ਮਜੀਠੀਆ ਨੂੰ ਅਦਾਲਤ ਵਲੋਂ ਵੱਡਾ ਝਟਕਾ, ਅਦਾਲਤ ਨੇ ਸੁਣਾਇਆ ਆਹ ਫ਼ੈਸਲਾ

ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।