
ਭਿੰਡੀ ਖਾਣਾ ਹਰ ਕੋਈ ਪਸੰਦ ਕਰਦਾ ਹੈ। ਭਿੰਡੀ ਦੀ ਸਬਜ਼ੀ ਖਾਣ ਵਿੱਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਫ਼ਾਇਦੇਮੰਦ ਵੀ ਹੁੰਦੀ ਹੈ। ਭਿੰਡੀ ‘ਚ ਕਈ ਤਰ੍ਹਾ੬ ਦੇ ਪੋਸ਼ਕ ਤਤ ਪਾਏ ਜਾਂਦੇ ਹਨ ਜੋ ਸ਼ਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਭਿੰਡੀ ਵਿੱਚ ਪ੍ਰੋਟੀਨ, ਫ਼ਾਈਬਰ, ਕਾਰਬੋਹਾਈਡ੍ਰੇਟਸ, ਵਸਾ, ਕੈਲਸ਼ੀਅਮ, ਸੋਡੀਅਮ, ਪੋਟੈਸ਼ੀਅਮ ਅਤੇ ਵਾਇਟਾਮਿਨ ਦੇ ਭਰਪੂਰ ਗੁਣ ਪਾਏ ਜਾਂਦੇ ਹਨ ਜੋ ਕੈਂਸਰ ਤੋਂ ਲੈ ਕੇ ਐਜ਼ਮਾ ਤਕ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਾਡੀ ਮਦਦ ਕਰਦੇ ਹਨ। ਭਿੰਡੀ ਦੇ ਨਾਲ-ਨਾਲ ਭਿੰਡੀ ਦੇ ਪਾਣੀ ਜਾ੬ ਇਸ ਦੇ ਬੀਜਾਂ ਦੀ ਰੋਜ਼ਾਨਾ ਵਰਤੋਂ ਵੀ ਕਈ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਦੀ ਹੈ। ਇੱਥੇ ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਵਿਸਤਾਰ ਨਾਲ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਹਾਨੂੰ ਫ਼ਾਇਦੇ ਹੋਣਗੇ …
ਸ਼ਰੀਰ ਨੂੰ ਲਚਕੀਲਾ ਬਣਾਵੇ – ਇਹ ਪਾਣੀ ਸਾਡੇ ਸ਼ਰੀਰ ਦੀ ਲਚਕ ਨੂੰ ਬਰਕਰਾਰ ਰੱਖਦਾ ਹੈ ਅਤੇ ਵਧਾਉ੬ਂਦਾ ਹੈ। ਸ਼ਰੀਰ ਜ਼ਿਆਦਾ ਐਕਟਿਵ ਬਣਦਾ ਹੈ ਉਸ ਦੇ ਕੰਮ ਕਾਜ ਕਰਨ ਦੀ ਸ਼ਕਤੀ ਵਧਦੀ ਹੈ। ਇਹ ਪਾਣੀ ਚਿੰਤਾ ਅਤੇ ਅਵਸਾਦ ਨੂੰ ਦੂਰ ਕਰਦਾ ਹੈ।
ਭੁੱਖ ਕੰਟਰੋਲ ਕਰਨਾ – ਪ੍ਰੋਟੀਨ, ਫ਼ਾਈਬਰ, ਕੈਲਸ਼ੀਅਮ, ਜ਼ਿੰਕ ਅਤੇ ਆਇਰਨ ਦੇ ਗੁਣਾ੬ ਨਾਲ ਭਰਪੂਰ ਭਿੰਡੀ ਖਾਣ ਜਾ੬ ਇਸ ਦਾ ਪਾਣੀ ਪੀਣ ਨਾਲ ਬਾਰ-ਬਾਰ ਭੁੱਖ ਨਹੀਂ ਲੱਗਦੀ। ਇਸ ਨਾਲ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।
ਸ਼ੂਗਰ ਦੇ ਰੋਗ ਦਾ ਕਰੇ ਇਲਾਜ – ਸ਼ੂਗਰ ਦੇ ਮਰੀਜ਼ ਭਿੰਡੀ ਦੀ ਸਬਜ਼ੀ ਖਾਣ ਦੀ ਥਾਂ੬ ਇਸ ਦਾ ਪਾਣੀ ਪੀਣ ਜਿਸ ਨਾਲ ਉਨ੍ਹਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਭਿੰਡੀ ਦੇ ਪਾਣੀ ਵਿੱਚ ਭਰਪੂਰ ਮਾਤਰਾ ‘ਚ ਫ਼ਾਈਬਰ ਪਾਇਆ ਜਾਂਦਾ ਹੈ ਜੋ ਸ਼ੁਗਰ ਕੰਟ੍ਰੋਲ ਰੱਖਣ ‘ਚ ਮਦਦ ਕਰਦਾ ਹੈ।
ਦੋ ਭਿੰਡੀਆਂ੬ ਨੂੰ ਹੱਥਾਂ ਨਾਲ ਤੋੜ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪਾਣੀ ‘ਚ ਭਿਓ੬ਂਵੋ। ਗ਼ਿਲਾਸ ਕੱਚ ਦਾ ਹੋਣਾ ਚਾਹੀਦਾ ਹੈ। ਸਵੇਰੇ ਉੱਠ ਕੇ ਅੱਧਾ ਚਮਚ ਨਿੰਬੂ ਕਾ ਰਸ ਮਿਲਾ ਕੇ ਇਸ ਪਾਣੀ ਦਾ ਸੇਵਨ ਕਰੋ।
