ਭੁੱਜੇ ਛੋਲਿਆਂ ਨੂੰ ਖਾਣਾ ਹਰ ਕੋਈ ਪਸੰਦ ਕਰਦਾ ਹੈ। ਜੇਕਰ ਤੁਸੀਂ ਭੁੱਜੇ ਛੋਲਿਆਂ ਨੂੰ ਕਦੇ-ਕਦੇ ਸਿਰਫ਼ ਸੁਆਦ ਲਈ ਖਾਂਦੇ ਹੋ ਤਾਂ ਤੁਸੀਂ ਇਸ ਦੀ ਰੋਜ਼ਾਨਾ ਵਰਤੋਂ ਕਰਨੀ ਸ਼ੁਰੂ ਕਰ ਦਿਓ। ਇਸ ਨਾਲ ਸ਼ਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ ਅਤੇ ਇਹ ਸ਼ਰੀਰ ਨੂੰ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਭੁੱਜੇ ਛੋਲਿਆਂ ‘ਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਕੈਲਸ਼ੀਅਮ, ਆਇਰਨ ਅਤੇ ਵਾਇਟਾਮਿਨ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਛੋਲਿਆਂ ‘ਚ ਆਇਰਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਮਹਿਲਾਵਾਂ ਲਈ ਵਧੀਆ ਤੱਤ ਹੈ। ਛੋਲੇ ਖਾਣ ਨਾਲ ਸਾਡਾ ਦਿਲ ਵੀ ਠੀਕ ਰਹਿੰਦਾ ਹੈ।
ਮੋਟਾਪਾ ਘੱਟ ਕਰੇ – ਜੇ ਤੁਸੀਂ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਭੁੱਜੇ ਹੋਏ ਛੋਲੇ ਖਾਣੇ ਸ਼ੁਰੂ ਕਰ ਦਿਓ। ਰੋਜ਼ਾਨਾ ਭੁੱਜੇ ਹੋਏ ਛੋਲੇ ਖਾਣ ਨਾਲ ਤੁਹਾਨੂੰ ਮੋਟਾਪੇ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਇਹ ਸ਼ਰੀਰ ਦੀ ਫ਼ਾਲਤੂ ਚਰਬੀ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
ਯੂਰਿਨ ਸੰਬੰਧੀ ਸਮੱਸਿਆ ਨੂੰ ਦੂਰ ਕਰੇ – ਭੁੱਜੇ ਹੋਏ ਛੋਲੇ ਖਾਣ ਨਾਲ ਯੂਰਿਨ ਸੰਬੰਧੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਜਿਨ੍ਹਾਂ ਨੂੰ ਵੀ ਯੂਰਿਨ ਦੀ ਸਮੱਸਿਆ ਹੈ ਉਨ੍ਹਾਂ ਨੂੰ ਰੋਜ਼ਾਨਾ ਗੁੜ ਦੇ ਨਾਲ ਭੁੱਜੇ ਹੋਏ ਛੋਲੇ ਖਾਣੇ ਚਾਹੀਦੇ ਹਨ। ਤੁਸੀਂ ਦੇਖੋਗੇ ਕਿ ਕੁੱਝ ਹੀ ਦਿਨਾਂ ‘ਚ ਤੁਹਾਨੂੰ ਆਰਾਮ ਮਿਲੇਗਾ।
ਕਬਜ਼ ਤੋਂ ਰਾਹਤ – ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਨੂੰ ਰੋਜ਼ਾਨਾ ਭੁੱਜੇ ਹੋਏ ਛੋਲੇ ਖਾਣੇ ਚਾਹੀਦੇ ਹਨ। ਕਬਜ਼ ਸ਼ਰੀਰ ਦੀਆਂ ਕਈ ਬੀਮਾਰੀਆਂ ਦਾ ਕਾਰਨ ਬਣਦੀ ਹੈ। ਕਬਜ਼ ਦੀ ਸਮੱਸਿਆ ਹੋਣ ‘ਤੇ ਤੁਸੀਂ ਸਾਰਾ ਦਿਨ ਆਲਸ ਮਹਿਸੂਸ ਕਰਦੇ ਹੋ ਅਤੇ ਪਰੇਸ਼ਾਨ ਰਹਿੰਦੇ ਹੋ।
