ਮੁੱਖ ਖਬਰਾਂ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਰਪਣਾ ਯਾਦਵ ਲੜੇਗੀ ਲਖਨਊ ਕੈਂਟ ਤੋਂ ਚੋਣ By Ajitweekly - January 23, 2017 Share on Facebook Tweet on Twitter ਨਵੀਂ ਦਿੱਲੀ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਸਮਾਜਵਾਦੀ ਪਾਰਟੀ (ਸਪਾ) ਨੇ ਅੱਜ 37 ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ| ਪਾਰਟੀ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਰਪਣਾ ਯਾਦਵ ਲਖਨਊ ਕੈਂਟ ਤੋਂ ਉਮੀਦਵਾਰ ਐਲਾਨਿਆ ਹੈ|