ਅੱਖਾਂ੬ ਲਈ ਲਾਭਕਾਰੀ – ਵਾਇਟਾਮਿਨ-ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੋਸ਼ਨੀ ਵਧਾਉ੬ਂਦੇ ਹਨ। ਭਿੰਡੀ ‘ਚ ਇਹ ਦੋਵੇ੬ਂ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ।
ਭਾਰ ਘਟਾਵੇ – ਭਿੰਡੀ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫ਼ਾਈਬਰ ਜਿਆਦਾ ਹੁੰਦਾ ਹੈ ਜਿਸ ਕਾਰਨ ਇਹ ਸ਼ਰੀਰ ਨੂੰ ਭਰਪੂਰ ਊਰਜਾ ਤਾਂ੬ ਦਿੰਦੀ ਹੈ ਪਰ ਇਸ ਨੂੰ ਖਾਣ ਨਾਲ ਭਾਰ ਨਹੀਂ ਵਧਦਾ।
ਕਬਜ਼ ਤੋਂ ਰਾਹਤ – ਜੇ ਤੁਸੀਂ ਕਬਜ਼ ਤੋਂ ਪਰੇਸ਼ਾਨ ਹੋ ਤਾ੬ ਆਪਣੇ ਭੋਜਨ ‘ਚ ਭਿੰਡੀ ਨੂੰ ਸ਼ਾਮਿਲ ਕਰੋ। ਇਸ ‘ਚ ਮੌਜੂਦ ਫ਼ਾਈਬਰ ਰੋਜ਼ ਸਵੇਰੇ ਪੇਟ ਸਾਫ਼ ਕਰਨ ‘ਚ ਮਦਦ ਕਰਦੇ ਹਨ।
ਗਰਭ ਅਵਸਥਾ ‘ਚ ਜ਼ਰੂਰ ਖਾਓ – ਗਰਭਵਤੀ ਔਰਤਾਂ੬ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ‘ਚ ਮੌਜੂਦ ਫ਼ੌਲਿਕ ਐਸਿਡ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ।
ਵਾਇਟਾਮਿਨ-ਕੇ ਨਾਲ ਭਰਪੂਰ – ਭਿੰਡੀ ‘ਚ ਵਾਇਟਾਮਿਨ ਕੇ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਖ਼ੂਨ ਦੀ ਗਤੀ ਨੂੰ ਸ਼ਰੀਰ ‘ਚ ਬਣਾਈ ਰੱਖਦਾ ਹੈ। ਭੋਜਨ ‘ਚ ਭਿੰਡੀ ਖਾਣ ਨਾਲ ਸ਼ਰੀਰ ‘ਚ ਵਾਇਟਾਮਿਨਜ਼ ਦੀ ਮਾਤਰਾ ਸਤੁੰਲਿਤ ਰਹਿੰਦੀ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ।
ਕੈਂਸਰ – ਭਿੰਡੀ ‘ਚ ਮੌਜੂਦ ਫ਼ਾਈਬਰ ਅੰਤੜੀਆਂ ਨੂੰ ਸਾਫ਼ ਕਰ ਕੇ ਸ਼ਰੀਰ ‘ਚ ਪਨਪ ਰਹੇ ਕੈਂਸਰ ਸੈੱਲਜ਼ ਨੂੰ ਬਾਹਰ ਕੱਢਦਾ ਹੈ। ਇਸ ਨਾਲ ਤੁਸੀਂ ਕੈਂਸਰ ਦੇ ਖ਼ਤਰੇ ‘ਤੋਂ ਬਚੇ ਰਹਿੰਦੇ ਹੋ।
ਰੋਗਾਂ ਨਾਲ ਲੜਨ ਦੀ ਸਮਰਥਾ ਵਧਦੀ ਹੈ – ਭਿੰਡੀ ‘ਚ ਵਾਇਟਾਮਿਨ ਸੀ ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸ਼ਰੀਰ ਦੀ ਰੋਗਾ੬ ਨਾਲ ਲੜ੍ਹਣ ਦੀ ਸਮਰਥਾ ਵਧਦੀ ਹੈ। ਸ਼ਰੀਰ ‘ਚ ਵਾਇਟਾਮਿਨ ਸੀ ਦੀ ਮਾਤਰਾ ਸਤੁੰਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।
ਹੱਡੀਆਂ੬ ਨੂੰ ਕਰੇ ਮਜ਼ਬੂਤ – ਭਿੰਡੀ ਪਾਚਣ ਸ਼ਕਤੀ ਨੂੰ ਮਜ਼ਬੂਤ ਬਣਾਉ੬ਂਦੀ ਹੈ। ਇਸ ਲਈ ਤੁਹਾਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਹ ਹੱਡੀਆਂ੬ ਨੂੰ ਮਜ਼ਬੂਤ ਕਰਨ ਲਈ ਵੀ ਫ਼ਾਇਦੇਮੰਦ ਹੈ।
ਥਕਾਵਟ – ਭਿੰਡੀ ਦੇ ਬੀਜਾਂ੬ ਦੀ ਵਰਤੋਂ ਥਕਵਾਟ ਦੀ ਪਰੇਸ਼ਾਨੀ ਨੂੰ ਵੀ ਦੂਰ ਕਰਦੀ ਹੈ। ਇਸ ਨਾਲ ਲਿਵਰ ਤੋਂ ਲੈ ਕੇ ਐਂ੬ਟੀ ਔਕਸੀਡੈਂਟਸ ਅਤੇ ਫ਼ਲੇਵੋਨੋਈਡਸ ਸਟੋਰ ਹੁੰਦੇ ਹਨ। ਜੋ ਸ਼ਰੀਰ ਨੂੰ ਜਲਦੀ ਥਕਣ ਨਹੀਂ ਦਿੰਦੇ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