ਪਾਚਨ ਸ਼ਕਤੀ ਵਧਾਏ – ਛੋਲੇ ਪਾਚਨ ਸ਼ਕਤੀ ਨੂੰ ਸੰਤੁਲਿਤ ਕਰਦੇ ਹਨ ਅਤੇ ਯਾਦਦਾਸ਼ਤ ਨੂੰ ਵਧਾਉਂਦੇ ਹਨ। ਭੁੱਜੇ ਹੋਏ ਛੋਲੇ ਖਾਣ ਨਾਲ ਖ਼ੂਨ ਸਾਫ਼ ਹੁੰਦਾ ਹੈ ਜਿਸ ਨਾਲ ਚਮੜੀ ‘ਚ ਨਿਖਾਰ ਆਉਂਦਾਹੈ। ਛੋਲਿਆਂ ‘ਚ ਫ਼ਾਸਫ਼ੋਰਸ ਹੁੰਦਾ ਹੈ ਜੋ ਹੀਮੋਗਲੋਬਿਨ ਦਾ ਲੈਵਲ ਵਧਾਉਂਦਾਹੈ ਅਤੇ ਕਿਡਨੀ ‘ਚੋਂ ਐਕਸਟਰਾ ਸਾਲਟ ਕੱਢਦਾ ਹੈ।
ਡਾਇਬਿਟੀਜ਼ ‘ਚ ਫ਼ਾਇਦੇਮੰਦ – ਭੁੱਜੇ ਹੋਏ ਛੋਲੇ ਖਾਣ ਨਾਲ ਸ਼ੂਗਰ ਦੇ ਰੋਗੀ ਨੂੰ ਜ਼ਿਆਦਾ ਫ਼ਾਇਦਾ ਹੁੰਦਾ ਹੈ। ਭੁੱਜੇ ਹੋਏ ਛੋਲੇ ਗਲੂਕੋਜ਼ ਦੀ ਮਾਤਰਾ ਨੂੰ ਸੋਖ ਲੈਂਦੇ ਹਨ ਜਿਸ ਨਾਲ ਡਾਇਬਿਟੀਜ਼ ਰੋਗ ਕੰਟਰੋਲ ‘ਚ ਹੋ ਜਾਂਦਾ ਹੈ। ਡਾਇਬਿਟੀਜ਼ ਰੋਗੀਆਂ ਨੂੰ ਰੋਜ਼ਾਨਾ ਭੁੱਜੇ ਹੋਏ ਛੋਲੇ ਖਾਣੇ ਚਾਹੀਦੇ ਹਨ।
ਹੱਡੀਆਂ ਮਜ਼ਬੂਤ ਕਰੇ – ਭੁੱਜੇ ਹੋਏ ਛੋਲਿਆਂ ‘ਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ ਜੋ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਇਸ ਤੋਂ ਵੱਧ ਕੇ ਇਹ ਗਠੀਏ ਦੀ ਸਮੱਸਿਆ ਤੋਂ ਵੀ ਛੁਟਕਾਰਾ ਦਿਵਾਉਂਦਾਹੈ।
ਭੁੱਖ ਦਾ ਘੱਟ ਲੱਗਣਾ – ਰੋਜ਼ਾਨਾ ਸਵੇਰੇ ਅਤੇ ਸ਼ਾਮ ਦੇ ਸਮੇਂ ਭੁੱਜੇ ਹੋਏ ਛੋਲੇ ਖਾਣ ਨਾਲ ਭੁੱਖ ਘੱਟ ਲੱਗਦੀ ਹੈ। ਇਸ ਤਰ੍ਹਾਂ ਨਾਲ ਭਾਰ ਵੀ ਜਲਦੀ ਘੱਟ ਹੋ ਜਾਂਦਾ ਹੈ। ਭੁੱਜੇ ਹੋਏ ਛੋਲਿਆਂ ‘ਚ ਤੁਸੀਂ ਪਿਆਜ਼, ਟਮਾਟਰ, ਗਾਜਰ, ਮੂਲੀ, ਨਿੰਬੂ ਦਾ ਰਸ ਆਦਿ ਮਿਲਾ ਕੇ ਖਾ ਸਕਦੇ ਹੋ, ਜੋ ਖਾਣ ‘ਚ ਸੁਆਦ ਹੁੰਦਾ ਹੈ।
ਅਨੀਮੀਆ – ਬਹੁਤ ਸਾਰਿਆਂ ਮਹਿਲਾਵਾਂ ਅਨੀਮੀਆ ਦੀ ਸ਼ਿਕਾਰ ਹੋ ਜਾਂਦੀਆਂ ਹਨ ਜਿਸ ਤੋਂ ਬਚਣ ਲਈ ਉਨ੍ਹਾਂ ਨੂੰ ਆਪਣੀ ਡਾਇਟ ‘ਚ ਭੁੱਜੇ ਹੋਏ ਛੋਲੇ ਕਰਨੇ ਚਾਹੀਦੇ ਹਨ। ਅਨੀਮੀਆ ਹੋਣ ‘ਤੇ ਛੋਲੇ ਖਾਣ ਨਾਲ ਬਹੁਤ ਫ਼ਾਇਦੇ ਹੁੰਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










