ਮੁਨੱਕੇ ਨਾਲ ਹੋਣ ਵਾਲੇ ਫ਼ਾਇਦੇ

ਸੁੱਕੇ ਅੰਗੂਰਾਂ ਨੂੰ ਮੁਨੱਕਾ ਕਿਹਾ ਜਾਂਦਾ ਹੈ। ਆਯੁਰਵੈਦ ‘ਚ ਵੀ ਇਸ ਦੀ ਮਹੱਤਤਾ ਬਹੁਤ ਜ਼ਿਆਦਾ ਹੈ, ਅਤੇ ਇਹ ਕਈ ਸਾਲਾਂ ਤੋਂ ਸਿਹਤ ਨੂੰ ਠੀਕ ਰੱਖਣ ਲਈ ਵਰਤਿਆ ਜਾ ਰਿਹਾ ਹੈ। ਠੰਡੀ ਤਾਸੀਰ ਵਾਲਾ ਇਹ ਮਿੱਠਾ ਸੁੱਕਾ ਫ਼ਲ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਸਿਰਫ਼ ਇਹ ਹੀ ਨਹੀਂ, ਇਹ ਔਰਤਾਂ ਲਈ ਬਹੁਤ ਲਾਭਕਾਰੀ ਹੁੰਦਾ ਹੈ। ਦਰਅਸਲ ਇਸ ‘ਚ ਕੈਟੀਚਿਨ ਨਾਮਕ ਐਂਟੀ-ਔਕਸੀਡੈਂਟ ਅਤੇ ਕੈਮਫ਼ੇਰੋਲ ਨਾਂ ਦਾ ਫ਼ਲੈਵਨੌਇਡ ਹੁੰਦਾ ਹੈਜੋ ਕੋਲਨ ਟਿਊਮਰ ਦੇ ਵਾਧੇ ਨੂੰ ਘਟਾਉਣ ‘ਚ ਬਹੁਤ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ‘ਚ ਪੌਲੀਫ਼ੇਨੌਲਿਕ, ਫ਼ਾਈਟੋਨਿਊਟਰੀਐਂਟ ਵੀ ਹੁੰਦੇ ਹਨਜੋ ਕਿ ਅੱਖਾਂ ਦੀ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹਨ। ਤਾਂ ਆਓ ਜਾਣਦੇ ਹਾਂ ਮੁਨੱਕੇ ਦੇ ਸੇਵਨ ਦੇ ਕੀ ਫ਼ਾਇਦੇ ਹਨ।
ਦੰਦਾਂ ਲਈ ਫ਼ਾਇਦੇਮੰਦ: ਜੇ ਤੁਸੀਂ ਕੈਵਿਟੀਜ਼ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹੋਤਾਂ ਤੁਹਾਨੂੰ ਆਪਣੀ ਖੁਰਾਕ ‘ਚ ਮੁਨੱਕੇ ਜ਼ਰੂਰ ਸ਼ਾਮਿਲ ਕਰਨੇ ਚਾਹੀਦੇ ਹਨ। ਇਹ ਤੁਹਾਡੀਆਂ ਕੈਵਿਟੀਜ਼ ਨੂੰ ਘਟਾਉਂਦੇ ਹਨ, ਅਤੇ ਤੁਹਾਨੂੰ ਮਸੂੜਿਆਂ ਦੀ ਬਿਮਾਰੀ ਤੋਂ ਵੀ ਬਚਾਉਂਦੇ ਹਨ।
ਭਾਰ ਘਟਾਉਣ ਲਈ ਮਦਦਗਾਰ: ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਨੂੰ ਸਨੈਕਸ ਦੇ ਰੂਪ ‘ਚ ਖਾ ਸਕਦੇ ਹੋ। ਇਨ੍ਹਾਂ ‘ਚ ਕੁਦਰਤੀ ਗਲੂਕੋਜ਼ ਹੁੰਦਾ ਹੈਜੋ ਤੁਹਾਨੂੰ ਕਾਫ਼ੀ ਊਰਜਾ ਦਿੰਦੇ ਹਨ। ਇਹ ਤੁਹਾਡੀ ਚਰਬੀ ਬਰਨ ਕਰਨ ‘ਚ ਤੁਹਾਡੀ ਮਦਦ ਕਰਦੇ ਹਨ। ਇਹ ਤੁਹਾਡੇ ਮਿੱਠੇ ਭੋਜਨ ਦੀ ਲਾਲਸਾ ਨੂੰ ਵੀ ਘਟਾਉਂਦੇ ਹਨ।
ਸ਼ਰੀਰ ਨੂੰ ਮਜ਼ਬੂਤ ਬਣਾਉਣ: ਮੁਨੱਕੇ ਦੀ ਖਪਤ ਦੁਆਰਾ ਫ਼੍ਰੀ ਰੈਡੀਕਲਜ਼ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ ਹੈ। ਇਹ ਤੁਹਾਡੇ ਸ਼ਰੀਰ ਦੇ ਸਾਰੇ ਅੰਗਾਂ ਦੀ ਸਿਹਤ ਨੂੰ ਬਣਾਈ ਰੱਖਦੇ ਹਨ, ਅਤੇ ਤੁਸੀਂ ਇਨ੍ਹਾਂ ਦਾ ਸੇਵਨ ਵੀ ਕਰ ਸਕਦੇ ਹੋ ਭਾਵੇਂ ਤੁਸੀਂ ਲੈਕਟੋਜ਼ ਇੰਟੌਲਰੇਂਟ ਹੋ। ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦੇ ਹਨ ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਰੱਖਦਾ ਹੈ।
ਚਮੜੀ ਅਤੇ ਵਾਲਾਂ ਲਈ ਫ਼ਾਇਦੇਮੰਦ: ਮੁਨੱਕਾ ਖਾਣ ਨਾਲ ਤੁਹਾਡੀ ਚਮੜੀ ਦੀ ਲਚਕ ਬਣੀ ਰਹਿੰਦੀ ਹੈ ਅਤੇ ਇਹ ਢਿੱਲੀ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਤੁਹਾਡੇ ਵਾਲ ਵੀ ਸਿਹਤਮੰਦ ਰਹਿੰਦੇ ਹਨ ਅਤੇ ਝੜਦੇ ਨਹੀਂ।
ਤਨਾਅ ਘਟਾਉਣ: ਜੇ ਤੁਸੀਂ ਮੁਨੱਕਿਆਂ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਤਨਾਅ ਦਾ ਪੱਧਰ ਤੇਜ਼ੀ ਨਾਲ ਘੱਟ ਸਕਦਾ ਹੈ। ਅਜਿਹੀ ਸਥਿਤੀ ‘ਚ ਜਦੋਂ ਵੀ ਤੁਸੀਂ ਤਨਾਅ ਮਹਿਸੂਸ ਕਰੋਗੇ, ਮਿੱਠੀ ਚੀਜ਼ਾਂ ਦੀ ਬਜਾਏ ਮੁਨੱਕਾ ਖਾਓ, ਤੁਸੀਂ ਬਿਹਤਰ ਮਹਿਸੂਸ ਕਰੋਗੇ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com