ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਮਹਾਠੱਗ ਸੁਕੇਸ਼ ਚੰਦਰਸ਼ੇਖਰ ਵਲੋਂ ਜਬਰਨ ਵਸੂਲੀ ਦੇ ਮਾਮਲੇ ‘ਚ ਬੌਲੀਵੁਡ ਅਦਾਕਾਰਾ ਨੋਰਾ ਫ਼ਤੇਹੀ ਤੋਂ ਪੁੱਛ ਪੜਤਾਲ ਕੀਤੀ ਹੈ। ਨੋਰਾ ਨੂੰ ਪਿਛਲੇ ਹਫ਼ਤੇ ਤਲਬ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਿਕ ਨੋਰਾ ਤੋਂ ਸ਼ੁੱਕਰਵਾਰ ਨੂੰ ਘੰਟਿਆਂਬੱਧੀ ਪੁੱਛ ਪੜਤਾਲ ਕੀਤੀ ਗਈ ਅਤੇ ਉਸ ਦਾ ਬਿਆਨ ਦਰਜ ਕੀਤਾ ਗਿਆ।
Latest article
ਸੁਪਰੀਮ ਕੋਰਟ ਨੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਕਬਜ਼ਾ-ਮੁਕਤ ਫੁੱਟਪਾਥ ’ਤੇ ਮੰਗਿਆ ਜਵਾਬ
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਫੁੱਟਪਾਥ ਦੀ ਹੋਂਦ ਨੂੰ ਮਨੁੱਖੀ ਜੀਵਨ ਦਾ ਅਣਿੱਖੜਵਾਂ ਹਿੱਸਾ ਦੱਸਦੇ ਹੋਏ ਸੋਮਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ...
27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ ‘ਚ ਵਪਾਰ ਮੰਡਲ ਦਾ ਵੱਡਾ...
ਪਟਿਆਲਾ : ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਮੀਟਿੰਗ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਹੋਈ, ਜਿਸ ’ਚ ਵਪਾਰੀਆਂ ਨੇ ਆਉਣ ਵਾਲੀ ਮੁਸ਼ਕਿਲਾਂ ਸਬੰਧੀ ਚਰਚਾ...
ਵਿੱਤ ਮੰਤਰੀ ਸੀਤਾਰਮਨ ਕੈਨੇਡਾ, ਅਮਰੀਕਾ ਦੀ 8 ਦਿਨਾ ਅਧਿਕਾਰਤ ਯਾਤਰਾ ’ਤੇ ਜਾਵੇਗੀ
ਨਵੀਂ ਦਿੱਲੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ-20 ਦੇ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ (ਐੱਫ. ਐੱਮ. ਸੀ. ਬੀ. ਜੀ.) ਦੀ ਬੈਠਕ ’ਚ...











