛੋਟੇ ਅੰਤਰਾਲ ਵਿੱਚ 6-7 ਭੋਜਨ ਕਰੋ। ਇਸ ਨਾਲ ਕੈਲੋਰੀਜ਼ ਤੇਜ਼ੀ ਨਾਲ ਬਰਨ ਹੋਣਗੀਆਂ।
ਗਰਮ ਪਾਣੀ ਨਾਲ ਕਰੋ ਦਿਨ ਦੀ ਸ਼ੁਰੂਆਤ – ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਨ ਦੀ ਸੁਰੂਆਤ ਗਰਮ ਪਾਣੀ ਨਾਲ ਕਰੋ। ਦਰਅਸਲ ਸਵੇਰੇ ਗਰਮ ਪਾਣੀ ਪੀਣ ਨਾਲ ਪਾਚਕ ਕਿਰਿਆ ਵਧੀਆ ਹੁੰਦੀ ਹੈ ਜੋ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਸਹਾਇਤਾ ਕਰਦੀ ਹੈ।
ਨਿੰਬੂ ਅਤੇ ਸ਼ਹਿਦ – ਤੁਸੀਂ ਗਰਮ ਪਾਣੀ ‘ਚ ਥੋੜ੍ਹਾ ਜਿਹਾ ਨਿੰਬੂ ਅਤੇ ਸ਼ਹਿਦ ਵੀ ਮਿਲਾ ਸਕਦੇ ਹੋ। ਇਸ ਨੂੰ ਰੋਜ਼ਾਨਾ ਪੀਣ ਨਾਲ ਤੁਹਾਡਾ ਭਾਰ ਜਲਦੀ ਘੱਟ ਹੋ ਜਾਵੇਗਾ।
ਟਾਈਮ ਟੇਬਲ ਦੀ ਪਾਲਣਾ ਕਰੋ – ਇਹ ਸੁਣਨਾ ਸਾਇਦ ਥੋੜਾ ਅਜੀਬ ਲੱਗੇ ਪਰ ਟਾਈਮ ਟੇਬਲ ਦੀ ਪਾਲਣਾ ਨਾ ਕਰਨ ਕਾਰਨ ਸਾਡੇ ਸ਼ਰੀਰ ਵਿੱਚ ਬਹੁਤ ਸਾਰੇ ਹੋਰਮੋਨਜ਼ ਹਨ ਜੋ ਭਾਰ ਵਧਾਉਣ ਦਾ ਕੰਮ ਕਰਨਾ ਸੁਰੂ ਕਰ ਦਿੰਦੇ ਹਨ। ਸਿਰਫ਼ ਇਹੀ ਨਹੀਂ, ਜੇਕਰ ਸਹੀ ਟਾਈਮ ਟੇਬਲ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਰੀਰ ਦਾ ਕੋਲੇਸਟ੍ਰੋਲ ਪ੍ਰਭਾਵਿਤ ਹੁੰਦਾ ਹੈ ਅਤੇ ਇਸ ਦੇ ਕਾਰਨ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਤੰਦਰੁਸਤ ਸ਼ਰੀਰ ਲਈ ਇੱਕ ਪੱਕਾ ਟਾਈਮ ਟੇਬਲ ਸੈੱਟ ਕਰਨਾ ਬਹੁਤ ਮਹੱਤਵਪੂਰਨ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।